ਪੜਚੋਲ ਕਰੋ

ਹਿੰਸਾ ਤੋਂ ਬਾਅਦ ਆਮ ਹੋ ਰਹੇ ਦਿੱਲੀ ਦੇ ਹਾਲਾਤ, ਮੌਤ ਦਾ ਅੰਕੜਾ 40 ਤੋਂ ਪਾਰ

ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ। ਹਿੰਸਾ 'ਚ 250 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਦਿੱਲੀ ਵਿੱਚ ਫੈਲੀ ਹਿੰਸਾ ਤੋਂ ਬਾਅਦ ਹੁਣ ਚੀਜ਼ਾਂ ਹੌਲੀ-ਹੌਲੀ ਆਮ ਵਾਂਗ ਹੋ ਰਹੀਆਂ ਹਨ। ਲੋਕ ਆਪਣੀਆਂ ਜ਼ਰੂਰਤਾਂ ਅਨੁਸਾਰ ਅੱਗੇ ਵੱਧ ਰਹੇ ਹਨ। ਦੰਗੇ ਪ੍ਰਭਾਵਤ ਇਲਾਕਿਆਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ।

ਨਵੀਂ ਦਿੱਲੀ: ਦਿੱਲੀ ਵਿੱਚ ਫੈਲੀ ਹਿੰਸਾ ਤੋਂ ਬਾਅਦ ਹੁਣ ਚੀਜ਼ਾਂ ਹੌਲੀ-ਹੌਲੀ ਆਮ ਵਾਂਗ ਹੋ ਰਹੀਆਂ ਹਨ। ਲੋਕ ਆਪਣੀਆਂ ਜ਼ਰੂਰਤਾਂ ਅਨੁਸਾਰ ਅੱਗੇ ਵੱਧ ਰਹੇ ਹਨ। ਦੰਗੇ ਪ੍ਰਭਾਵਤ ਇਲਾਕਿਆਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਕਈ ਇਲਾਕਿਆਂ 'ਚ ਧਾਰਾ 144 ਵਿਚ ਢਿੱਲ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਰਾਜਧਾਨੀ ਵਿੱਚ ਹੋਈ ਹਿੰਸਾ ਲਈ ਹੁਣ ਤੱਕ 123 ਐਫਆਈਆਰ ਦਰਜ ਕੀਤੀ ਗਈ ਹੈ। ਇੱਥੇ 25 ਐਫਆਈਆਰ ਫਾਇਰ ਆਰਮਸ ਦੀ ਰਜਿਸਟਰਡ ਕੀਤੀਆਂ ਗਈਆਂ ਹਨ। ਦਿੱਲੀ ਪੁਲਿਸ ਮੁਤਾਬਕ 630 ਵਿਅਕਤੀਆਂ ਨੂੰ ਗ੍ਰਿਫ਼ਤਾਰ (ਗ੍ਰਿਫ਼ਤਾਰ ਜਾਂ ਹਿਰਾਸਤ 'ਚ ਲਿਆ ਗਿਆ ਹੈ) ਕੀਤਾ ਗਿਆ ਹੈ। ਪੁਲਿਸ ਅਨੁਸਾਰ ਇਹ ਅੰਕੜਾ ਹੋਰ ਵੀ ਵਧੇਗਾ। ਉੱਤਰ ਪੂਰਬੀ ਦਿੱਲੀ ਵਿਚ ਸਥਿਤੀ ਆਮ ਹੈ। ਜਾਂਚ ਦਾ ਕੰਮ ਸ਼ੁਰੂ ਹੋ ਗਿਆ ਹੈ। ਹਿੰਸਾ ਦਾ ਪ੍ਰਭਾਵ ਵਾਲਾ ਖੇਤਰ: ਦਿੱਲੀ ਪੁਲਿਸ ਦੇ ਪੀਆਰਓ ਐਮਐਮ ਰੰਧਾਵਾ ਨੇ ਕਿਹਾ ਕਿ ਫੋਰੈਂਸਿਕ ਟੀਮ ਨੇ ਕ੍ਰਾਈਮ ਸੀਨ ਦਾ ਦੌਰਾ ਕੀਤਾ। ਇਸਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਵਿਸ਼ੇਸ਼ ਜਾਂਚ ਟੀਮ ਸਬੂਤ ਇਕੱਠੀ ਕਰ ਰਹੀ ਹੈ। ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ। ਹਿੰਸਾ ਵਿੱਚ 250 ਤੋਂ ਵੱਧ ਲੋਕ ਜ਼ਮੀ ਹੋਏ ਹਨ। ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼: ਹਿੰਸਾ ਦੇ ਖੇਤਰਾਂ 'ਚ ਭਾਰੀ ਸੁਰੱਖਿਆ ਬਲ ਤਾਇਨਾਤ ਹਨ ਹਾਲਾਂਕਿ, ਨਮਾਜ਼ ਦੇ ਮੱਦੇਨਜ਼ਰ ਹਿੰਸਾ ਪ੍ਰਭਾਵਿਤ ਉੱਤਰੀ ਪੂਰਬੀ ਜ਼ਿਲ੍ਹਾ ਦਿੱਲੀ ਦੇ ਖਜੂਰੀ ਖਾਸ ਅਤੇ ਦਿਆਲਪੁਰ ਖੇਤਰਾਂ 'ਚ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਿਆ ਸੀ। ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਨੇ ਲੋਕਾਂ ਨੂੰ ਸਮਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪੁਲਿਸ ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼ 'ਚ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ। ਲੋਕਾਂ ਦੇ ਦਿਲਾਂ 'ਚ ਫੈਲੇ ਡਰ ਨੂੰ ਮਿਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

ਵੈਸ਼ਣੋ ਦੇਵੀ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ! ਜਲੰਧਰ-ਕਟਰਾ ਵੋਲਵੋ ਬੱਸ ਸਰਵਿਸ ਦੀ ਹੋਈ ਸ਼ੁਰੂਆਤ! ਜਾਣੋ ਕਿੰਨਾ ਹੋਵੇਗਾ ਕਿਰਾਇਆ
ਵੈਸ਼ਣੋ ਦੇਵੀ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ! ਜਲੰਧਰ-ਕਟਰਾ ਵੋਲਵੋ ਬੱਸ ਸਰਵਿਸ ਦੀ ਹੋਈ ਸ਼ੁਰੂਆਤ! ਜਾਣੋ ਕਿੰਨਾ ਹੋਵੇਗਾ ਕਿਰਾਇਆ
ਪੰਜਾਬ ਤੋਂ ਮੰਦਭਾਗੀ ਖ਼ਬਰ! ਕੁੱਤਿਆਂ ਦੇ ਝੁੰਡ ਨੇ ਸਾਬਕਾ ਸਰਪੰਚ ਨੂੰ ਵੱਢਿਆ; ਹੋਈ ਮੌਤ
ਪੰਜਾਬ ਤੋਂ ਮੰਦਭਾਗੀ ਖ਼ਬਰ! ਕੁੱਤਿਆਂ ਦੇ ਝੁੰਡ ਨੇ ਸਾਬਕਾ ਸਰਪੰਚ ਨੂੰ ਵੱਢਿਆ; ਹੋਈ ਮੌਤ
ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ! ਕੈਨੇਡਾ ਸਰਕਾਰ ਨੇ ਦਿੱਤਾ ਵੱਡਾ ਝਟਕਾ
ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ! ਕੈਨੇਡਾ ਸਰਕਾਰ ਨੇ ਦਿੱਤਾ ਵੱਡਾ ਝਟਕਾ
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Embed widget