ਪੜਚੋਲ ਕਰੋ

ਬੀਜੇਪੀ ਸੰਸਦ ਮੈਂਬਰ ਨੇ ਸ਼ੇਅਰ ਕੀਤੀ ਨਮਾਜ਼ੀਆਂ ਦੀ ਵੀਡੀਓ, ਅੱਗੋਂ ਦਿੱਲੀ ਪੁਲਿਸ ਨੇ ਦਿੱਤਾ ਇਹ ਜਵਾਬ

ਇਸ ਵੀਡੀਓ ਦੀ ਜਾਂਚ 'ਏਬੀਪੀ ਨਿਊਜ਼' ਨੇ ਆਪਣੇ ਸ਼ੋਅ 'ਸੱਚ ਕਾ ਸੈਂਸੈਕਸ' ‘ਚ ਵੀ ਕੀਤੀ ਸੀ। ਪ੍ਰਵੇਸ਼ ਵਰਮਾ ਤੋਂ ਇਲਾਵਾ ਇਸ ਵੀਡੀਓ ਨੂੰ ਕਈ ਹੋਰ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਤੇ ਉਹੀ ਦਾਅਵਾ ਕੀਤਾ ਜੋ ਪ੍ਰਵੇਸ਼ ਵਰਮਾ ਨੇ ਕੀਤਾ।

ਨਵੀਂ ਦਿੱਲੀ: ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ (Parvesh Verma) ਨੇ ਵੀਰਵਾਰ ਨੂੰ ਆਪਣੇ ਟਵਿੱਟਰ (Twitter) ਅਕਾਊਂਟ ‘ਤੇ ਵੀਡੀਓ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਵੱਡੀ ਗਿਣਤੀ ਵਿੱਚ ਲੋਕ ਲੌਕਡਾਊਨ (Lockdown) ਦੌਰਾਨ ਮਸਜਿਦ ਵਿੱਚ ਨਮਾਜ਼ ਅਦਾ ਕਰ ਰਹੇ ਹਨ। ਹੁਣ ਦਿੱਲੀ ਪੁਲਿਸ (Delhi police) ਨੇ ਭਾਜਪਾ ਸੰਸਦ ਮੈਂਬਰ ਦੇ ਇਸ ਦਾਅਵੇ ਨੂੰ ਝੂਠਾ ਕਰਾਰ ਦਿੱਤਾ ਹੈ। ਹਾਲਾਂਕਿ, ਜਦੋਂ ਦਿੱਲੀ ਪੁਲਿਸ ਨੇ ਉਸ ਨੂੰ ਟਵਿੱਟਰ ‘ਤੇ ਜਵਾਬ ਦਿੱਤਾ ਤਾਂ ਉਸ ਨੇ ਕੁਝ ਸਮੇਂ ਬਾਅਦ ਆਪਣਾ ਟਵੀਟ ਡਿਲੀਟ ਕਰ ਦਿੱਤਾ। ਬੀਜੇਪੀ ਸੰਸਦ ਮੈਂਬਰ ਨੇ ਸ਼ੇਅਰ ਕੀਤੀ ਨਮਾਜ਼ੀਆਂ ਦੀ ਵੀਡੀਓ, ਅੱਗੋਂ ਦਿੱਲੀ ਪੁਲਿਸ ਨੇ ਦਿੱਤਾ ਇਹ ਜਵਾਬ ਡੀਸੀਪੀ ਪੂਰਬੀ ਦਿੱਲੀ ਨੇ ਪ੍ਰਵੇਸ਼ ਵਰਮਾ ਦੇ ਟਵੀਟ ਦਾ ਜਵਾਬ ਦਿੱਤਾ, “ਇਹ ਪੂਰੀ ਤਰ੍ਹਾਂ ਝੂਠੀ ਹੈ। ਅਫਵਾਹ ਫੈਲਾਉਣ ਲਈ ਭੈੜੇ ਮਨਸੂਬੇ ਨਾਲ ਇਹ ਪੁਰਾਣੀ ਵੀਡੀਓ ਵਰਤੀ ਜਾ ਰਹੀ ਹੈ। ਕ੍ਰਿਪਾ ਕਰਕੇ ਅਫਵਾਹ ਨੂੰ ਫੈਲਾਉਣ ਤੇ ਪੋਸਟ ਕਰਨ ਤੋਂ ਪਹਿਲਾਂ ਤੱਥਾਂ ਨੂੰ ਪੂਰਾ ਜਾਂਚ ਕਰੋ।" ਪ੍ਰਵੇਸ਼ ਵਰਮਾ ਨੇ ਆਪਣੇ ਟਵੀਟ ‘ਚ ਦਾਅਵਾ ਕੀਤਾ, “ਕੋਈ ਵੀ ਧਰਮ ਕੋਰੋਨਾਵਾਇਰਸ ਦੇ ਚਲਦੇ ਇਨ੍ਹਾਂ ਹਰਕਤਾਂ ਦੀ ਇਜਾਜ਼ਤ ਦਿੰਦਾ ਹੈ? ਲੌਕਡਾਊਨ ਤੇ ਸਮਾਜਕ ਦੂਰੀ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ। ਕੇਜਰੀਵਾਲ ਜਿਨ੍ਹਾਂ ਦੇ ਮੌਲਵੀਆਂ ਦੀ ਤਨਖਾਹ ਵਧਾ ਰਹੇ ਸੀ, ਉਨ੍ਹਾਂ ਦੀਆਂ ਤਨਖਾਹਾਂ ‘ਚ ਕਟੌਤੀ ਕਰ ਦਿਓ, ਇਹ ਰਹਕਤਾਂ ਆਪਣੇ ਆਪ ਬੰਦ ਹੋ ਜਾਣਗੀਆਂ ਜਾਂ ਤੁਸੀਂ ਦਿੱਲੀ ਨੂੰ ਢਾਹੁਣ ਦੀ ਸੋਂਹ ਖਾਈ ਹੈ? ਬੀਜੇਪੀ ਸੰਸਦ ਮੈਂਬਰ ਨੇ ਸ਼ੇਅਰ ਕੀਤੀ ਨਮਾਜ਼ੀਆਂ ਦੀ ਵੀਡੀਓ, ਅੱਗੋਂ ਦਿੱਲੀ ਪੁਲਿਸ ਨੇ ਦਿੱਤਾ ਇਹ ਜਵਾਬ ਦੱਸ ਦੇਈਏ ਕਿ ਇਸ ਵੀਡੀਓ ਦੀ ਜਾਂਚ ਏਬੀਪੀ ਨਿਊਜ਼ ਨੇ ਆਪਣੇ ਸ਼ੋਅ ‘ਸੱਚ ਦੀ ਕਾ ਸੈਂਸੈਕਸ’ ਵਿੱਚ ਵੀ ਕੀਤੀ ਸੀ। ਪ੍ਰਵੇਸ਼ ਵਰਮਾ ਤੋਂ ਇਲਾਵਾ ਇਸ ਵੀਡੀਓ ਨੂੰ ਕਈ ਹੋਰ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਤੇ ਉਹੀ ਦਾਅਵਾ ਕੀਤਾ ਜੋ ਪ੍ਰਵੇਸ਼ ਵਰਮਾ ਨੇ ਕੀਤਾ। ਹਾਲਾਂਕਿ, ਦਿੱਲੀ ਪੁਲਿਸ ਨੇ ਸਾਫ ਕਰ ਦਿੱਤਾ ਹੈ ਕਿ ਇਹ ਵੀਡੀਓ ਪੁਰਾਣੀ ਹੈ ਅਤੇ ਲੌਕਡਾਊਨ ਦੌਰਾਨ ਨਮਾਜ਼ ਨਾਲ ਇਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Elections 2027 : ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਚੋਣਾਂ ਲਈ ਉਮੀਦਵਾਰ ਦਾ ਕਰਤਾ ਐਲਾਨ!
Punjab Elections 2027 : ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਚੋਣਾਂ ਲਈ ਉਮੀਦਵਾਰ ਦਾ ਕਰਤਾ ਐਲਾਨ!
 Bikram Majithia ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ: 7 ਦਿਨ ਪਹਿਲਾਂ ਮੋਹਾਲੀ ਅਦਾਲਤ ਵਿੱਚ ਪਾਈ ਸੀ ਪਟੀਸ਼ਨ 
 Bikram Majithia ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ: 7 ਦਿਨ ਪਹਿਲਾਂ ਮੋਹਾਲੀ ਅਦਾਲਤ ਵਿੱਚ ਪਾਈ ਸੀ ਪਟੀਸ਼ਨ 
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Embed widget