ਪੜਚੋਲ ਕਰੋ
Advertisement
ਕਿਸਾਨਾਂ ਦੇ ਚੱਕਾ ਜਾਮ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਦਿੱਲੀ ਪੁਲਿਸ ਕਮਿਸ਼ਨਰ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ
ਵੀਰਵਾਰ ਨੂੰ ਦਿੱਲੀ ਪੁਲਿਸ ਕਮਿਸ਼ਨਰ ਐਨਐਨ ਸ੍ਰੀਵਾਸਤਵ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਸੰਸਦ ਭਵਨ ਪਹੁੰਚੇ।
ਨਵੀ ਦਿੱਲੀ: ਵੀਰਵਾਰ ਨੂੰ ਦਿੱਲੀ ਪੁਲਿਸ ਕਮਿਸ਼ਨਰ ਐਨਐਨ ਸ੍ਰੀਵਾਸਤਵ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਸੰਸਦ ਭਵਨ ਪਹੁੰਚੇ। ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਹੋ ਰਹੇ ਟਵੀਟਸ ਤੇ ਸ਼ਨੀਵਾਰ 6 ਫਰਵਰੀ ਨੂੰ ਕਿਸਾਨਾਂ ਦੇ ਚੱਕਾ ਜਾਮ ਨੂੰ ਦੇਖਦੇ ਹੋਏ ਇਹ ਮੀਟਿੰਗ ਕਾਨੂੰਨ ਵਿਵਸਥਾ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਬ੍ਰਿਟੇਨ ਦੀ ਸੰਸਦ 'ਚ ਉੱਠ ਸਕਦਾ ਕਿਸਾਨਾਂ ਦਾ ਮੁੱਦਾ, ਵਾਟਰ ਕੈਨਨ ਤੇ ਹੰਝੂ ਗੈਸ ਦੀ ਵਿਕਰੀ 'ਤੇ ਰੋਕ ਦੀ ਮੰਗ
ਇਸ ਤੋਂ ਪਹਿਲਾਂ 26 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਸੀ। ਜਿਸ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਕਈ ਥਾਵਾਂ 'ਤੇ ਭਾਰੀ ਹਿੰਸਾ ਹੋ ਗਈ ਸੀ। ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਰਾਜਧਾਨੀ 'ਚ ਸੁਰੱਖਿਆ ਲਈ ਵਾਧੂ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement