ਪੜਚੋਲ ਕਰੋ

ਦਿੱਲੀ-ਕੱਟੜਾ ਐਕਸਪ੍ਰੈਸ ਵੇਅ: ਕੈਪਟਨ ਦੇ ਮਹਿਲਾਂ ਤੱਕ ਪਹੁੰਚਿਆ ਕਿਸਾਨਾਂ ਦੇ ਗੁੱਸੇ ਦਾ ਸੇਕ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਗੁੱਸੇ ਦਾ ਸੇਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਤੱਕ ਵੀ ਪਹੁੰਚ ਗਿਆ ਹੈ। ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਦੇਣ ਤੋਂ ਇਨਕਾਰ ਕਰਨ ਵਾਲੇ 11 ਜ਼ਿਲ੍ਹਿਆਂ ਦੇ ਕਿਸਾਨ ਅੱਜ ਸ਼ਾਹੀ ਸ਼ਹਿਰ ਪਟਿਆਲਾ ਪਹੁੰਚ ਗਏ।

ਪਟਿਆਲਾ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਗੁੱਸੇ ਦਾ ਸੇਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਤੱਕ ਵੀ ਪਹੁੰਚ ਗਿਆ ਹੈ। ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਦੇਣ ਤੋਂ ਇਨਕਾਰ ਕਰਨ ਵਾਲੇ 11 ਜ਼ਿਲ੍ਹਿਆਂ ਦੇ ਕਿਸਾਨ ਅੱਜ ਸ਼ਾਹੀ ਸ਼ਹਿਰ ਪਟਿਆਲਾ ਪਹੁੰਚ ਗਏ। ਇਹ ਹਜ਼ਾਰਾਂ ਕਿਸਾਨ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਦਿੱਲੀ-ਕੱਟੜਾ ਐਕਸਪ੍ਰੈਸ ਵੇਅ, ਜਾਮ ਨਗਰ ਵਾਇਆ ਬਠਿੰਡਾ ਐਕਸਪ੍ਰੈਸ ਵੇਅ ਤੇ ਪਿੰਡ ਬੱਲੋਵਾਲ ਤੋਂ ਵਾਇਆ ਬਰਨਾਲਾ ਹੋ ਕੇ ਬਠਿੰਡਾ ਜਾ ਰਹੀ ਨਵੀਂ ਸੜਕ ਲਈ ਜ਼ਮੀਨ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਪੱਕੇ ਤੌਰ 'ਤੇ ਪੰਜਾਬ ਸਰਕਾਰ ਖਿਲਾਫ ਧਰਨਾ ਲਾਉਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਨੂੰ ਬਰਬਾਦ ਕਰਨ 'ਤੇ ਲੱਗੀ ਹੋਈ ਹੈ।

ਦਿੱਲੀ-ਕੱਟੜਾ ਐਕਸਪ੍ਰੈਸ ਵੇਅ: ਕੈਪਟਨ ਦੇ ਮਹਿਲਾਂ ਤੱਕ ਪਹੁੰਚਿਆ ਕਿਸਾਨਾਂ ਦੇ ਗੁੱਸੇ ਦਾ ਸੇਕ

  ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿੱਚ ਸੜਕਾਂ ਬਣਾਉਣ ਨਾਲ ਪੰਜ ਸੌ ਏਕੜ ਤੋਂ ਦਰੱਖਤ ਕੱਟੇ ਜਾ ਰਹੇ ਹਨ। ਕੇਂਦਰ ਸਰਕਾਰ ਤੋਂ ਕਿਸਾਨ ਪਹਿਲਾਂ ਹੀ ਬਹੁਤ ਦੁਖੀ ਸੀ। ਹੁਣ ਨਵੇਂ ਖੇਤੀ ਕਾਨੂੰਨਾਂ ਰਾਹੀਂ ਕਾਰਪੋਰੇਟਾਂ ਨੂੰ ਲਾਹਾ ਪਹੁੰਚਾਉਣ ਲਈ ਪੰਜਾਬ ਸਰਕਾਰ ਕੇਂਦਰ ਨਾਲ ਮਿਲ ਕੇ ਕਟੜਾ ਐਕਸਪ੍ਰੈੱਸਵੇਅ ਕੱਢ ਰਹੀ ਹੈ। ਇਸ ਲਈ ਕਿਸਾਨਾਂ ਦੀਆਂ ਜ਼ਮੀਨਾਂ ਕੌਢੀਆਂ ਦਾ ਭਾਅ ਲੈ ਕੇ ਕੇਂਦਰ ਸਰਕਾਰ ਨੂੰ ਦਿੱਤੀਆਂ ਜਾ ਰਹੀਆਂ ਹਨ। ਕਿਸਾਨਾਂ ਨੇ ਫਿਰ ਠੁਕਰਾਈ ਸਰਕਾਰ ਦੀ ਪੇਸ਼ਕਸ਼, ਤੋਮਰ ਨੇ ਹੱਲ ਦੇਣ ਲਈ ਕਿਹਾ ਕਿਸਾਨ ਲੀਡਰ ਜਗਜੀਤ ਸਿੰਘ ਗਲੋਲੀ ਨੇ ਕਿਹਾ ਕਿ ਦਿੱਲੀ-ਕਟੜਾ ਐਕਸਪ੍ਰੈੱਸ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰਾਂ ਦੇ ਹੱਥਾਂ ਵਿੱਚ ਕਿਸਾਨਾਂ ਦੀ ਜ਼ਮੀਨ ਦੇਣ ਲਈ ਕੱਢੀ ਜਾ ਰਹੀ ਹੈ, ਪਰ ਕਿਸਾਨ ਆਪਣੀਆਂ ਜ਼ਮੀਨਾਂ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਜ਼ਮੀਨਾਂ ਨਾ ਦੇਣ ਦੇ ਐਲਾਨ ਦੇ ਬਾਵਜੂਦ ਪੰਜਾਬ ਸਰਕਾਰ ਦੇ ਅਧਿਕਾਰੀ ਜ਼ਮੀਨ ਐਕਵਾਇਰ ਕਰਨ ਦੀ ਪ੍ਰਕ੍ਰਿਆ ਨਹੀਂ ਰੋਕ ਰਹੇ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਸਾਜਿਸ਼ ਤਹਿਤ ਪਹਿਲੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਆਈ ਹੈ ਤੇ ਹੁਣ ਜ਼ਾਹਰ ਤਰੀਕੇ ਨਾਲ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਐਕਸਪ੍ਰੈਸ ਵੇਅ ਜ਼ਮੀਨ ਤੋਂ 15 ਫੁੱਟ ਦੀ ਉਚਾਈ 'ਤੇ ਬਣਾਇਆ ਜਾਣਾ ਹੈ, ਜਿਸ ਕਾਰਨ ਐਕਸਪ੍ਰੈਸ ਵੇਅ ਦੇ ਦੋਵੇਂ ਪਾਸਿਆਂ ਦੇ ਜ਼ਮੀਨੀ ਮਾਲਕਾਂ ਦੀ ਬਾਕੀ ਜ਼ਮੀਨ ਵੀ ਬਰਬਾਦ ਹੋ ਜਾਵੇਗੀ, ਕਿਉਂਕਿ ਜ਼ਮੀਨ ਦੋ ਹਿੱਸਿਆਂ ਵਿਚ ਵੰਡੀ ਜਾਵੇਗੀ, ਇਸ ਲਈ ਕਿਸਾਨ ਤੇ ਜ਼ਿਮੀਂਦਾਰ ਆਪਣੀ ਜ਼ਮੀਨ ਦਾ ਮਾਲਕ ਬਣ ਸਕਦੇ ਹਨ। ਇੱਥੋਂ ਤੱਕ ਕਿ ਐਕਸਪ੍ਰੈਸ ਦੀ ਕੀਮਤ 'ਤੇ ਉਹ ਨਹੀਂ ਦੇਣਗੇ। ਇਹ ਸੜਕ ਰਾਜਨੀਤਕ ਨੇਤਾਵਾਂ ਤੇ ਸਰਮਾਏਦਾਰਾਂ ਦੇ ਫਾਇਦੇ ਲਈ ਬਣਾਈ ਜਾ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget