ਪੜਚੋਲ ਕਰੋ

ਦਿੱਲੀ ਆਣ ਵੜ੍ਹੇ ISIS ਦੇ ਖ਼ਤਰਨਾਕ ਅੱਤਵਾਦੀ, ਪੁਲਿਸ ਵੱਲੋਂ ਤਿੰਨ ਕਾਬੂ ਕਰਨ ਦਾ ਦਾਅਵਾ

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਆਈਐਸਆਈਐਸ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਨੂੰ ਅੱਜ ਸਵੇਰੇ ਪੁਲਿਸ ਮੁਕਾਬਲੇ ਤੋਂ ਬਾਅਦ ਦਿੱਲੀ ਦੇ ਵਜ਼ੀਰਾਬਾਦ ਖੇਤਰ ਵਿੱਚੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ।

ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਆਈਐਸਆਈਐਸ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨਾਂ ਨੂੰ ਅੱਜ ਸਵੇਰੇ ਪੁਲਿਸ ਮੁਕਾਬਲੇ ਤੋਂ ਬਾਅਦ ਦਿੱਲੀ ਦੇ ਵਜ਼ੀਰਾਬਾਦ ਖੇਤਰ ਵਿੱਚੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਦੱਸ ਦਈਏ ਕਿ ਪਿਛਲੇ ਸਾਲ ਨਵੰਬਰ 'ਚ ਦਿੱਲੀ ਪੁਲਿਸ ਨੇ ISIS ਪ੍ਰਭਾਵਤ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਤਿੰਨਾਂ ਨੂੰ ਅਸਾਮ ਦੇ ਗੋਲਪਾਰਾ ਤੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਸਾਮ ਪੁਲਿਸ ਨਾਲ ਸਾਂਝੇ ਅਭਿਆਨ 'ਚ ਗ੍ਰਿਫ਼ਤਾਰ ਕੀਤਾ ਸੀ। ਇਹ ਅੱਤਵਾਦੀ ਦਿੱਲੀ ਤੇ ਐਨਸੀਆਰ ਦੇ ਭੀੜ ਭਰੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Embed widget