ਪੜਚੋਲ ਕਰੋ

ਦਿੱਲੀ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ, 1 ਲੱਖ ਰੁਪਏ ਦਾ ਸੀ ਅੱਤਵਾਦੀਆਂ 'ਤੇ ਇਨਾਮ

ਦਿੱਲੀ ਪੁਲਿਸ ਨੇ ਰਾਜਧਾਨੀ ਤੋਂ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਅੱਤਵਾਦੀਆਂ 'ਤੇ ਇੱਕ ਲੱਖ ਰੁਪਏ ਦਾ ਇਨਾਮ ਸੀ।

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਪਾਬੰਦੀਸ਼ੁਦਾ ਅੱਤਵਾਦੀ ਸਮੂਹ 'ਕਿੰਗਲੈਪਕ ਕਮਿਨਿਸਟ ਪਾਰਟੀ' ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ।ਦੋਨਾਂ ਅੱਤਵਾਦੀਆਂ ਦਾ ਨਾਂ ਲੈਸ਼ਰਾਮ ਮੰਗੋਲੀਜਾਓ ਸਿੰਘ ਅਤੇ ਹਿਜਬੁਲ ਰਹਿਮਾਨ ਹੈ। ਲੈਸ਼ਰਾਮ ਇਸ ਸੰਗਠਨ ਦਾ ਮੁਖੀ ਹੈ। ਦਿੱਲੀ ਪੁਲਿਸ ਮੁਤਾਬਕ ਇਹ ਅੱਤਵਾਦੀ ਸੰਗਠਨ ਉਹ ਮਨੀਪੁਰ ਤੋਂ ਕੰਮ ਕਰਦਾ ਹੈ ਅਤੇ ਉੱਥੋਂ ਦੀ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ 'ਤੇ 1 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ ਸੀ। ਇਹ ਅੱਤਵਾਦੀ ਹਿੰਸਾ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਰਹੇ ਹਨ। ਦਿੱਲੀ ਪੁਲਿਸ ਦੇ ਅਨੁਸਾਰ ਦੋਵੇਂ ਅੱਤਵਾਦੀ ਕਈ ਬੰਬ ਧਮਾਕਿਆਂ, ਗ੍ਰਨੇਡ ਹਮਲੇ ਅਤੇ ਜਬਰ ਜਨਾਹ ਦੀਆਂ ਘਟਨਾਵਾਂ 'ਚ ਸ਼ਾਮਲ ਰਹੇ ਹਨ। ਦੋਵੇਂ ਆਪਣੀ ਸੰਸਥਾ ਲਈ ਪੈਸੇ ਇਕੱਠੇ ਕਰਨ ਲਈ ਦਿੱਲੀ ਪਹੁੰਚੇ ਸੀ। ਇੱਕ ਖੁਫੀਆ ਰਿਪੋਰਟ ਦੇ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਬੁੜਾਰੀ ਖੇਤਰ ਤੋਂ ਗ੍ਰਿਫ਼ਤਾਰ ਕੀਤਾ। ਦਿੱਲੀ ਪੁਲਿਸ ਮੁਤਾਬਕ ਇਸ ਅੱਤਵਾਦੀ ਸੰਗਠਨ ਨੇ ਉੱਤਰ ਪੂਰਬੀ ਭਾਰਤ ਵਿੱਚ ਦਹਿਸ਼ਤ ਪੈਦਾ ਕੀਤੀ ਸੀ। ਵੱਡੇ ਨੇਤਾ ਅਤੇ ਕਾਰੋਬਾਰੀ ਆਪਣੇ ਨਿਸ਼ਾਨੇ 'ਤੇ ਰਹਿੰਦੇ ਸੀ। ਜਿਨ੍ਹਾਂ ਨੂੰ ਅਗਵਾ ਕਰਕੇ ਉਹ ਫਿਰੌਤੀ ਇਕੱਠੀ ਕਰਦੇ ਸੀ। ਪੁਲਿਸ ਹੁਣ ਉਸਦੀ ਸੰਸਥਾ ਦੇ ਹੋਰ ਮੈਂਬਰਾਂ ਦੀ ਭਾਲ ਕਰ ਰਹੀ ਹੈ ਜੋ ਦਿੱਲੀ ਵਿੱਚ ਲੁਕੇ ਹੋਏ ਹਨ।

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ

Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ

Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget