ਪੜਚੋਲ ਕਰੋ
(Source: ECI/ABP News)
ਕੇਜਰੀਵਾਲ ਨੇ ਪੀਐਮ ਮੋਦੀ ਨੂੰ ਕੀਤੀ ਅਪੀਲ, ਜੇ ਮੰਨ ਲੈਣ ਮੋਦੀ ਤਾਂ ਪੂਰੇ ਦੇਸ਼ ਨੂੰ ਹੋ ਸਕਦਾ ਫਾਇਦਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕੇਂਦਰ ਸਰਕਾਰ ਨੂੰ ਸਾਰੇ ਦੇਸ਼ ਵਾਸੀਆਂ ਨੂੰ ਕੋਰੋਨਾ ਵੈਕਸੀਨ ਮੁਫ਼ਤ ਲਵਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਅਤੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਬੈਠਕ ਦੌਰਾਨ ਮੰਗ ਕੀਤੀ ਸੀ ਕਿ ਕੋਰੋਨਾ ਵੈਕਸੀਨ ਦਿੱਲੀ ਅਤੇ ਦੇਸ਼ ਦੇ ਸਾਰੇ ਰਾਜਾਂ ਨੂੰ ਮੁਫਤ ਦਿੱਤੀ ਜਾਵੇ।
![ਕੇਜਰੀਵਾਲ ਨੇ ਪੀਐਮ ਮੋਦੀ ਨੂੰ ਕੀਤੀ ਅਪੀਲ, ਜੇ ਮੰਨ ਲੈਣ ਮੋਦੀ ਤਾਂ ਪੂਰੇ ਦੇਸ਼ ਨੂੰ ਹੋ ਸਕਦਾ ਫਾਇਦਾ Delhi: Kejriwal's appeal to Prime Minister Modi - free corona vaccine to the countrymen ਕੇਜਰੀਵਾਲ ਨੇ ਪੀਐਮ ਮੋਦੀ ਨੂੰ ਕੀਤੀ ਅਪੀਲ, ਜੇ ਮੰਨ ਲੈਣ ਮੋਦੀ ਤਾਂ ਪੂਰੇ ਦੇਸ਼ ਨੂੰ ਹੋ ਸਕਦਾ ਫਾਇਦਾ](https://static.abplive.com/wp-content/uploads/sites/5/2015/10/18180440/kejriwal_modi.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕੇਂਦਰ ਸਰਕਾਰ ਨੂੰ ਸਾਰੇ ਦੇਸ਼ ਵਾਸੀਆਂ ਨੂੰ ਕੋਰੋਨਾ ਵੈਕਸੀਨ ਮੁਫ਼ਤ ਲਵਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਅਤੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਬੈਠਕ ਦੌਰਾਨ ਮੰਗ ਕੀਤੀ ਸੀ ਕਿ ਕੋਰੋਨਾ ਵੈਕਸੀਨ ਦਿੱਲੀ ਅਤੇ ਦੇਸ਼ ਦੇ ਸਾਰੇ ਰਾਜਾਂ ਨੂੰ ਮੁਫਤ ਦਿੱਤੀ ਜਾਵੇ।
ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਕਰੋਨਾ ਸਦੀ ਦੀ ਸਭ ਤੋਂ ਵੱਡੀ ਮਹਾਂਮਾਰੀ ਹੈ। ਆਪਣੇ ਲੋਕਾਂ ਨੂੰ ਇਸ ਤੋਂ ਬਚਾਉਣਾ ਬਹੁਤ ਮਹੱਤਵਪੂਰਨ ਹੈ। ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਸਾਰੇ ਦੇਸ਼ ਵਾਸੀਆਂ ਨੂੰ ਕਰੋਨਾ ਵੈਕਸੀਨ ਮੁਫਤ ਮੁਹੱਈਆ ਕਰਵਾਇਆ ਜਾਵੇ। ਇਸ 'ਤੇ ਹੋਣ ਵਾਲਾ ਖਰਚਾ ਕਈ ਭਾਰਤੀਆਂ ਦੀ ਜਾਨ ਬਚਾਉਣ 'ਚ ਮਦਦਗਾਰ ਹੋਵੇਗਾ।''
ਬਾਬਾ ਲੱਖਾ ਸਿੰਘ ਤੋਂ ਨਾਨਕਸਰ ਸੰਪਰਦਾ ਦੇ ਮੁਖੀ ਨਾਰਾਜ਼, ਕਿਹਾ "ਵਿਚੋਲਗੀ ਨਾਲੋਂ ਮਰਨਾ ਚੰਗਾ"
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸੋਮਵਾਰ ਨੂੰ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਸ ਬੈਠਕ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਿੱਸਾ ਲੈਣਗੇ। ਸੰਭਵ ਹੈ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ 'ਚ ਕੇਜਰੀਵਾਲ ਦੇਸ਼ ਭਰ 'ਚ ਮੁਫਤ ਵੈਕਸੀਨ ਲਗਵਾਉਣ ਦਾ ਮੁੱਦਾ ਉਠਾਉਣਗੇ। ਕੋਰੋਨਾ ਵੈਕਸੀਨ ਲਈ ਸੱਦੀ ਗਈ ਇਹ ਬੈਠਕ ਸੋਮਵਾਰ ਸ਼ਾਮ 4 ਵਜੇ ਹੋਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)