ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੂੰ ਦਿੱਲੀ ਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦਿੱਲੀ ਹਾਈ ਕੋਰਟ ਨੇ ਸਾਬਕਾ ਕਾਨੂੰਨ ਮੰਤਰੀ ਜਿਤੇਂਦਰ ਤੋਮਰ ਦਾ ਚੋਣ ਰੱਦ ਕਰ ਦਿੱਤਾ ਹੈ। ਤੋਮਰ ਨੇ 2015 'ਚ ਆਪਣੇ ਬਾਰੇ ਗਲਤ ਜਾਣਕਾਰੀ ਦਿੱਤੀ ਸੀ।