ਪੜਚੋਲ ਕਰੋ

Delhi Election Results: ਜਾਣੋ ਕਿਸ ਵਿਧਾਇਕ ਨੂੰ ਮਿਲੇ ਸਭ ਤੋਂ ਜ਼ਿਆਦਾ ਵੋਟ, ਕੌਣ ਸਭ ਤੋਂ ਵਧ ਵੋਟਾਂ ਨਾਲ ਜਿੱਤਿਆ

ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਝਾ ਨੇ ਬੁਰਾੜੀ ਸੀਟ ਤੋਂ ਆਪਣਾ ਹੀ ਰਿਕਾਰਡ ਤੋੜ ਦਿੱਤਾ। ਇਸ ਦੇ ਨਾਲ ਹੀ, ਓਖਲਾ ਸੀਟ ਤੋਂ 'ਆਪ' ਉਮੀਦਵਾਰ ਅਮਨਤੁੱਲਾ ਖ਼ਾਨ ਨੇ ਭਾਜਪਾ ਦੇ ਬ੍ਰਹਮਾ ਸਿੰਘ ਨੂੰ 71,827 ਵੋਟਾਂ ਨਾਲ ਹਰਾਇਆ।

ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਬੁਰਾੜੀ ਅਤੇ ਓਖਲਾ ਵਿਧਾਨ ਸਭਾ ਸੀਟ ਤੋਂ ਸਭ ਤੋਂ ਵੱਡੀ ਜਿੱਤ ਦਰਜ ਕੀਤੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਝਾ ਨੇ ਬੁਰਾੜੀ ਸੀਟ ਤੋਂ ਆਪਣਾ ਰਿਕਾਰਡ ਤੋੜ ਦਿੱਤਾ। ਸੰਜੀਵ ਝਾ ਨੇ ਪਿਛਲੀ ਵਾਰ 67950 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ ਅਤੇ ਇਸ ਵਾਰ ਉਸ ਨੇ 88,158 ਵੋਟਾਂ ਨਾਲ ਜਿੱਤ ਦਰਜ ਕਰਵਾਈ। ਸੰਜੀਵ ਝਾ ਨੇ ਜੇਡੀਯੂ ਦੇ ਸ਼ੈਲੇਂਦਰ ਕੁਮਾਰ ਨੂੰ ਹਰਾਇਆ ਹੈ। ਇਸ ਦੇ ਨਾਲ ਹੀ, ਓਖਲਾ ਸੀਟ ਤੋਂ 'ਆਪ' ਉਮੀਦਵਾਰ ਅਮਨਤੁੱਲਾ ਖ਼ਾਨ ਨੇ ਭਾਜਪਾ ਦੇ ਬ੍ਰਹਮਾ ਸਿੰਘ ਨੂੰ 71,827 ਵੋਟਾਂ ਨਾਲ ਹਰਾਇਆ। ਇਸ ਸੀਟ ਦੇ ਤਹਿਤ ਸ਼ਾਹੀਨ ਬਾਗ ਦਾ ਖੇਤਰ ਆਉਂਦਾ ਹੈ, ਜੋ ਸੀਏਏ ਦੇ ਵਿਰੋਧ ਕਾਰਨ ਚੋਣਾਂ 'ਚ ਮੁੱਖ ਮੁੱਦਾ ਬਣ ਗਿਆ ਸੀ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਅਮਾਨਤੁੱਲਾਹ ਖ਼ਾਨ ਦੀ ਵੋਟ ਹਿੱਸੇਦਾਰੀ 66.03 ਪ੍ਰਤੀਸ਼ਤ ਹੈ। ਭਾਜਪਾ ਦੇ ਬ੍ਰਹਮਾ ਸਿੰਘ ਨੂੰ 29.65 ਪ੍ਰਤੀਸ਼ਤ ਵੋਟਾਂ ਮਿਲੀਆਂ। ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਅਮਾਨਤੁੱਲਾ ਖ਼ਾਨ 64532 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਿਹਾ। ਮਟੀਆ ਮਹਿਲ ਅਤੇ ਸੀਮਾਪੁਰੀ ਤੋਂ ‘ਆਪ’ ਉਮੀਦਵਾਰ ਸ਼ੋਇਬ ਇਕਬਾਲ ਅਤੇ ਰਾਜਿੰਦਰ ਪਾਲ ਗੌਤਮ ਨੇ ਆਪਣੇ ਨੇੜਲੇ ਉਮੀਦਵਾਰਾਂ ਨੂੰ ਤਕਰੀਬਨ 50,000 ਵੋਟਾਂ ਨਾਲ ਹਰਾਇਆ। ਭਾਜਪਾ ਦਾ ਅਜੈ ਮਹਾਵਰ ਇਕੱਲਾ ਅਜਿਹਾ ਭਾਜਪਾ ਉਮੀਦਵਾਰ ਸੀ ਜਿਸ ਨੇ ਘੋਂਡਾ ਸੀਟ ਤੋਂ ਤਕਰੀਬਨ 20,000 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ।

ਟਾਪ ਹੈਡਲਾਈਨ

Sukhbir Badal ’ਤੇ ਹੋਏ ਹਮਲੇ ਦੀ ਹੋਵੇਗੀ ਜਾਂਚ, CM ਫਡਣਵੀਸ ਨੇ ਦਿੱਤੇ ਹੁਕਮ
Sukhbir Badal ’ਤੇ ਹੋਏ ਹਮਲੇ ਦੀ ਹੋਵੇਗੀ ਜਾਂਚ, CM ਫਡਣਵੀਸ ਨੇ ਦਿੱਤੇ ਹੁਕਮ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget