ਪੜਚੋਲ ਕਰੋ

ਦਿੱਲੀ ਸਰਕਾਰ ਦਾ ਵੱਡਾ ਐਲਾਨ: ਰਾਜਧਾਨੀ 'ਚ ਨਹੀਂ ਹੋਵੇਗਾ ਕੋਈ ਆਈਪੀਐਲ ਮੈਚ

ਦਿੱਲੀ ਸਰਕਾਰ ਨੇ ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਰਾਜਧਾਨੀ 'ਚ ਆਈਪੀਐਲ ਮੈਚਾਂ 'ਤੇ ਪਾਬੰਦੀ ਲਾ ਦਿੱਤੀ ਹੈ। ਦਿੱਲੀ ਸਰਕਾਰ ਦਾ ਇਹ ਫੈਸਲਾ ਦਿੱਲੀ ਕੈਪੀਟਲਸ ਲਈ ਵੱਡਾ ਝਟਕਾ ਹੈ।

ਨਵੀਂ ਦਿੱਲੀ: 29 ਮਾਰਚ ਤੋਂ ਸ਼ੁਰੂ ਹੋ ਰਹੀ ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਨੂੰ ਕੋਰੋਨਾਵਾਇਰਸ ਕਰਕੇ ਵੱਡਾ ਝਟਕਾ ਲੱਗਾ ਹੈ। ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਰਾਜ ਵਿੱਚ ਇੱਕ ਵੀ ਮੈਚ ਨਹੀਂ ਕਰਵਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦਿੱਲੀ ਅਧਾਰਤ ਆਈਪੀਐਲ ਫਰੈਂਚਾਈਜ਼ੀ, ਦਿੱਲੀ ਕੈਪੀਟਲਸ ਨੂੰ ਆਪਣੇ ਘਰੇਲੂ ਮੈਦਾਨ ਲਈ ਕਿਸੇ ਹੋਰ ਸੂਬੇ 'ਚ ਥਾਂ ਲੱਭਣੀ ਪਵੇਗੀ। ਦਿੱਲੀ ਦੀਆਂ ਕੈਪੀਟਲਸ ਨੇ ਆਪਣੇ ਸੱਤ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਣੇ ਸੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰਾਜ ਵਿੱਚ ਆਈਪੀਐਲ ਮੈਚਾਂ ‘ਤੇ ਰੋਕ ਲਾਉਣ ਦਾ ਐਲਾਨ ਕੀਤਾ ਹੈ।
" ਦਿੱਲੀ ਵਿੱਚ ਆਈਪੀਐਲ ਦਾ ਇੱਕ ਵੀ ਮੈਚ ਨਹੀਂ ਹੋਵੇਗਾ। ਜੇ ਕੋਈ ਕੋਰੋਨਾਵਾਇਰਸ ਦਾ ਸ਼ਿਕਾਰ ਸਟੇਡੀਅਮ ‘ਚ ਪਹੁੰਚਦਾ ਹੈ, ਤਾਂ ਇਹ ਜੋਖ਼ਮ ਨੂੰ ਹੋਰ ਵਧਾ ਦੇਵੇਗਾ। ਇਸੇ ਲਈ ਅਸੀਂ ਦਿੱਲੀ ਵਿੱਚ ਆਈਪੀਐਲ ਮੈਚਾਂ ‘ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ। "
-ਮਨੀਸ਼ ਸਿਸੋਦੀਆ, ਉੱਪ ਮੁੱਖ ਮੰਤਰੀ
ਇਸ ਤੋਂ ਪਹਿਲਾਂ ਵੀਰਵਾਰ ਨੂੰ ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿੱਚ ਆਈਪੀਐਲ ਟਿਕਟਾਂ ਦੀ ਵਿਕਰੀ 'ਤੇ ਪਾਬੰਦੀ ਲਾ ਦਿੱਤੀ ਸੀ। ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ ਰਾਜ 'ਚ ਆਈਪੀਐਲ ਦੇ ਸਾਰੇ ਮੈਚ ਬੰਦ ਦਰਵਾਜ਼ਿਆਂ ਵਿਚ ਖੇਡੇ ਜਾਣਗੇ। ਜਦਕਿ ਕੋਰੋਨਾਵਾਇਰਸ ਕਰਕੇ ਆਈਪੀਐਲ ਮੁਲਤਵੀ ਕਰਨ ਦਾ ਕੋਈ ਅੰਤਮ ਫੈਸਲਾ ਨਹੀਂ ਲਿਆ ਗਿਆ। ਹਾਲਾਂਕਿ ਸ਼ਨੀਵਾਰ ਨੂੰ ਆਈਪੀਐਲ ਗਵਰਨਿੰਗ ਕੌਂਸਲ ਦੀ ਇੱਕ ਬੈਠਕ ਹੈ, ਜਿਸ 'ਚ ਇਸ ਸੀਜ਼ਨ ਨੂੰ ਮੁਲਤਵੀ ਕਰਨ ਜਾਂ ਇਸ ਨੂੰ ਬੰਦ ਦਰਵਾਜ਼ਿਆਂ ਵਿੱਚ ਰੱਖਣ ਬਾਰੇ ਇੱਕ ਵੱਡਾ ਫੈਸਲਾ ਹੋ ਸਕਦਾ ਹੈ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget