ਪੜਚੋਲ ਕਰੋ

ਫਿਰ ਛਾ ਗਏ ਕੇਜਰੀਵਾਲ! ਕੋਰੋਨਾ ਦੇ ਕਹਿਰ 'ਚ ਲੱਭਿਆ ਹੱਲ, ਸਰਕਾਰੀ ਸਕੂਲ ਨੇ ਲਾਈਆਂ ਆਨਲਾਈਨ ਕਲਾਸਾਂ

ਕੋਰੋਨਾ ਦੇ ਕਹਿਰ ਦੀ ਮਾਰ ਦਿੱਲੀ ਨੂੰ ਕਾਫੀ ਪਈ ਹੈ। ਇਸ ਦੇ ਬਾਵਜੂਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਫੈਸਲਿਆਂ ਕਰਕੇ ਚਰਚਾ ਵਿੱਚ ਹਨ। ਹੁਣ ਦਿੱਲੀ ਸਰਕਾਰ ਦੇ ਸਰਕਾਰੀ ਸਕੂਲਾਂ ਨੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਹਨ।

ਨਵੀਂ ਦਿੱਲੀ: ਕੋਰੋਨਾ ਦੇ ਕਹਿਰ ਦੀ ਮਾਰ ਦਿੱਲੀ ਨੂੰ ਕਾਫੀ ਪਈ ਹੈ। ਇਸ ਦੇ ਬਾਵਜੂਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਫੈਸਲਿਆਂ ਕਰਕੇ ਚਰਚਾ ਵਿੱਚ ਹਨ। ਹੁਣ ਦਿੱਲੀ ਸਰਕਾਰ ਦੇ ਸਰਕਾਰੀ ਸਕੂਲਾਂ ਨੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਹਨ। ਇਸ ਦੇ ਲਈ 7 ਅਪ੍ਰੈਲ 2020 ਤਕ ਲਗਪਗ 9 ਹਜ਼ਾਰ ਵਿਦਿਆਰਥੀਆਂ ਨੇ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਸੀ। ਇਨ੍ਹਾਂ ਸਕੂਲਾਂ ਨੇ ਇਸ ਆਨਲਾਈਨ ਕਲਾਸਾਂ ਰਾਹੀਂ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਇਨ੍ਹਾਂ ਸਕੂਲਾਂ ਦੇ 11 ਵੀਂ ਗ੍ਰੇਡ ਦੇ ਟੈਕਸ ਨਤੀਜੇ ਅਜੇ ਤੱਕ ਨਹੀਂ ਐਲਾਨੇ। ਇਸ ਦੇ ਬਾਵਜੂਦ, ਵਿਦਿਆਰਥੀ ਆਨਲਾਈਨ ਕਲਾਸਾਂ ਲਈ ਰਜਿਸਟਰ ਕਰ ਰਹੇ ਹਨ। ਇਸ ਦੇ ਨਾਲ ਹੀ ਦਿੱਲੀ ਸਰਕਾਰ 9ਵੀਂ ਕਲਾਸ ਦੇ ਵਿਦਿਆਰਥੀਆਂ ਲਈ ਖਾਸ ਕਰਕੇ ਗਣਿਤ ਤੇ ਵਿਗਿਆਨ ਵਿਸ਼ਿਆਂ ਵਿੱਚ ਵਿਦਿਅਕ ਸਰੋਤਾਂ ਦੀ ਉਪਲਬਧਤਾ, ਪਹੁੰਚ ਵਧਾਉਣ ਤੇ ਸਿਖਾਉਣ ਦੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਨ ਲਈ ਖ਼ਾਨ ਅਕਾਦਮੀ ਨਾਲ ਸਮਝੌਤਾ ਕਰਨ ਦੀ ਯੋਜਨਾ ਬਣਾ ਰਹੀ ਹੈ। ਦਿੱਲੀ ਸਰਕਾਰ ਮੁਤਾਬਕਲ ਖ਼ਾਨ ਅਕੈਡਮੀ ਆਪਣੇ ਇੰਸਟ੍ਰਕਟਰਾਂ ਦੇ ਨਾਲ, ਇਨ੍ਹਾਂ ਵਿਦਿਆਰਥੀਆਂ ਲਈ ਸਵੈ-ਸਿੱਖਿਆ 'ਤੇ ਵੀ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਗੱਲ 'ਤੇ ਵੀ ਕਾਫੀ ਗਹਿਰਾਈ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਕਿ ਇਸ ਅਕੈਡਮੀ ਦੇ ਅਕਾਦਮਿਕ ਪੋਰਟਲ 'ਤੇ ਉਪਲਬਧ ਵਿਦਿਅਕ ਸਰੋਤਾਂ ਅਤੇ ਪਾਠ ਸਮੱਗਰੀ ਦੀ ਵਰਤੋਂ ਸਰਕਾਰੀ ਸਕੂਲਾਂ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਆਨਲਾਈਨ ਕਲਾਸਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਸਕਦੀ ਹੈ। ਦਿੱਲੀ ਸਰਕਾਰ ਵਿਦਿਆਰਥੀਆਂ ਲਈ ਸਵੈ-ਸਿਖਲਾਈ ਯੋਜਨਾ ਖਾਨ ਅਕੈਡਮੀ ਨਾਲ ਸ਼ੁਰੂ ਕੀਤੀ ਜਾਣੀ ਹੈ। ਇਸ ਵਿੱਚ ਵਿਦਿਆਰਥੀਆਂ ਨੂੰ ਸਵੈ ਮੁਲਾਂਕਣ ਦੇ ਨਾਲ ਆਡੀਓ/ਵੀਡੀਓ ਅਧਾਰਤ ਸਮੱਗਰੀ ਮੁਹੱਈਆ ਕਰਵਾਈ ਜਾਏਗੀ।

Education Loan Information:
Calculate Education Loan EMI

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget