ਪੜਚੋਲ ਕਰੋ

ਦਿੱਲੀ ਹਿੰਸਾ: ਗੋਲੀ ਚਲਾਉਣ ਦਾ ਆਰੋਪੀ ਸ਼ਾਹਰੁਖ ਆਖਿਰ ਗਰਲਫ੍ਰੈਂਡ ਨੂੰ ਕਿਉਂ ਨਹੀਂ ਮਿਲ ਸਕਿਆ? ਜਾਣੋ ਪੂਰੀ ਕਹਾਣੀ

ਦਿੱਲੀ ਹਿੰਸਾ ਦੌਰਾਨ ਗੋਲੀ ਚਲਾੳੇੁਣ ਵਾਲੇ ਸ਼ਾਹਰੁਖ ਤੋਂ ਪੁੱਛਗਿਛ ਦੌਰਾਨ ਕਈ ਖੁਲਾਸੇ ਹੋ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਪੁੱਛਗਿਛ 'ਚ ਸ਼ਾਹਰੁਖ ਨੇ ਦੱਸਿਆ ਕਿ ਜਿਸ ਦਿਨ ਉਸ ਨੇ ਗੋਲੀ ਚਲਾਈ ਉਹ ਆਪਣੀ ਗਰਲਫ੍ਰੈਂਡ ਨੂੰ ਮਿਲਣ ਜਾ ਰਿਹਾ ਸੀ

ਨਵੀਂ ਦਿੱਲੀ: ਦਿੱਲੀ ਹਿੰਸਾ ਦੌਰਾਨ ਗੋਲੀ ਚਲਾੳੇੁਣ ਵਾਲੇ ਸ਼ਾਹਰੁਖ ਤੋਂ ਪੁੱਛਗਿਛ ਦੌਰਾਨ ਕਈ ਖੁਲਾਸੇ ਹੋ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਪੁੱਛਗਿਛ 'ਚ ਸ਼ਾਹਰੁਖ ਨੇ ਦੱਸਿਆ ਕਿ ਜਿਸ ਦਿਨ ਉਸ ਨੇ ਗੋਲੀ ਚਲਾਈ ਉਹ ਆਪਣੀ ਗਰਲਫ੍ਰੈਂਡ ਨੂੰ ਮਿਲਣ ਜਾ ਰਿਹਾ ਸੀ। ਦੰਗਿਆਂ ਦਾ ਮਾਹੌਲ ਹੋਣ ਕਾਰਨ ਉਹ ਘਰ ਤੋਂ ਹੀ ਪਿਸਤੌਲ ਲੈ ਕੇ ਆਇਆ ਸੀ। ਜਦ ਉਹ ਜਾਫਰਾਬਾਦ ਕੋਲ ਪਹੁੰਚਿਆ ਤਾਂ ਪੱਥਰਬਾਜ਼ੀ ਦੇਖ ਉਸ ਨੂੰ ਗੁੱਸਾ ਆ ਗਿਆ ਤੇ ਉਹ ਹਵਾ 'ਚ ਪਿਸਤੌਲ ਲਹਿਰਾਉਂਦੇ ਅੱਗੇ ਵਧਿਆ। ਇਸ ਦੌਰਾਨ ਉਸ ਨੇ 3 ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ ਤੇ ਗਰਲਫ੍ਰੈਂਡ ਨਾਲ ਨਹੀਂ ਮਿਲ ਸਕਿਆ। ਉਸ ਨੇ ਦੱਸਿਆ ਕਿ ਘਰ ਜਾ ਕੇ ਉਸ ਨੇ ਜਦ ਖੁਦ ਨੂੰ ਟੀਵੀ 'ਤੇ ਦੇਖਿਆ ਤਾਂ ਉਹ ਡਰ ਗਿਆ। 2 ਦਿਨ ਦਿੱਲੀ ਰਹਿਣ ਤੋਂ ਬਾਅਦ ਉਹ ਜਲੰਧਰ ਨਿਕਲ ਗਿਆ। ਫਿਰ ਸ਼ਾਮਲੀ 3 ਦਿਨ ਰਿਹਾ। 3 ਮਾਰਚ ਦੀ ਸਵੇਰ ਕਰਾਇਮ ਬ੍ਰਾਂਚ ਨੇ ਸ਼ਾਹਰੁੱਖ ਨੂੰ ਸ਼ਾਮਲੀ ਬਸ ਸਟੈਂਡ ਤੋਂ ਗ੍ਰਿਫਤਾਰ ਕਰ ਲਿਆ। ਕ੍ਰਾਇਮ ਬ੍ਰਾਂਚ ਮੁਤਾਬਕ ਸ਼ਾਹਰੁਖ ਉਨ੍ਹਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਕਿਉਂਕਿ ਉਹ ਨਾ ਤਾਂ ਪਿਸਤੌਲ ਬਾਰੇ ਕੁੱਝ ਦਸ ਰਿਹਾ ਹੈ ਤੇ ਨਾ ਹੀ ਫਰਾਰ ਹੋਣ ਲਈ ਗੱਡੀ ਕਿੱਥੋਂ ਲਈ ਇਸ ਬਾਰੇ ਕੁੱਝ ਦੱਸ ਰਿਹਾ ਹੈ। ਉਹ ਲਗਾਤਾਰ ਕੁੱਝ ਨਵੇਂ ਬੰਦਿਆਂ ਨਾਲ ਵੀ ਸੰਪਰਕ 'ਚ ਸੀ। ਤੇ ਫਰਾਰ ਹੋਣ ਤੋਂ ਪਹਿਲਾਂ ਉਸ ਨੇ 2 ਵਕੀਲਾਂ ਨਾਲ ਵੀ ਸੰਪਰਕ ਕੀਤਾ ਸੀ, ਜੋ ਉਸ ਨੂੰ ਕਨੂੰਨੀ ਦਾਅ ਪੇਚ ਦੱਸ ਰਹੇ ਸੀ। ਫਿਲਹਾਲ ਕ੍ਰਾਇਮ ਬ੍ਰਾਂਚ ਵਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: ਦਿੱਲੀ ਹਿੰਸਾ 'ਚ ਮਸ਼ਹੂਰ ਹੋਇਆ ਸ਼ਾਹਰੁਖ ਗ੍ਰਿਫਤਾਰ ਦਿੱਲੀ ਹਿੰਸਾ 'ਚ ਕਿੰਨੇ ਘਰਾਂ, ਦੁਕਾਨਾਂ, ਮੰਦਰਾਂ ਤੇ ਮਸਜਿਦਾਂ ਦਾ ਨੁਕਸਾਨ, ਜਾਣੋ ਕੀ ਕਹਿੰਦੇ ਪੁਲਿਸ ਦੇ ਅੰਕੜੇ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 KS Makhan ਨੇ ਜਲੰਧਰ ਦੇ SSP ਨੂੰ ਦਿੱਤੀ ਸ਼ਿਕਾਇਤ , ਕਿਹਾ -ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਨੇ ਝੂਠੀਆਂ ਅਫਵਾਹਾਂ 
 KS Makhan ਨੇ ਜਲੰਧਰ ਦੇ SSP ਨੂੰ ਦਿੱਤੀ ਸ਼ਿਕਾਇਤ , ਕਿਹਾ -ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਨੇ ਝੂਠੀਆਂ ਅਫਵਾਹਾਂ 
Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
Jalandhar Firing : ਜਲੰਧਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਭਾਜਪਾ ਆਗੂ ਸਮੇਤ 2 ਜ਼ਖ਼ਮੀ
 NEET UG Paper Leak : ਇਸ ‘ਗੈਸ ਪੇਪਰ’ ਨੇ ਕਿਵੇਂ ਰੱਦ ਕਰਵਾ ਦਿੱਤੀ ਭਾਰਤ ਦੀ ਸਭ ਤੋਂ ਵੱਡੀ ਪ੍ਰੀਖਿਆ ? ਜਾਣੋ ਪੂਰੀ ਕਹਾਣੀ
 NEET UG Paper Leak : ਇਸ ‘ਗੈਸ ਪੇਪਰ’ ਨੇ ਕਿਵੇਂ ਰੱਦ ਕਰਵਾ ਦਿੱਤੀ ਭਾਰਤ ਦੀ ਸਭ ਤੋਂ ਵੱਡੀ ਪ੍ਰੀਖਿਆ ? ਜਾਣੋ ਪੂਰੀ ਕਹਾਣੀ
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget