ਪੜਚੋਲ ਕਰੋ

ਆਮ ਆਦਮੀ ਪਾਰਟੀ ਲਈ ਵੱਡੀ ਖੁਸ਼ਖਬਰੀ! 67.6% ਲੋਕ ਕੇਜਰੀਵਾਲ ਦੇ ਨਾਲ, ਮੁੜ ਬਣੇਗੀ ਸਰਕਾਰ?

ਦਿੱਲੀ ਵਿਧਾਨ ਸਭਾ ਚੋਣਾਂ ਲਈ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਂ ਤੈਅ ਕਰ ਲਏ ਹਨ। ਕਾਂਗਰਸ ਨੇ 17 ਜਨਵਰੀ ਨੂੰ ਉਮੀਦਵਾਰਾਂ ਦੇ ਨਾਂਵਾਂ ਦੇ ਐਲਾਨ ਦੀ ਗੱਲ ਕੀਤੀ ਹੈ।

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਂ ਤੈਅ ਕਰ ਲਏ ਹਨ। ਕਾਂਗਰਸ ਨੇ 17 ਜਨਵਰੀ ਨੂੰ ਉਮੀਦਵਾਰਾਂ ਦੇ ਨਾਂਵਾਂ ਦੇ ਐਲਾਨ ਦੀ ਗੱਲ ਕੀਤੀ ਹੈ। ਜਦਕਿ ਭਾਜਪਾ ਵੀ ਜਲਦੀ ਹੀ ਆਪਣੇ ਪੱਤੇ ਖੋਲ੍ਹ ਸਕਦੀ ਹੈ। ਇਸੇ ਦੌਰਾਨ ਆਈਐਨਐਸ-ਸੀ ਵੋਟਰਸ ਦਾ ਸਰਵੇ ਸਾਹਮਣੇ ਆਇਆ ਹੈ ਜਿਸ 'ਚ ਮੁੱਖ ਮੰਤਰੀ ਅਹੁਦੇ ਲਈ ਅਰਵਿੰਦ ਕੇਜਰੀਵਾਲ 67.6% ਲੋਕਾਂ ਦੀ ਪਸੰਦ ਹਨ। ਸਰਵੇਖਣ ਮੁਤਾਬਕ 54.6% ਲੋਕ ਦਿੱਲੀ 'ਚ ਆਮ ਆਦਮੀ ਪਾਰਟੀ ਜਦਕਿ 27.3% ਲੋਕ ਬੀਜੇਪੀ ਦੀ ਸਰਕਾਰ ਚਾਹੁੰਦੇ ਹਨ। ਉਧਰ ਮਹਿਜ਼ 3.7% ਲੋਕਾਂ ਦੀ ਪਸੰਦ ਕਾਂਗਰਸ ਹੈ। ਉਂਝ 57.1% ਲੋਕ ਕੇਂਦਰ 'ਚ ਭਾਜਪਾ ਸਰਕਾਰ ਦੇ ਪੱਖ 'ਚ ਹਨ। ਸਰਵੇ 'ਚ ਮੁੱਖ ਮੰਤਰੀ ਅਹੁਦੇ ਲਈ ਅਰਵਿੰਦ ਕੇਜਰੀਵਾਲ ਨੂੰ 67.6% ਲੋਕਾਂ ਨੇ ਪਸੰਦ ਕੀਤਾ ਹੈ। ਲੋਕਾਂ ਨੂੰ ਜਦੋਂ ਦੂਜੇ ਆਪਸ਼ਨ ਵਜੋਂ ਸੀਐਮ ਬਾਰੇ ਪੁੱਛਿਆ ਗਿਆ ਤਾਂ 11.9% ਨੇ ਤਾਂ ਕੇਂਦਰੀ ਮੰਤਰੀ ਤੇ ਭਾਜਪਾ ਸੰਸਦ ਮੈਂਬਰ ਡਾ. ਹਰਸ਼ਵਰਧਨ ਦਾ ਨਾਂ ਲਿਆ। ਇਸ ਤੋਂ ਇਲਾਵਾ 37.5% ਵੋਟਰਾਂ ਨੇ ਤੈਅ ਨਹੀਂ ਕੀਤਾ ਕਿ ਉਹ ਮੁੱਖ ਮੰਤਰੀ ਕਿਸ ਨੂੰ ਬਣਾਉਣਗੇ। ਆਈਐਨਐਸ-ਸੀ ਵੋਟਰਸ ਦੇ ਸਰਵੇ 'ਚ ਦਿੱਲੀ ਦੇ ਲੋਕਾਂ ਤੋਂ 11 ਨਵੰਬਰ, 2019 ਤੋਂ 14 ਜਨਵਰੀ, 2020 ਤਕ ਸਵਾਲ ਪੁੱਛੇ ਗਏ ਜਿਸ '2326 ਵੋਟਰ ਸ਼ਾਮਲ ਹੋਏ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget