ਪੜਚੋਲ ਕਰੋ

ਡੀਯੂ ਵਿੱਚ 1 ਜੁਲਾਈ ਤੋਂ ਹੋਣਗੀਆਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ, ਜਾਣੋ ਡਿਟੇਲ

DU Exams: ਹੁਣ ਪ੍ਰੀਖਿਆਵਾਂ ਤਿੰਨ ਘੰਟੇ ਦੀ ਬਜਾਏ ਦੋ ਘੰਟੇ ਦੀਆਂ ਹੋਣਗੀਆਂ। ਇਮਤਿਹਾਨਾਂ ਦੀ ਵਿਸਥਾਰਤ ਤਾਰੀਖ ਪੱਤਰ ਮਈ ਦੇ ਅੰਤ ਤੱਕ ਜਾਰੀ ਕੀਤੀ ਜਾਏਗੀ।

ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ (DU) ਜੁਲਾਈ ਵਿੱਚ ਯੂਜੀ (UG) ਅਤੇ ਪੋਸਟ ਗ੍ਰੈਜੂਏਟ (PG) ਦੀ ਪ੍ਰੀਖਿਆ ਕਰੇਗੀ। ਸਕੂਲ ਆਫ਼ ਓਪਨ ਲਰਨਿੰਗ (SOL) ਅਤੇ ਨਾਨ-ਕਾਲਜੀਏਟ ਵੂਮੈਨ ਐਜੁਕੇਸ਼ਨ ਬੋਰਡ (NCWEB) ਸਣੇ ਸਾਰੇ ਵਿਦਿਆਰਥੀਆਂ ਦੀ ਪ੍ਰੀਖਿਆ 1 ਜੁਲਾਈ ਤੋਂ ਆਯੋਜਤ ਕੀਤੀ ਜਾਏਗੀ। ਦਿੱਲੀ ਯੂਨੀਵਰਸਿਟੀ ਦੇ ਨੋਟਿਸ ਮੁਤਾਬਕ, ਸਾਰੀਆਂ ਪ੍ਰੀਖਿਆਵਾਂ ਤਿੰਨ ਸ਼ਿਫਟਾਂ ਵਿੱਚ ਹੋਣਗੀਆਂ। ਇੰਨਾ ਹੀ ਨਹੀਂ, ਐਤਵਾਰ ਨੂੰ ਵੀ ਪ੍ਰੀਖਿਆਵਾਂ ਹੋਣਗੀਆਂ। ਦੂਜੇ ਪਾਸੇ, ਇਹ ਖ਼ਬਰ ਹੈ ਕਿ ਦਿੱਲੀ ਯੂਨੀਵਰਸਿਟੀ ਹੁਣ ਸਮੈਸਟਰ ਦੀ ਪ੍ਰੀਖਿਆ ਲਈ ਆਨਲਾਈਨ ਓਪਨ ਬੁੱਕ ਐਗਜ਼ਾਮਿਨੇਸ਼ਨ (DU Online Exam) ਕਰਵਾਉਣ ਬਾਰੇ ਵਿਚਾਰ ਕਰ ਰਹੀ ਹੈ। ਓਪਨ ਬੁੱਕ ਐਗਜ਼ਾਮਿਨੇਸ਼ਨ ਕੀ ਹੈ? ਓਪਨ ਬੁੱਕ ਐਗਜ਼ਾਮਿਨੇਸ਼ਨ (DU Open Book Examination) ‘ਚ ਵਿਦਿਆਰਥੀਆਂ ਨੂੰ ਆਨਲਾਈਨ ਪ੍ਰਸ਼ਨ ਪੱਤਰ ਦਿੱਤਾ ਜਾਵੇਗਾ, ਜਿਸ ਨੂੰ ਉਨ੍ਹਾਂ ਨੂੰ ਡਾਊਨਲੋਡ ਕਰਕੇ ਹੱਲ ਕਰਨਾ ਹੋਵੇਗਾ। ਵਿਦਿਆਰਥੀਆਂ ਨੂੰ ਪੇਪਰ ਕਰਨ ਲਈ 2 ਘੰਟੇ ਦਿੱਤੇ ਜਾਣਗੇ। ਓਪਨ ਬੁੱਕ ਐਗਜ਼ਾਮਿਨੇਸ਼ਨ ਦੀ ਧਾਰਨਾ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ, ਜਿਸ ਨੂੰ ਹੱਲ ਕਰਨ ਲਈ ਵਿਦਿਆਰਥੀ ਕਿਤਾਬਾਂ, ਨੋਟਾਂ ਅਤੇ ਹੋਰ ਅਧਿਐਨ ਸਮੱਗਰੀ ਦੀ ਮਦਦ ਲੈ ਸਕਦੇ ਹਨ। ਪ੍ਰੀਖਿਆ ਤੋਂ ਇਲਾਵਾ ਪ੍ਰਸ਼ਨ ਪੱਤਰ ਨੂੰ ਡਾਊਨਲੋਡ ਕਰਨ ਅਤੇ ਉੱਤਰ ਸ਼ੀਟ ਨੂੰ ਅਪਲੋਡ ਕਰਨ ਲਈ 1 ਘੰਟੇ ਦਾ ਵਾਧੂ ਸਮਾਂ ਦਿੱਤਾ ਜਾਵੇਗਾ। ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ 3 ਘੰਟੇ ਦੇ ਅੰਦਰ-ਅੰਦਰ ਪੋਰਟਲ ‘ਤੇ ਉੱਤਰ ਸ਼ੀਟਾਂ ਨੂੰ ਅਪਲੋਡ ਕਰਨਾ ਪਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget