ਪੜਚੋਲ ਕਰੋ

ਸ਼ਾਹੀਨ ਬਾਗ ਫਾਇਰਿੰਗ: ਗੋਲੀਆਂ ਚਲਾਉਣ ਵਾਲੇ ਕਪਿਲ ਬਾਰੇ ਵੱਡਾ ਖੁਲਾਸਾ

ਗੋਲੀ ਚਲਾਉਣ ਵਾਲੇ ਨੌਜਵਾਨ ਦੀ ਤਸਵੀਰ ‘ਆਪ’ ਦੇ ਨੇਤਾਵਾਂ ਨਾਲ ਸਾਹਮਣੇ ਆਈ ਤਾਂ ਭਾਜਪਾ ਨੇ ਕਿਹਾ ਹੈ ਕਿ ਕੇਜਰੀਵਾਲ ਦੀ ਪਾਰਟੀ ਹੁਣ ਬੇਨਕਾਬ ਹੋ ਗਈ ਹੈ। ‘ਆਪ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਸ ਨੂੰ ਭਾਜਪਾ ਦੀ ਗੰਦੀ ਰਾਜਨੀਤੀ ਦੱਸਿਆ ਹੈ।

ਨਵੀਂ ਦਿੱਲੀ: 8 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਦਿੱਲੀ 'ਚ ਵੋਟਿੰਗ ਹੋਵੇਗੀ, ਪਰ ਇਸ ਤੋਂ ਪਹਿਲਾਂ ਹੁਣ ਸ਼ਾਹੀਨ ਬਾਗ 'ਚ ਹੋਈ ਗੋਲੀਬਾਰੀ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵੇਂ ਇੱਕ ਦੂਜੇ 'ਤੇ ਗੰਦੀ ਰਾਜਨੀਤੀ ਕਰਨ ਦਾ ਦੋਸ਼ ਲਗਾ ਰਹੀਆਂ ਹਨ। ਜਦੋਂ ਗੋਲੀ ਚਲਾਉਣ ਵਾਲੇ ਨੌਜਵਾਨ ਦੀ ਤਸਵੀਰ ‘ਆਪ’ ਦੇ ਨੇਤਾਵਾਂ ਨਾਲ ਸਾਹਮਣੇ ਆਈ ਤਾਂ ਭਾਜਪਾ ਨੇ ਕਿਹਾ ਹੈ ਕਿ ਕੇਜਰੀਵਾਲ ਦੀ ਪਾਰਟੀ ਹੁਣ ਬੇਨਕਾਬ ਹੋ ਗਈ ਹੈ। ਇਸ ਦੇ ਨਾਲ ਹੀ ‘ਆਪ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਸ ਨੂੰ ਭਾਜਪਾ ਦੀ ਗੰਦੀ ਰਾਜਨੀਤੀ ਦੱਸਿਆ। ਇਸ ਦੇ ਨਾਲ ਹੀ ਮੁਲਜ਼ਮ ਦੇ ਪਿਤਾ ਨੇ ‘ਆਪ’ ਨਾਲ ਕਪਿਲ ਦੇ ਰਿਸ਼ਤੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇੰਨਾ ਹੀ ਨਹੀਂ ਕ੍ਰਾਈਮ ਬ੍ਰਾਂਚ ਨੂੰ ਕੁਝ ਫੋਟੋਆਂ ਵੀ ਮਿਲੀਆਂ ਹਨ ਅਤੇ ਜਿਸ 'ਚ ਕਪਿਲ ਦੇ ਪਿਤਾ ਗੱਜੇ ਸਿੰਘ ਮਨੀਸ਼ ਸਿਸੋਦੀਆ ਦੇ ਨਾਲ ਨਜ਼ਰ ਆ ਰਹੇ ਹਨ। ਪੁਲਿਸ ਸੂਤਰਾਂ ਮੁਤਾਬਕ ਇਹ ਫੋਟੋ ਲਗਪਗ ਇੱਕ ਸਾਲ ਪਹਿਲਾਂ ਦੀ ਹੈ, ਜਦੋਂ ਕਪਿਲ ਬੈਸਲਾ ਅਤੇ ਉਸਦੇ ਪਿਤਾ ਨੇ 'ਆਪ' ਦੀ ਮੈਂਬਰਤਾ ਲਈ ਸੀ। ਫਿਲਹਾਲ ਕਪਿਲ ਬੈਂਸਲਾ ਕ੍ਰਾਈਮ ਬ੍ਰਾਂਚ ਐਸਆਈਟੀ ਦੀ ਹਿਰਾਸਤ 'ਚ ਹੈ। ਇਸ ਪੁਲਿਸ ਦਾਅਵੇ 'ਤੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਦਿੱਲੀ ਦੇ ਚੋਣ ਇੰਚਾਰਜ ਪ੍ਰਕਾਸ਼ ਜਾਵਡੇਕਰ ਨੇ ਕਿਹਾ, "ਇਹ ਸਾਬਤ ਕਰਦਾ ਹੈ ਕਿ 'ਆਪ' ਨੌਜਵਾਨਾਂ ਨੂੰ ਭੰਬਲਭੂਸੇ 'ਚ ਪਾਉਂਦੀ ਹੈ ਅਤੇ ਉਨ੍ਹਾਂ ਨੂੰ ਗਲਤ ਰਾਹ 'ਤੇ ਧੱਕ ਰਹੀ ਹੈ।” ਉਨ੍ਹਾਂ ਕਿਹਾ, “ਆਪ ਆਗੂ ਸੰਜੇ ਸਿੰਘ ਨੇ ਕਿਹਾ ਸੀ ਕਿ ਦਿੱਲੀ ਵਿਚ ਹਿੰਸਾ ਹੋਵੇਗੀ। ਦਿੱਲੀ ਪੁਲਿਸ ਨੇ ਉਨ੍ਹਾਂ ਦੀ ਸਾਜਿਸ਼ ਦਾ ਖੁਲਾਸਾ ਕੀਤਾ ਹੈ।” ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, “ਅਮਿਤ ਸ਼ਾਹ ਇਸ ਸਮੇਂ ਦੇਸ਼ ਦੇ ਗ੍ਰਹਿ ਮੰਤਰੀ ਹਨ, ਹੁਣ ਚੋਣਾਂ ਤੋਂ ਪਹਿਲਾਂ ਸਾਨੂੰ ਫੋਟੋਆਂ ਅਤੇ ਸਾਜਿਸ਼ਾਂ ਦੇਖਣ ਨੂੰ ਮਿਲਣਗੀਆਂ। ਚੋਣਾਂ '3-4 ਦਿਨ ਬਾਕੀ ਹਨ, ਭਾਜਪਾ ਜਿੰਨੀ ਗੰਦੀ ਰਾਜਨੀਤੀ ਕਰੇਗੀ। ਕਿਸੇ ਨਾਲ ਤਸਵੀਰ ਹੋਣ ਦਾ ਕੀ ਮਤਲਬ ਹੈ?" ਦੋਸ਼ੀ ਕਪਿਲ ਬੈਂਸਲਾ ਦੇ ਪਿਤਾ ਅਤੇ ਭਰਾ ਨੇ ‘ਆਪ’ ਨਾਲ ਆਪਣੇ ਸੰਬੰਧਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਨੌਜਵਾਨ ਦੇ ਪਿਤਾ ਦਾ ਦਾਅਵਾ ਹੈ ਕਿ ਕਪਿਲ ਬੈਂਸਲਾ ਦੇ ਮੋਬਾਈਲ ਤੋਂ ਪ੍ਰਾਪਤ ਤਸਵੀਰਾਂ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਨੇ। ਉਨ੍ਹਾਂ ਕਿਹਾ ਕਿ ‘ਆਪ’ ਦੀ ਟੋਪੀ ਉਨ੍ਹਾਂ ਨੇ ਪਾਰਟੀ ਦੇ ਆਗੂ ਦੇ ਆਉਣ ਦੇ ਸਨਮਾਨ ਦੌਰਾਨ ਪਾਈ ਸੀ। ਨੌਜਵਾਨ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਸ਼ੁਰੂ ਤੋਂ ਹੀ ਬਸਪਾ ਨਾਲ ਜੁੜੇ ਹੋਏ ਸੀ ਅਤੇ ਬਸਪਾ ਤੋਂ ਵਿਧਾਨ ਸਭਾ ਚੋਣਾਂ ਵੀ ਲੜ ਚੁੱਕੇ ਨੇ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget