ਪੜਚੋਲ ਕਰੋ

ਦਿੱਲੀ ਦੰਗਿਆਂ ਬਾਰੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ

ਕਾਂਗਰਸ ਨੇ ਕਿਹਾ ਕਿ ਧਰਮ ਦੇ ਨਾਂ ‘ਤੇ ਧਰੁਵੀਕਰਨ ਕਰਨਾ ਭਾਜਪਾ ਦੀ ਮੁੱਢਲੀ ਸੋਚ ਹੈ। ਇਹ ਬੇਰੁਜ਼ਗਾਰੀ ਤੇ ਆਰਥਿਕਤਾ ਵਰਗੇ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਭਾਜਪਾ ਦੀ ਕੋਸ਼ਿਸ਼ ਹੋ ਸਕਦੀ ਹੈ। ਬਗੈਰ ਕਿਸੇ ਦੇਰੀ ਭੜਕਾਉ ਬਿਆਨ ਦੇਣ ਵਾਲੇ ਭਾਜਪਾ ਨੇਤਾਵਾਂ ਖਿਲਾਫ ਐਫਆਈਆਰ ਦਰਜ ਕੀਤੀ ਜਾਵੇ।

ਨਵੀਂ ਦਿੱਲੀ: ਦਿੱਲੀ ਦੰਗਿਆਂ ਬਾਰੇ ਕਾਂਗਰਸ ਦੀ ਫੈਕਟ ਫਾਈਡਿੰਗ ਟੀਮ ਨੇ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਰਿਪੋਰਟ ਸੌਂਪੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਮੁਕੁਲ ਵਾਸਨਿਕ ਨੇ ਕਿਹਾ ਕਿ ਭਾਜਪਾ ਨੇਤਾ ਅਨੁਰਾਗ ਠਾਕੁਰ, ਕਪਿਲ ਮਿਸ਼ਰਾ, ਪ੍ਰਵੇਸ਼ ਵਰਮਾ, ਅਭੈ ਵਰਮਾ ਖਿਲਾਫ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ। ਦਿੱਲੀ ਚੋਣਾਂ ਵਿੱਚ ਅਮਿਤ ਸ਼ਾਹ ਨੇ ਆਪਣੇ ਭਾਸ਼ਨ ਵਿੱਚ ਸ਼ਾਹੀਨ ਬਾਗ ਲਈ ਸ਼ਰਮਸਾਰ ਕਰਨ ਦੀ ਗੱਲ ਕੀਤੀ। ਮੁਕੁਲ ਵਾਸਨਿਕ ਨੇ ਕਿਹਾ ਕਿ ਜੋ ਦੇਖਿਆ ਗਿਆ ਉਹ ਬਹੁਤ ਡਰਾਉਣਾ ਸੀ। ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਧਰਮ ਦੇ ਨਾਂ 'ਤੇ ਧਰੁਵੀਕਰਨ ਕਰਨਾ ਭਾਜਪਾ ਦੀ ਮੁੱਢਲੀ ਸੋਚ ਹੈ। ਭਾਜਪਾ ਬੇਰੁਜ਼ਗਾਰੀ ਵਰਗੇ ਮੁੱਦਿਆਂ ਤੋਂ ਇਸ ਧਿਆਨ ਨੂੰ ਹਟਾਉਣ ਦੀ ਕੋਸ਼ਿਸ਼ ਕਰ ਸਕਦੀ ਹੈ। ਕਾਂਗਰਸ ਨੇ ਕਿਹਾ ਕਿ ਜੇ ਅਸੀਂ ਕਹੀਏ ਕਿ ਇੱਕ ਵਾਰ ਫਿਰ ਸਰਕਾਰ ਰਾਜਧਰਮ ਨੂੰ ਪੂਰਾ ਕਰਨ 'ਚ ਅਸਫਲ ਰਹੀ ਹੈ, ਤਾਂ ਇਹ ਗਲਤ ਨਹੀਂ ਹੋਵੇਗਾ। 26 ਫਰਵਰੀ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਉਦੋਂ ਤਕ ਪ੍ਰਧਾਨ ਮੰਤਰੀ ਦਾ ਕੋਈ ਬਿਆਨ ਨਹੀਂ ਆਉਂਦਾ। ਅਗਲੇ ਦਿਨ ਰਾਸ਼ਟਰਪਤੀ ਨੂੰ ਮਿਲਦਿਆਂ, ਕਾਂਗਰਸ ਨੇ ਗ੍ਰਹਿ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਕਿਉਂਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੇ ਸੀ। ਕਾਂਗਰਸ ਨੇ ਕਿਹਾ ਕਿ ਦਿੱਲੀ ਹਿੰਸਾ ਦੀ ਜਾਂਚ ਲਈ ਦੋ ਐਸਆਈਟੀਜ ਦਾ ਗਠਨ ਕੀਤਾ ਗਿਆ ਹੈ ਪਰ ਅਸੀਂ ਮੰਗ ਕਰਦੇ ਹਾਂ ਕਿ ਇੱਕ ਸੁਤੰਤਰ ਨਿਆਂਇਕ ਜਾਂਚ ਕੀਤੀ ਜਾਵੇ ਤਾਂ ਜੋ ਦੰਗਿਆਂ ਦੀ ਸੱਚਾਈ ਸਾਹਮਣੇ ਆ ਸਕੇ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਆਪਣੀ ਡਿਊਟੀ ਨਹੀਂ ਨਿਭਾਈ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਲੋਕਾਂ ਨੇ ਕਿਹਾ ਕਿ ਪੁਲਿਸ ਚੁੱਪ ਰਹੀ। ਇਸ ਦੇ ਨਾਲ ਹੀ ਕਾਂਗਰਸ ਨੇ ਕਿਹਾ ਕਿ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੀ ਦਿੱਲੀ ਚੋਣਾਂ ਵਿੱਚ ਲੀਡਰਸ਼ਿਪ ‘ਤੇ ਭਰੋਸਾ ਜਤਾਇਆ, ਪਰ ਦੰਗਿਆਂ ਦੌਰਾਨ ਕੇਜਰੀਵਾਲ ਨੇ ਜ਼ਿੰਮੇਵਾਰੀ ਨਾਲ ਕੋਈ ਕਦਮ ਨਹੀਂ ਚੁੱਕਿਆ। ਦਿੱਲੀ ਪੁਲਿਸ ਦੇ ਅਨੁਸਾਰ ਦੰਗਿਆਂ ‘ਚ 53 ਮੌਤਾਂ ਹੋਈਆਂ, 200 ਤੋਂ ਵੱਧ ਜ਼ਖਮੀ ਤੇ 2200 ਲੋਕ ਗ੍ਰਿਫ਼ਤਾਰ ਕੀਤੇ ਗਏ। ਪੁਲਿਸ ਦੀ ਕਾਰਵਾਈ ਅਜੇ ਵੀ ਜਾਰੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

ਵੀਡੀਓਜ਼

Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha
Bhai Amritpal Singh ਦੇ ਕਰੀਬੀ Papalpreet ਨੂੰ ਪਾਰਟੀ ਨੇ ਐਲਾਨਿਆ ਉਮੀਦਵਾਰ! | Waris Punjab De | Abp Sanjha
Punjab Weather Update: 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ | Abp Sanjha
SAD -BJP ਦਾ ਹੋਵੇਗਾ ਗਠਜੋੜ!; Harsimrat Kaur Badal ਦਾ ਇਸ਼ਾਰਾ | Akali Dal vs AAP | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget