ਪੜਚੋਲ ਕਰੋ

ਦਿੱਲੀ ਚੋਣਾਂ: ਐਗਜ਼ਿਟ ਪੋਲ ਮਗਰੋਂ ਸੁੱਕੇ ਬੀਜੇਪੀ ਆਗੂਆਂ ਦੇ ਸਾਹ, ਦੇਰ ਰਾਤ ਤਿੰਨ ਵਜੇ ਤੱਕ ਮਾਰਦੇ ਰਹੇ ਟੱਕਰਾਂ

ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਚੋਣਾਂ ਨਾਲ ਜੁੜੀ ਇੱਕ ਖ਼ਬਰ ਆਈ ਹੈ। ਦਿੱਲੀ ਚੋਣ ਨਤੀਜਿਆਂ ਤੋਂ ਪਹਿਲਾਂ ਬੀਜੇਪੀ 'ਚ ਦੇਰ ਰਾਤ ਤਿੰਨ ਵਜੇ ਤੱਕ ਇੱਕ ਵੱਡੀ ਬੈਠਕ ਕੀਤੀ ਗਈ। ਇਸ 'ਚ ਬੀਜੇਪੀ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਬੀਜੇਪੀ ਪ੍ਰਧਾਨ ਮਨੋਜ ਤਿਵਾਰੀ ਸ਼ਾਮਲ ਸੀ। ਮੀਟਿੰਗ 'ਚ ਦਿੱਲੀ ਦੀ ਇੱਕ-ਇੱਕ ਸੀਟ 'ਤੇ ਸਮੀਖਿਆ ਕੀਤੀ ਗਈ।

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਚੋਣਾਂ ਨਾਲ ਜੁੜੀ ਇੱਕ ਖ਼ਬਰ ਆਈ ਹੈ। ਦਿੱਲੀ ਚੋਣ ਨਤੀਜਿਆਂ ਤੋਂ ਪਹਿਲਾਂ ਬੀਜੇਪੀ 'ਚ ਦੇਰ ਰਾਤ ਤਿੰਨ ਵਜੇ ਤੱਕ ਇੱਕ ਵੱਡੀ ਬੈਠਕ ਕੀਤੀ ਗਈ। ਇਸ 'ਚ ਬੀਜੇਪੀ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਬੀਜੇਪੀ ਪ੍ਰਧਾਨ ਮਨੋਜ ਤਿਵਾਰੀ ਸ਼ਾਮਲ ਸੀ। ਮੀਟਿੰਗ 'ਚ ਦਿੱਲੀ ਦੀ ਇੱਕ-ਇੱਕ ਸੀਟ 'ਤੇ ਸਮੀਖਿਆ ਕੀਤੀ ਗਈ। ਦਸ ਦਈਏ ਕਿ ਦਿੱਲੀ 'ਚ ਚੋਣਾਂ ਹੋਣ ਤੋਂ ਬਾਅਦ ਤਕਰੀਬਨ ਸਾਰੇ ਐਗਜ਼ਿਟ ਪੋਲਾਂ ਨੇ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ। ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਪੂਰੇ ਕੌਨਫੀਡੈਂਸ 'ਚ ਦਿਖ ਰਹੀ ਹੈ ਤਾਂ ਉੱਥੇ ਹੀ ਬੀਜੇਪੀ ਐਗਜ਼ਿਟ ਪੋਲ ਦੇ ਉਲਟ ਨਤੀਜੇ ਆਉਣ ਦੀ ਗੱਲ ਕਰ ਰਹੀ ਹੈ। ਬੀਜੇਪੀ ਨੂੰ ਤਾਂ ਇੱਥੋਂ ਤੱਕ ਲੱਗ ਰਿਹਾ ਹੈ ਕਿ 11 ਫਰਵਰੀ ਨੂੰ ਦਿੱਲੀ 'ਚ ਉਨ੍ਹਾਂ ਦੀ ਸਰਕਾਰ ਬਣੇਗੀ। ਏਬੀਪੀ ਨਿਊਜ਼-ਸੀ ਵੋਟਰ ਦੇ ਐਗਜ਼ਿਟ ਪੋਲ 'ਚ ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਸੀਟਾਂ 'ਚੋਂ ਆਮ ਆਦਮੀ ਪਾਰਟੀ ਨੂੰ 51 ਤੋਂ 65 ਸੀਟਾਂ, ਬੀਜੇਪੀ ਨੂੰ 3 ਤੋਂ 17 ਤੇ ਕਾਂਗਰਸ ਨੂੰ 0 ਤੋਂ 3 ਸੀਟਾਂ ਮਿਲਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget