ਪੜਚੋਲ ਕਰੋ

ਦਿੱਲੀ ਪੁਲਿਸ ਨੇ ਦੱਸਿਆ ਆਖਰ ਕਿਉਂ ਪੁੱਟੀਆਂ ਬਾਰਡਰਾਂ ਤੋਂ ਤਿੱਖੀਆਂ ਕਿੱਲਾਂ

ਦਿੱਲੀ ਦੀਆਂ ਸੀਮਾਵਾਂ ਉੱਤੇ ਧਰਨੇ ਵਾਲੀਆਂ ਥਾਵਾਂ ਕੋਲ ਸੜਕਾਂ ਉੱਤੇ ਲੱਗੀਆਂ ਕਿੱਲਾਂ ਹਟਾਉਣ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਪੁਲਿਸ ਨੇ ਕਿਹਾ ਕਿ ਸੜਕਾਂ ਉੱਤੇ ਕਿੱਲਾਂ ਮੁੜ ਗੱਡੀਆਂ ਜਾਣਗੀਆਂ। ਕਿਸਾਨਾਂ ਵੱਲੋਂ 6 ਫ਼ਰਵਰੀ ਨੂੰ ਚੱਕਾ ਜਾਮ ਦਾ ਐਲਾਨ ਕਰਨ ਤੋਂ ਬਾਅਦ ਸੜਕਾਂ ਉੱਤੇ ਪੁਲਿਸ ਨੇ ਕਿੱਲਾਂ ਲਵਾਈਆਂ ਸਨ।

ਨਵੀਂ ਦਿੱਲੀ: ਦਿੱਲੀ ਦੀਆਂ ਸੀਮਾਵਾਂ ਉੱਤੇ ਧਰਨੇ ਵਾਲੀਆਂ ਥਾਵਾਂ ਕੋਲ ਸੜਕਾਂ ਉੱਤੇ ਲੱਗੀਆਂ ਕਿੱਲਾਂ ਹਟਾਉਣ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਪੁਲਿਸ ਨੇ ਕਿਹਾ ਕਿ ਸੜਕਾਂ ਉੱਤੇ ਕਿੱਲਾਂ ਮੁੜ ਗੱਡੀਆਂ ਜਾਣਗੀਆਂ। ਕਿਸਾਨਾਂ ਵੱਲੋਂ 6 ਫ਼ਰਵਰੀ ਨੂੰ ਚੱਕਾ ਜਾਮ ਦਾ ਐਲਾਨ ਕਰਨ ਤੋਂ ਬਾਅਦ ਸੜਕਾਂ ਉੱਤੇ ਪੁਲਿਸ ਨੇ ਕਿੱਲਾਂ ਲਵਾਈਆਂ ਸਨ। ਦਿੱਲੀ ਪੁਲਿਸ ਦੇ ਡੀਸੀਪੀ (ਪੂਰਬ) ਨੇ ਕਿਹਾ ਕਿ ਕਿੱਲਾਂ ਲਾਉਣ ਦੀ ਜਗ੍ਹਾ ਬਦਲੀ ਜਾ ਰਹੀ ਹੈ, ਉਨ੍ਹਾਂ ਨੂੰ ਪੱਕੇ ਤੌਰ ਉੱਤੇ ਹਟਾਇਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਗ਼ਾਜ਼ੀਪੁਰ ਬਾਰਡਰ ਉੱਤੇ ਬੈਰੀਕੇਡਿੰਗ ਜੋ ਵਿਵਸਥਾ ਪਹਿਲਾਂ ਸੀ, ਉਹ ਜਿਉਂ ਦੀ ਤਿਉਂ ਰਹੇਗੀ। ਟੀਕਰੀ ਬਾਰਡਰ ’ਤੇ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਟੀਕਰੀ ਬਾਰਡਰ ਉੱਤੇ ਕਿਸਾਨਾਂ ਨੂੰ ਰੋਕਣ ਲਈ ਕੰਕ੍ਰੀਟ ਦੀਆਂ ਜੋ ਕੰਧਾਂ ਬਣਾਈਆਂ ਗਈਆਂ ਸਨ, ਉਨ੍ਹਾਂ ਨੂੰ ਹੁਣ ਹੋਰ ਉੱਚਾ ਕੀਤਾ ਜਾ ਰਿਹਾ ਹੈ। ਮੰਚ ਤੇ ਸੁਰੱਖਿਆ ਮੁਲਾਜ਼ਮਾਂ ਵਿਚਾਲੇ ਨੈੱਟ ਲਾਇਆ ਗਿਆ ਹੈ, ਤਾਂ ਜੋ ਪਥਰਾਅ ਦੀ ਹਾਲਤ ਵਿੱਚ ਪੱਥਰਾਂ ਤੋਂ ਬਚਿਆ ਜਾ ਸਕੇ। ਬੀਜੇਪੀ ਲੀਡਰਾਂ ਜਿਆਣੀ ਤੇ ਗਰੇਵਾਲ ਨੇ ਕੀਤੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ, ਕਿਸਾਨਾਂ 'ਤੇ ਨਿਸ਼ਾਨਾ 26 ਜਨਵਰੀ ਨੂੰ ਲਾਲ ਕਿਲੇ ਉੱਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਇੱਕ ਹੋਰ ਗ੍ਰਿਫ਼ਤਾਰੀ ਹੋਈ ਹੈ। SIT ਕ੍ਰਾਈਮ ਬ੍ਰਾਂਚ ਨੇ ਧਰਮਿੰਦਰ ਸਿੰਘ ਹਰਮਨ ਨਾਂ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਉੱਤੇ ਟ੍ਰੈਕਟਰ ਰੈਲੀ ਦੌਰਾਨ ਫ਼ੇਸਬੁੱਕ ਲਾਈਵ ਕਰ ਕੇ ਹਿੰਸਾ ਭੜਕਾਉਣ ਦਾ ਦੋਸ਼ ਹੈ। ਪੁਲਿਸ ਦਾ ਦੋਸ਼ ਹੈ ਕਿ ਧਰਮਿੰਦਰ ਸਿੰਘ ਹਰਮਨ ਕਾਰ ਦੀ ਛੱਤ ਉੱਤੇ ਬਹਿ ਕੇ ਲਾਲ ਕਿਲੇ ਅੰਦਰ ਭੀੜ ਨੂੰ ਭੜਕਾ ਰਿਹਾ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਤਿੰਨ ਦਿਨ ਪਵੇਗਾ ਮੀਂਹ! ਮਾਨਸੂਨ ਰੁਕਣ ਕਰਕੇ ਵਧੀ ਹੁੰਮਸ; 8 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ

ABP Sanjha Top 10, 16 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026

Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

Embed widget