ਪੜਚੋਲ ਕਰੋ

ਫਿਲਹਾਲ ਨਹੀਂ ਖੁੱਲ੍ਹਣਗੇ ਸਕੂਲ, ਸੈਲੂਨ, ਹੋਟਲ ਤੇ ਸਿਨੇਮਾ ਹਾਲ

ਦਿੱਲੀ ਦੇ ਲੋਕਾਂ ਦੀ ਆਮ ਸਹਿਮਤੀ ਹੈ ਕਿ ਸਮਾਜਕ ਦੂਰੀ ਲਾਜ਼ਮੀ ਹੋਣੀ ਚਾਹੀਦੀ ਹੈ ਤੇ ਬਹੁਤ ਸਾਰੇ ਲੋਕਾਂ ਨੇ ਕਿਹਾ ਹੈ ਕਿ ਮਾਸਕ ਨਾ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਨਵੀਂ ਦਿੱਲੀ: ਲੌਕਡਾਊਨ-4 (Lockdown-4) ‘ਚ ਦਿੱਲੀ (Delhi) ਦੇ ਲੋਕ ਕੀ ਸਹੂਲਤ ਲੈ ਸਕਦੇ ਹਨ ਤੇ ਕਿਸ ਚੀਜ਼ ‘ਤੇ ਪਾਬੰਦੀ ਰਹੇਗੀ। ਸੀਐਮ ਕੇਜਰੀਵਾਲ ਨੇ ਵੀਰਵਾਰ ਨੂੰ ਇਸ ਦਾ ਸੰਕੇਤ ਦਿੱਤਾ। ਡਿਜੀਟਲ ਪ੍ਰੈੱਸ ਕਾਨਫਰੰਸ (Digital Press Conference) ਨੂੰ ਸੰਬੋਧਨ ਕਰਦਿਆਂ ਸੀਐਮ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਕਿਹਾ ਕਿ ਸਰਕਾਰ ਨੇ ਜਨਤਾ ਨੂੰ ਇੱਕ ਦਿਨ ਦਾ ਸਮਾਂ ਦੇ ਕੇ ਸੁਝਾਅ ਮੰਗੇ। ਪੰਜ ਲੱਖ ਤੋਂ ਵੱਧ ਲੋਕਾਂ ਨੇ ਆਪਣਾ ਸੁਝਾਅ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਨਾਈ ਦੀਆਂ ਦੁਕਾਨਾਂ, ਸਕੂਲ, ਹੋਟਲ ਤੇ ਸਿਨੇਮਾ ਹਾਲ ਖੋਲ੍ਹਣ ਦੇ ਹੱਕ ਵਿੱਚ ਨਹੀਂ ਹਨ। ਸੀਐਮ ਨੇ ਕਿਹਾ ਕਿ ਸੈਲੂਨ ਤੇ ਸਿਨੇਮਾ ਹਾਲ ਬਾਰੇ ਬਹੁਤੇ ਲੋਕਾਂ ਨੇ ਕਿਹਾ ਕਿ ਅਜੇ ਨਹੀਂ ਖੁੱਲ੍ਹਣੇ ਚਾਹੀਦੇ। ਬਹੁਤੇ ਲੋਕਾਂ ਨੇ ਕਿਹਾ ਕਿ ਨਾਈ ਦੀ ਦੁਕਾਨ ਨਹੀਂ ਖੁੱਲ੍ਹਣੀ ਚਾਹੀਦੀ, ਇਹ ਸਭ ਤੋਂ ਵੱਡਾ ਖ਼ਤਰਾ ਹੈ। ਇਸ ਤੋਂ ਇਲਾਵਾ ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ਵਿੱਚ ਬਹੁਤੇ ਲੋਕ ਸਕੂਲ-ਕਾਲਜ ਖੋਲ੍ਹਣ ਦੇ ਹੱਕ ਵਿੱਚ ਨਹੀਂ ਹਨ। ਇਸ ਤੋਂ ਇਲਾਵਾ ਜ਼ਿਆਦਾਤਰ ਲੋਕਾਂ ਨੇ ਹੋਟਲ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਹੁਤੇ ਲੋਕਾਂ ਨੇ ਇਹ ਵੀ ਕਿਹਾ ਸੀ ਕਿ ਹੋਟਲ ਬੰਦ ਰਹਿਣਗੇ, ਹਾਲਾਂਕਿ ਰੈਸਟੋਰੈਂਟਾਂ ਨੂੰ ਹੋਮ ਡਲਿਵਰੀ ਲਈ ਖੋਲ੍ਹਿਆ ਜਾਣਾ ਚਾਹੀਦਾ ਹੈ। ਫਿਲਹਾਲ ਨਹੀਂ ਖੁੱਲ੍ਹਣਗੇ ਸਕੂਲ, ਸੈਲੂਨ, ਹੋਟਲ ਤੇ ਸਿਨੇਮਾ ਹਾਲ ਜਨਤਾ ਵੱਲੋਂ ਆਏ ਮਸ਼ਵਰਿਆਂ ‘ਚ ਲੋਕਾਂ ਨੇ ਕਿਹਾ ਕਿ ਸ਼ਾਮ ਨੂੰ 7 ਵਜੇ ਤੋਂ ਬਾਅਦ ਲੋਕਾਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਇਸ ਤਰ੍ਹਾਂ ਦੀ ਸਮੇਂ ਸੀਮਾ ਨਹੀਂ ਹੋਣੀ ਚਾਹੀਦੀ। ਲੋਕਾਂ ਦੀ ਇੱਕ ਆਮ ਸਹਿਮਤੀ ਹੈ ਕਿ ਜਿੰਨਾ ਖੁੱਲ੍ਹਿਆ ਜਾਵੇ, ਉਸ ‘ਚ ਸਰੀਰਕ ਦੂਰੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ, ਮਾਸਕ ਲਾਜ਼ਮੀ ਹੈ। ਇਨ੍ਹਾਂ ਤੋਂ ਇਲਾਵਾ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੇ ਸੁਝਾਅ ਦਿੱਤਾ ਕਿ ਆਟੋ ਅਤੇ ਟੈਕਸੀ ‘ਚ ਇੱਕ-ਇੱਕ ਸਵਾਰੀ ਹੋਣੀ ਚਾਹੀਦੀ ਹੈ। ਪਾਰਕ ‘ਚ ਸਵੇਰ ਦੀ ਸੈਰ ਦੀ ਪ੍ਰਮੀਸ਼ਨ ਹੋਣੀ ਚਾਹੀਦੀ ਹੈ। ਸ਼ਾਪਿੰਗ ਮਾਲ ਵੀ ਹੌਲੀ-ਹੌਲੀ ਖੁੱਲ੍ਹਣੇ ਚਾਹੀਦੇ ਨੇ। ਬੱਸਾਂ ਨੂੰ ਚਲਾਉਣਾ ਚਾਹੀਦਾ ਹੈ ਕਿਉਂਕਿ ਦਫਤਰ ਖੁੱਲੇ ਹਨ ਤੇ ਲੋਕਾਂ ਕੋਲ ਜਾਣ ਲਈ ਸਾਧਨ ਨਹੀਂ ਹਨ। ਸੀਐਮ ਕੇਜਰੀਵਾਲ ਨੇ ਕਿਹਾ ਕਿ ਜਨਤਾ ਦੇ ਸੁਝਾਅ ਨਾਲ ਅੱਜ ਸ਼ਾਮ ਚਾਰ ਵਜੇ ਉਪ ਰਾਜਪਾਲ ਨਾਲ ਮੀਟਿੰਗ ਹੋਵੇਗੀ। ਬੈਠਕ ਵਿਚ ਵਿਚਾਰ ਵਟਾਂਦਰੇ ਤੋਂ ਬਾਅਦ, ਦਿੱਲੀ ਸਰਕਾਰ ਕੇਂਦਰ ਨੂੰ ਆਪਣਾ ਸੁਝਾਅ ਭੇਜੇਗੀ। ਜਿਸ ਤੋਂ ਬਾਅਦ ਕੇਂਦਰ ਸਰਕਾਰ ਕੋਈ ਫੈਸਲਾ ਲਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget