ਪੜਚੋਲ ਕਰੋ
Advertisement
ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੇਸ਼ਧ੍ਰੋਹ ਤੇ UAPA ਤਹਿਤ ਮਾਮਲਾ ਕੀਤਾ ਦਰਜ
ਦਿੱਲੀ ਪੁਲਿਸ ਨੇ ਧਾਰਮਿਕ ਝੰਡਾ ਲਹਿਰਾਉਣ ਅਤੇ ਲਾਲ ਕਿਲ੍ਹੇ 'ਤੇ ਦੰਗੇ ਕਰਨ ਦੇ ਦੋਸ਼ ਹੇਠ ਦੇਸ਼ਧ੍ਰੋਹ ਅਤੇ ਯੂਏਪੀਏ ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਪੁਲਿਸ ਸਪੈਸ਼ਲ ਸੈੱਲ ਇਸ ਕੇਸ ਦੀ ਜਾਂਚ ਕਰੇਗੀ।
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਧਾਰਮਿਕ ਝੰਡਾ ਲਹਿਰਾਉਣ ਅਤੇ ਲਾਲ ਕਿਲ੍ਹੇ 'ਤੇ ਦੰਗੇ ਕਰਨ ਦੇ ਦੋਸ਼ ਹੇਠ ਦੇਸ਼ਧ੍ਰੋਹ ਅਤੇ ਯੂਏਪੀਏ ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਪੁਲਿਸ ਸਪੈਸ਼ਲ ਸੈੱਲ ਇਸ ਕੇਸ ਦੀ ਜਾਂਚ ਕਰੇਗੀ।
ਰਾਸ਼ਟਰੀ ਰਾਜਧਾਨੀ ਵਿੱਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹਿੰਸਾ ਹੋਈ। ਕੁਝ ਲੋਕ ਲਾਲ ਕਿਲ੍ਹੇ ਵਿੱਚ ਦਾਖਲ ਹੋਏ ਅਤੇ ਉਥੇ ਧਾਰਮਿਕ ਝੰਡਾ ਲਹਿਰਾਇਆ।
ਦਿੱਲੀ ਪੁਲਿਸ 26 ਜਨਵਰੀ ਨੂੰ ਹੋਈ ਹਿੰਸਾ ਦੇ ਸੰਬੰਧ ਵਿੱਚ ਹੁਣ ਤੱਕ 33 ਐਫਆਈਆਰ ਦਰਜ ਕਰ ਚੁੱਕੀ ਹੈ। ਹਿੰਸਾ 'ਚ ਇਕ ਪ੍ਰਦਰਸ਼ਨਕਾਰੀ ਮਾਰਿਆ ਗਿਆ। ਪੁਲਿਸ ਨੇ 44 ਲੋਕਾਂ ਖਿਲਾਫ ‘ਲੁੱਕਆਊਟ’ ਨੋਟਿਸ ਜਾਰੀ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਲੁਧਿਆਣਾ
Advertisement