ਪੜਚੋਲ ਕਰੋ

ਉੱਤਰ ਭਾਰਤ ‘ਚ ਠੰਢ ਨਾਲ ਟੁੱਟ ਰਹੇ ਨੇ ਪੁਰਾਣੇ ਰਿਕਾਰਡ, ਲਗਾਤਾਰ ਡਿੱਗ ਰਿਹਾ ਹੈ ਤਾਪਮਾਨ

ਦਿੱਲੀ-ਐਨਸੀਆਰ ਸਣੇ ਪੂਰੇ ਉੱਤਰ ਭਾਰਤ ‘ਚ ਇਸ ਵਾਰ ਠੰਢ ਨੇ ਰਿਕਾਰਡ ਤੋੜ ਦਿੱਤੇ ਹਨ। ਪੰਜ ਦਹਾਕਿਆਂ ਤੋਂ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਠੰਢ ਲਗਾਤਾਰ ਵਧਦੀ ਜਾ ਰਹੀ ਹੈ।

ਨਵੀਂ ਦਿੱਲੀ: ਦਿੱਲੀ-ਐਨਸੀਆਰ ਸਣੇ ਪੂਰੇ ਉੱਤਰ ਭਾਰਤ ‘ਚ ਇਸ ਵਾਰ ਠੰਢ ਨੇ ਰਿਕਾਰਡ ਤੋੜ ਦਿੱਤੇ ਹਨ। ਪੰਜ ਦਹਾਕਿਆਂ ਤੋਂ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਠੰਢ ਲਗਾਤਾਰ ਵਧਦੀ ਜਾ ਰਹੀ ਹੈ। ਅਸਲ ‘ਚ ਭੂ-ਮੱਧ ਸਾਗਰ ‘ਚ ਪੈਦਾ ਹੋਣ ਵਾਲੇ ਵੈਸਟਰਨ ਡਿਸਟਰਵੈਂਸ ਨੇ ਉੱਤਰੀ ਭਾਰਤ ਨੂੰ ਠੰਢ ਨਾਲ ਕੰਬਣ ਲਈ ਮਜ਼ਬੂਰ ਕੀਤਾ ਹੋਇਆ ਹੈ। ਇਸ ਸਥਿਤੀ ਚਾਰ ਤੋਂ ਪੰਜ ਸਾਲ ‘ਚ ਇੱਕ ਵਾਰ ਹੁੰਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਨਵੇਂ ਸਾਲ ‘ਚ ਅਜਿਹੀ ਹੀ ਹੱੜ ਚਿਰਵੀਂ ਠੰਢ ਬਰਕਰਾਰ ਰਹੇਗੀ। ਗੰਗਾ ਮੈਦਾਨਾਂ 'ਚ ਸੰਘਣੀ ਧੁੰਦ ਅਤੇ ਹਿੰਦ ਮਹਾਂਸਾਗਰ ਦੀ ਅਸਾਧਾਰਣ ਵਾਰਮਿੰਗ ਪੱਛਮੀ ਗੜਬੜੀ ਲਈ ਜ਼ਿੰਮੇਵਾਰ ਹੈ ਇਸਦੇ ਨਾਲ ਹੀ ਮੈਡੀਟੇਰੀਅਨ 'ਚ ਉੱਗਣ ਵਾਲੇ ਇੱਕ ਗਰਮ ਖੰਡੀ ਤੂਫਾਨ ਨੇ ਠੰਡੇ ਮੌਸਮ 'ਚ ਅਚਾਨਕ ਬਾਰਸ਼ ਕੀਤੀ, ਜਿਸ ਨਾਲ ਦੇਸ਼ ਦੇ ਕੁਝ ਸ਼ਹਿਰਾਂ 'ਚ ਦਿਨ ਦੇ ਤਾਪਮਾਨ 12 ਡਿਗਰੀ ਤੋਂ ਹੇਠਾਂ ਹੋ ਗਿਆ ਵੱਡੇ ਵਿਗਿਆਨੀਆਂ ਦਾ ਕਹਿਣੈ ਹੈ ਕਿ ਜਲਵਾਯੂ ਤਬਦੀਲੀ ਕਰਕੇ ਮੌਸਮ ਦੀ ਬੇਰੂਖੀ ਸਾਹਮਣੇ ਆ ਰਹੀ ਹੈ ਅਤੇ ਇਹ ਅਨੁਮਾਨਿਤ ਮੌਸਮ ਦੀ ਇਹ ਸਥਿਤੀ ਲੋਕਾਂ ਨੂੰ ਪਰੇਸ਼ਾਨ ਕਰਦੀ ਰਹੇਗੀ। ਆਮ ਤੌਰ 'ਤੇ ਜ਼ਿਆਦਾ ਠੰਢ 5 ਜਾਂ 6 ਦਿਨ ਹੁੰਦੀ ਹੈ, ਪਰ ਤਾਪਮਾਨ ਇਸ ਸਾਲ 13 ਦਸੰਬਰ ਤੋਂ ਘੱਟਦਾ ਜਾ ਰਿਹਾ ਹੈ। ਹੁਣ ਅਜਿਹਾ ਲਗਦਾ ਹੈ ਕਿ ਰਾਹਤ 31 ਦਸੰਬਰ ਤੋਂ ਬਾਅਦ ਹੀ ਮਿਲ ਸਕਦੀ ਹੈ। ਵਿਗਿਆਨੀ ਮੰਨਦੇ ਹਨ ਕਿ 16 ਤੋਂ 17 ਦਿਨਾਂ ਤੋਂ ਜ਼ਿਆਦਾ ਸਮੇਂ ਲਈ ਇਸ ਤਰ੍ਹਾਂ ਦਾ ਠੰਡਾ ਮੌਸਮ ਰਹੇਗਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget