ਪੜਚੋਲ ਕਰੋ

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੀਆਂ ਲਈ ਤਾਰੀਖਾਂ ਐਲਾਨੀਆਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੀਆਂ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਗਿਆ ਹੈ।

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੀਆਂ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਗਿਆ ਹੈ। ਗੁਰਦੁਆਰਾ ਚੋਣਾਂ ਦੇ ਡਾਇਰੈਕਟੋਰੇਟ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਡੀਐਸਜੀਐਮਸੀ) ਦੀਆਂ ਚੋਣਾਂ 22 ਅਗਸਤ ਨੂੰ ਹੋਣਗੀਆਂ ਤੇ ਨਤੀਜੇ 31 ਅਗਸਤ ਤੱਕ ਐਲਾਨੇ ਜਾਣਗੇ। ਇਹ ਚੋਣਾਂ ਕੋਰੋਨਾ ਦੀ ਦੂਜੀ ਲਹਿਰ ਕਰਕੇ ਟਾਲ ਦਿੱਤੀਆਂ ਗਈਆਂ ਸੀ।

ਡਾਇਰੈਕਟੋਰੇਟ ਦੀ ਤਰਫ਼ੋਂ ਪੇਸ਼ ਵਕੀਲ ਨੇ ਚੀਫ ਜਸਟਿਸ ਡੀਐਨ ਪਟੇਲ ਤੇ ਜਸਟਿਸ ਜੋਤੀ ਸਿੰਘ ਦੇ ਬੈਂਚ ਨੂੰ ਦੱਸਿਆ ਕਿ ਡੀਐਸਜੀਐਮਸੀ ਚੋਣਾਂ ਦੀ ਸਾਰੀ ਪ੍ਰਕਿਰਿਆ 31 ਅਗਸਤ ਤੱਕ ਖਤਮ ਹੋ ਜਾਵੇਗੀ ਤੇ ਵੋਟਾਂ ਦੀ ਗਿਣਤੀ 25 ਅਗਸਤ ਨੂੰ ਸ਼ੁਰੂ ਹੋਵੇਗੀ।

ਟਾਪ ਹੈਡਲਾਈਨ

CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਭਾਰਤ ਤਿਵਾੜੀ ਐਨਕਾਊਂਟਰ: ਐਸਟੀਐਫ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ, ਹਥਿਆਰ ਸੁੱਟਣ ਤੋਂ ਬਾਅਦ ਵੀ ਗੋਲੀ ਚਲਾਉਣ ਦਾ ਦੋਸ਼!

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget