ਪੜਚੋਲ ਕਰੋ

Delhi IAS Coaching Case: ਘਟਨਾ ਲਈ ਸਰਕਾਰੀ ਸਿਸਟਮ ਜ਼ਿੰਮੇਵਾਰ, ਹਾਈਕੋਰਟ ਨੇ ਲਗਾਈ ਜ਼ਬਰਦਸਤ ਫਟਕਾਰ 

Delhi IAS Coaching Case: ਦਿੱਲੀ ਦੇ ਰਾਉ ਆਈਏਐਸ ਕੋਚਿੰਗ ਇੰਸਟੀਚਿਊਟ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਐਮਸੀਡੀ ਨੂੰ ਸਖ਼ਤ ਫਟਕਾਰ ਲਗਾਈ ਹੈ।

Delhi IAS Coaching Case: ਦਿੱਲੀ ਦੇ ਰਾਉ ਆਈਏਐਸ ਕੋਚਿੰਗ ਇੰਸਟੀਚਿਊਟ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਐਮਸੀਡੀ ਨੂੰ ਸਖ਼ਤ ਫਟਕਾਰ ਲਗਾਈ ਹੈ। ਕਾਰਜਕਾਰੀ ਚੀਫ਼ ਜਸਟਿਸ (ਏਸੀਜੇ) ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਦੀ ਬੈਂਚ ਨੇ ਕਿਹਾ- ਅਜਿਹੀਆਂ ਘਟਨਾਵਾਂ ਸਿਸਟਮ ਦੀ ਨਾਕਾਮੀ ਹਨ। 

ਹਾਈ ਕੋਰਟ ਨੇ ਕਿਹਾ ਕਿ ਇਹ ਸਭ ਕੁਝ ਮਿਲੀਭੁਗਤ ਨਾਲ ਹੋਇਆ ਹੈ। ਹਰ ਕੋਈ ਦੋਸ਼ ਦੀ ਬਲੇਗ ਗੇਮ ਖੇਡ ਰਿਹਾ ਹੈ। ਕਿਸੇ ਦੀ ਜ਼ਿੰਮੇਵਾਰੀ ਤੈਅ ਕਰਨੀ ਪਵੇਗੀ। ਜੇਕਰ ਤੁਸੀਂ MCD ਅਧਿਕਾਰੀਆਂ ਨੂੰ ਪੁੱਛੋ ਕਿ ਨਾਲਾ ਕਿੱਥੇ ਹੈ ਤਾਂ ਉਹ ਨਹੀਂ ਦੱਸ ਸਕਣਗੇ, ਕਿਉਂਕਿ ਉਹ ਆਪਣੇ ਏਸੀ ਦਫਤਰਾਂ ਤੋਂ ਬਾਹਰ ਨਹੀਂ ਆਉਂਦੇ। ਸਿਰਫ਼ ਜੂਨੀਅਰ ਅਫ਼ਸਰਾਂ ਨੂੰ ਮੁਅੱਤਲ ਕਰਨ ਨਾਲ ਮਾਮਲਾ ਹੱਲ ਨਹੀਂ ਹੋਵੇਗਾ।

 ਅਦਾਲਤ ਨੇ ਭਲਕੇ ਤੱਕ ਕਾਰਵਾਈ ਦੀ ਰਿਪੋਰਟ ਮੰਗੀ ਹੈ। ਨਾਲ ਹੀ ਕਿਹਾ- ਜੇਕਰ ਜਾਂਚ ਅਧਿਕਾਰੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰਦੇ ਤਾਂ ਇਹ ਮਾਮਲਾ ਕੇਂਦਰੀ ਏਜੰਸੀ ਨੂੰ ਸੌਂਪਿਆ ਜਾ ਸਕਦਾ ਹੈ। ਅਗਲੀ ਸੁਣਵਾਈ 2 ਅਗਸਤ ਨੂੰ ਹੋਵੇਗੀ। ਐਮਸੀਡੀ ਡਾਇਰੈਕਟਰ ਨੂੰ ਅਗਲੀ ਤਰੀਕ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget