ਪੜਚੋਲ ਕਰੋ
Advertisement
(Source: ECI/ABP News/ABP Majha)
Earthquake in Delhi: ਦਿੱਲੀ-ਐਨਸੀਆਰ 'ਚ ਆਇਆ ਭੂਚਾਲ
ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.7 ਮਾਪੀ ਗਈ। ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ ਵਿੱਚ ਸੀ।
Earthquake in Delhi: ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.7 ਮਾਪੀ ਗਈ। ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ ਵਿੱਚ ਸੀ। ਭੂਚਾਲ ਦੇ ਝਟਕੇ ਬੀਤੀ ਰਾਤ 10:36 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੀ ਡੂੰਘਾਈ 5 ਕਿਲੋਮੀਟਰ ਸੀ।
ਲੋਕ ਸੋਸ਼ਲ ਮੀਡੀਆ 'ਤੇ ਪੁੱਛ ਰਹੇ ਹਨ ਕਿ ਕੀ ਕਿਸੇ ਨੂੰ ਝਟਕਾ ਮਹਿਸੂਸ ਹੋਇਆ। ਉਥੇ ਹੀ ਕੁਝ ਲੋਕ ਕਹਿ ਰਹੇ ਹਨ ਕਿ ਉਨ੍ਹਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਖ਼ਬਰਾਂ
ਦੇਸ਼
ਲੁਧਿਆਣਾ
Advertisement