ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਦਿੱਲੀ ਹਿੰਸਾ 'ਚ ਮਸ਼ਹੂਰ ਹੋਇਆ ਸ਼ਾਹਰੁਖ ਗ੍ਰਿਫਤਾਰ
ਦਿੱਲੀ 'ਚ ਹੋਈ ਹਿੰਸਾ ਦੌਰਾਨ ਸੜਕ 'ਤੇ ਖੁੱਲ੍ਹੇਆਮ ਫਾਇਰਿੰਗ ਕਰਨ ਵਾਲੇ ਸ਼ਾਹਰੁਖ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸ਼ਾਹਰੁਖ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਤੋਂ ਗ੍ਰਿਫਤਾਰ ਕੀਤਾ ਹੈ।
![ਦਿੱਲੀ ਹਿੰਸਾ 'ਚ ਮਸ਼ਹੂਰ ਹੋਇਆ ਸ਼ਾਹਰੁਖ ਗ੍ਰਿਫਤਾਰ Delhi Violent Protest Accused Gun Man Mohammad Shahrukh arrested ਦਿੱਲੀ ਹਿੰਸਾ 'ਚ ਮਸ਼ਹੂਰ ਹੋਇਆ ਸ਼ਾਹਰੁਖ ਗ੍ਰਿਫਤਾਰ](https://static.abplive.com/wp-content/uploads/sites/5/2020/03/03181213/muhammad-shahrukh.-2.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦਿੱਲੀ 'ਚ ਹੋਈ ਹਿੰਸਾ ਦੌਰਾਨ ਸੜਕ 'ਤੇ ਖੁੱਲ੍ਹੇਆਮ ਫਾਇਰਿੰਗ ਕਰਨ ਵਾਲੇ ਸ਼ਾਹਰੁਖ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸ਼ਾਹਰੁਖ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਤੋਂ ਗ੍ਰਿਫਤਾਰ ਕੀਤਾ ਹੈ।
ਦਿੱਲੀ 'ਚ 14, 23 ਤੇ 25 ਫਰਵਰੀ ਨੂੰ ਹੋਈ ਹਿੰਸਾ 'ਚ ਘੱਟੋ-ਘੱਟ 47 ਲੋਕਾਂ ਦੀ ਮੌਤ ਹੋ ਗਈ ਸੀ ਤੇ 200 ਤੋਂ ਵੱਧ ਜ਼ਖਮੀ ਹੋ ਗਏ ਸੀ। ਪੁਲਿਸ ਦੇ ਸਾਹਮਣੇ ਗੋਲੀ ਚਲਾਉਣ ਤੋਂ ਬਾਅਦ ਸ਼ਾਹਰੁਖ 25 ਫਰਵਰੀ ਨੂੰ ਤੇ ੳਸ ਦਾ ਪਰਿਵਾਰ 26 ਫਰਵਰੀ ਨੂੰ ਘਰ ਤੋਂ ਫਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ:
ਰਾਜਧਾਨੀ ਦਿੱਲੀ 'ਚ ਹਿੰਸਾ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ
ਸਾਬਕਾ ਕਮਿਸ਼ਨਰ ਦਾ ਵੱਡਾ ਬਿਆਨ, ਕਿਹਾ- ਸ਼ਾਹਰੁਖ ਨੂੰ ਮਾਰਨੀ ਚਾਹੀਦੀ ਸੀ ਗੋਲੀ, ਕਪਿਲ-ਅਨੁਰਾਗ 'ਤੇ ਕਿਉਂ ਨਹੀਂ ਹੋਇਆ ਐਕਸ਼ਨ?
ਭੜਕਾਊ ਬਿਆਨ ਦੇ ਵਾਲੇ ਬੀਜੇਪੀ ਲੀਡਰ ਕਪਿਲ ਮਿਸ਼ਰਾ ਨੂੰ ਵਾਈ ਪਲੱਸ ਸੁਰੱਖਿਆ, ਮਿਲੀ ਧਮਕੀ, ਜਾਨ ਨੂੰ ਖ਼ਤਰਾ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)