ਪੜਚੋਲ ਕਰੋ

ਦਿੱਲੀ ਹਿੰਸਾ: ਪੁਲਿਸ ਨਹੀਂ ਬੀਜੇਪੀ ਲੀਡਰਾਂ ਖਿਲਾਫ ਮਾਮਲਾ ਦਰਜ ਕਰਨ ਲਈ ਰਾਜ਼ੀ, ਅਗਲੀ ਸੁਣਵਾਈ 13 ਅਪ੍ਰੈਲ 'ਤੇ ਟਾਲੀ

ਅੱਜ ਕੇਸ ਦੀ ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ 'ਚ ਦਲੀਲ ਦਿੱਤੀ ਕਿ ਉੱਤਰ-ਪੂਰਬੀ ਦਿੱਲੀ ਵਿੱਚ ਸਥਿਤੀ ਆਮ ਹੋਣ ਤੱਕ ਦਖਲ ਦੇਣ ਦੀ ਜਲਦੀ ਨਹੀਂ ਹੈ।

ਨਵੀਂ ਦਿੱਲੀ: ਦਿੱਲੀ ਹਿੰਸਾ ਨਾਲ ਜੁੜੇ ਭੜਕਾਉ ਭਾਸ਼ਣ ਮਾਮਲੇ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਹੋਈ। ਅੱਜ ਅਦਾਲਤ 'ਚ ਦਿੱਲੀ ਪੁਲਿਸ ਨੇ ਕਿਹਾ ਕਿ ਉਹ ਸਾਰੇ ਵੀਡਿਓ ਦੇਖ ਰਹੇ ਹਨ। ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਚਾਰ ਹਫ਼ਤਿਆਂ 'ਚ ਜਵਾਬ ਮੰਗਿਆ ਹੈ। ਇਸ ਕੇਸ ਦੀ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ। ਦਿੱਲੀ ਹਾਈ ਕੋਰਟ ਨੇ ਸੀਏਏ ਸਬੰਧੀ ਉੱਤਰ ਪੂਰਬੀ ਦਿੱਲੀ 'ਚ ਫਿਰਕੂ ਹਿੰਸਾ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੇ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ ਵਿੱਚ ਪਾਰਟੀ ਦੇ ਪੱਖ ਬਣਨ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ। ਅੱਜ ਕੇਸ ਦੀ ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਤੇ ਪੁਲਿਸ ਨੂੰ ਤਿੰਨ ਭਾਜਪਾ ਨੇਤਾਵਾਂ ਦੇ ਨਫ਼ਰਤ ਭਰੇ ਭਾਸ਼ਣਾਂ ਸਬੰਧੀ ਐਫਆਈਆਰ ਦਰਜ ਕਰਨ ਲਈ ਪਟੀਸ਼ਨ ਦਾ ਜਵਾਬ ਦਾਇਰ ਕਰਨ ਦੀ ਜ਼ਰੂਰਤ ਹੈ। ਸਾਲਿਸਿਟਰ ਜਨਰਲ ਨੇ ਕਿਹਾ ਕਿ ਅੱਗ ਲੱਗਣ, ਲੁੱਟਮਾਰ ਤੇ ਹਿੰਸਾ 'ਚ ਹੋਈਆਂ ਮੌਤਾਂ ਦੇ ਸਬੰਧ ਵਿੱਚ ਹੁਣ ਤਕ 48 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਭੜਕਾਉ ਭਾਸ਼ਣ ਸਬੰਧੀ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਕਰਦਿਆਂ, ਦਿੱਲੀ ਪੁਲਿਸ ਦੇ ਵਕੀਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਕਿਹਾ ਹੈ ਕਿ ਕਪਿਲ ਮਿਸ਼ਰਾ, ਪ੍ਰਵੇਸ਼ ਵਰਮਾ ਤੇ ਅਨੁਰਾਗ ਠਾਕੁਰ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾ ਸਕਦਾ। ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਜਲਦਬਾਜ਼ੀ 'ਚ ਸਿਰਫ 1-2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਨਹੀਂ ਕਰ ਸਕਦੇ। ਸਾਨੂੰ ਇਸ ਤਰ੍ਹਾਂ ਦੇ ਬਹੁਤ ਸਾਰੇ ਬਿਆਨ ਮਿਲੇ ਹਨ, ਸਾਨੂੰ ਉਨ੍ਹਾਂ ਸਾਰਿਆਂ ਦੀ ਜਾਂਚ ਕਰਨੀ ਪਵੇਗੀ ਤੇ ਉਸ ਲਈ ਸਹੀ ਮਾਹੌਲ ਨਹੀਂ ਹੈ, ਕਿਉਂਕਿ ਇਸ ਸਮੇਂ ਸਥਿਤੀ ਸਧਾਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget