ਪੜਚੋਲ ਕਰੋ

ਹੁਣ ਵ੍ਹੱਟਸਐਪ 'ਤੇ ਨਜ਼ਰ ਰੱਖੇਗੀ ਕੇਜਰੀਵਾਲ ਸਰਕਾਰ, ਜਲਦ ਜਾਰੀ ਕਰੇਗੀ ਨੰਬਰ

ਸੂਤਰਾਂ ਨੇ ਦੱਸਿਆ ਕਿ ਇੱਕ ਅਧਿਕਾਰੀ ਸਾਰੀਆਂ ਸ਼ਿਕਾਇਤਾਂ 'ਤੇ ਨਜ਼ਰ ਰਖੇਗਾ ਤੇ ਉਚਿਤ ਸ਼ਿਕਾਇਤਾਂ ਨੂੰ ਲੋੜੀਂਦੀ ਕਾਰਵਾਈ ਲਈ ਪੁਲਿਸ ਕੋਲ ਭੇਜੇਗਾ।

ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਵ੍ਹੱਟਸਐਪ ਨੰਬਰ ਜਾਰੀ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਸ ਨੰਬਰ 'ਤੇ ਲੋਕ ਇਸ ਐਪ ਰਾਹੀਂ ਫੈਲਾਏ ਜਾ ਰਹੇ ਨਫਰਤ ਭਰੇ ਸਦੇਸ਼ਾਂ ਬਾਰੇ ਸ਼ਿਕਾਇਤ ਕਰਨ ਸਕਣਗੇ। ਸੂਤਰਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਕਾਰ ਲੋਕਾਂ ਨੂੰ ਅਪੀਲ ਕਰੇਗੀ ਕਿ ਉਹ ਇਸ ਤਰ੍ਹਾਂ ਦੇ ਮੈਸੇਜ ਅੱਗੇ ਨਾ ਭੇਜਣ ਕਿਉਂਕਿ ਅਜਿਹੀਆਂ ਸਮੱਗਰੀਆਂ ਨੂੰ ਅੱਗੇ ਭੇਜ ਕੇ ਭਾਈਚਾਰਿਆਂ 'ਚ ਦੁਸ਼ਮਣੀ ਪੈਦਾ ਕਰਨਾ ਅਪਰਾਧ ਹੈ। ਇਸ ਕਦਮ ਦਾ ਮਕਸਦ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਫਵਾਹਾਂ 'ਤੇ ਲਗਾਮ ਲਗਾਉਣਾ ਹੈ। ਸੂਤਰ ਨੇ ਕਿਹਾ, “ਜੇ ਕਿਸੇ ਨੂੰ ਵੀ ਅਜਿਹੀ ਕੋਈ ਸਮੱਗਰੀ ਮਿਲਦੀ ਹੈ ਤਾਂ ਉਹ ਤੁਰੰਤ ਇਸ ਦੀ ਜਾਣਕਾਰੀ ਦਿੱਲੀ ਸਰਕਾਰ ਨੂੰ ਦੇ ਸਕਦਾ ਹੈ ਅਤੇ ਸੰਦੇਸ਼ ਭੇਜਣ ਵਾਲੇ ਵਿਅਕਤੀ ਦਾ ਨਾਂ ਅਤੇ ਨੰਬਰ ਦੱਸ ਸਕਦਾ ਹੈ।” ਸਰਕਾਰ ਇਸ ਸਬੰਧੀ ਵ੍ਹੱਟਸਐਪ ਨੰਬਰ ਵੀ ਜਾਰੀ ਕਰਨ 'ਤੇ ਵਿਚਾਰ ਕਰ ਰਹੀ ਹੈ ਜਿਸ 'ਤੇ ਇਹ ਸ਼ਿਕਾਇਤਾਂ ਕੀਤੀਆਂ ਜਾ ਸਕਦੀਆਂ ਹਨ। ਸੂਤਰਾਂ ਨੇ ਦੱਸਿਆ ਕਿ ਇੱਕ ਅਧਿਕਾਰੀ ਸਾਰੀਆਂ ਸ਼ਿਕਾਇਤਾਂ 'ਤੇ ਨਜ਼ਰ ਰਖੇਗਾ ਤੇ ਉਚਿਤ ਸ਼ਿਕਾਇਤਾਂ 'ਤੇ ਲੋੜੀਂਦੀ ਕਾਰਵਾਈ ਲਈ ਪੁਲਿਸ ਨੂੰ ਭੇਜੇਗਾ।

ਟਾਪ ਹੈਡਲਾਈਨ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Moga ਦੇ ਕਿਸਾਨ ਦੀ ਚਮਕੀ ਕਿਸਮਤ, 1000 ਰੁਪਏ ਦੀ ਲਾਟਰੀ 'ਤੇ ਲੱਗਿਆ 50 ਲੱਖ ਰੁਪਏ ਦਾ ਇਨਾਮ 
Moga ਦੇ ਕਿਸਾਨ ਦੀ ਚਮਕੀ ਕਿਸਮਤ, 1000 ਰੁਪਏ ਦੀ ਲਾਟਰੀ 'ਤੇ ਲੱਗਿਆ 50 ਲੱਖ ਰੁਪਏ ਦਾ ਇਨਾਮ 

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget