ਪੜਚੋਲ ਕਰੋ

ਕੋਰੋਨਾਵਾਇਰਸ ਨੂੰ ਹਰਾਉਣ ਵਾਲੇ ਭਾਰਤੀ ਮਰੀਜ਼ ਨੇ ਕੀਤਾ ਵੱਡਾ ਖੁਲਾਸਾ, ਜਾਣੋ ਕੋਰੋਨਾ  ਦਾ ਸੱਚ

ਸੰਕਰਮਣ ਤੋਂ ਠੀਕ ਹੋਣ ਵਾਲੇ ਵਿਅਕਤੀ ਨੇ ਦੱਸਿਆ ਕਿ ਉਸ ਨੂੰ 7 ਸੰਕਰਮਿਤ ਲੋਕਾਂ ਵਿੱਚ ਰੱਖਿਆ ਗਿਆ ਸੀ। ਇਨ੍ਹਾਂ ‘ਚ ਇੱਕ ਮਰੀਜ਼ ਦੀ ਮੌਤ ਹੋ ਗਈ। ਦੋ ਵਿਅਕਤੀਆਂ ਨੂੰ ਦਾ ਹਾਲ ਹੀ ਵਿੱਚ ਟੈਸਟ ਪੌਜ਼ਟਿਵ ਆਇਆ।

ਨਵੀਂ ਦਿੱਲੀ: ਕੋਰੋਨਾਵਾਇਰਸ ਤੋਂ ਸੰਕਰਮਿਤ ਦਿੱਲੀ ਦੇ ਵਿਅਕਤੀ ਨੇ ਠੀਕ ਹੋਣ ਤੋਂ ਬਾਅਦ ਆਪਣਾ ਤਜ਼ਰਬਾ ਇੰਗਲਿਸ਼ ਵੈੱਬਸਾਈਟ ਨਾਲ ਸ਼ੇਅਰ ਕੀਤਾ। 45 ਸਾਲਾ ਕਾਰੋਬਾਰੀ ਨੇ ਦੱਸਿਆ ਕਿ ਉਸ ਨੂੰ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੋ ਹਫ਼ਤਿਆਂ ਲਈ ਡਾਕਟਰਾਂ ਦੀ ਟੀਮ ਨੇ ਉਸ ਦਾ ਕਾਫੀ ਖਿਆਲ ਰੱਖਿਆ।

ਉਸ ਨੇ ਕਿਹਾ ਕਿ ਕੋਰੋਨਵਾਇਰਸ ਤੋਂ ਡਰਨ ਦੀ ਜ਼ਰੂਰਤ ਨਹੀਂ, ਇਹ ਆਮ ਫਲੂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਦੇਸ਼ ਦੀਆਂ ਸਿਹਤ ਸਹੂਲਤਾਂ ਵਿਸ਼ਵ ਦੀਆਂ ਬੈਸਟ ਸੁਵਿਧਾਵਾਂ ‘ਚ ਸ਼ਾਮਲ ਹਨ।

1 ਮਾਰਚ ਨੂੰ ਆਇਆ ਸੀ ਟੈਸਟ ਪੌਜ਼ਟਿਵ: ਕਾਰੋਬਾਰੀ ਨੇ ਕਿਹਾ, “ਮੈਂ 25 ਫਰਵਰੀ ਨੂੰ ਯੂਰਪ ਤੋਂ ਪਰਤਿਆ ਤੇ ਅਗਲੇ ਹੀ ਦਿਨ ਮੈਨੂੰ ਬੁਖਾਰ ਹੋ ਗਿਆ। ਮੈਂ ਡਾਕਟਰ ਕੋਲ ਗਿਆ। ਮੈਨੂੰ ਦੱਸਿਆ ਗਿਆ ਕਿ ਗਲ਼ੇ ਦੀ ਸੰਕਰਮਣ ਹੈ। ਡਾਕਟਰ ਨੇ ਮੈਨੂੰ ਤਿੰਨ ਦਿਨਾਂ ਦੀ ਦਵਾਈ ਦਿੱਤੀ। ਮੈਂ 28 ਨੂੰ ਠੀਕ ਹੋ ਗਿਆ, ਪਰ 29 ਫਰਵਰੀ ਨੂੰ ਮੈਨੂੰ ਫਿਰ ਬੁਖਾਰ ਹੋ ਗਿਆ। ਇਸ ਲਈ ਮੈਂ ਰਾਮ ਮਨੋਹਰ ਲੋਹੀਆ ਹਸਪਤਾਲ ਗਿਆ। ਮੇਰਾ ਕੋਰੋਨਾਵਾਇਰਸ ਟੈਸਟ 1 ਮਾਰਚ ਨੂੰ ਪੌਜ਼ਟਿਵ ਆਇਆ। ਜਦਕਿ, ਡਾਕਟਰਾਂ ਨੇ ਉਸ ਸਮੇਂ ਮੈਨੂੰ ਨਹੀਂ ਦੱਸਿਆ ਸੀ ਕਿ ਮੇਰਾ ਕੋਰੋਨਵਾਇਰਸ ਪੌਜ਼ਟਿਵ ਸੀ। ਇਸ ਦਾ ਜ਼ੁਕਾਮ ਤੇ ਖਾਂਸੀ ਕੁਝ ਵੱਖਰੀ ਸੀ। ਉਸ ਨੇ ਕਿਹਾ ਕਿ ਅਗਲੇ ਹੀ ਦਿਨ ਮੈਨੂੰ ਸਫਦਰਜੰਗ ਹਸਪਤਾਲ ਸ਼ਿਫਟ ਕੀਤਾ ਗਿਆ। ਡਾਕਟਰਾਂ ਨੇ ਮੈਨੂੰ ਕਿਹਾ, ਤੁਸੀਂ ਸਿਹਤਮੰਦ ਹੋ ਤੇ ਤੁਹਾਨੂੰ ਜ਼ੁਕਾਮ ਤੇ ਖੰਘ ਹੈ। ਇਹ ਥੋੜ੍ਹਾ ਸਮਾਂ ਲਵੇਗਾ ਤੇ ਇਹ ਠੀਕ ਹੋ ਜਾਵੇਗਾ। ਮੈਨੂੰ ਸਫਦਰਜੰਗ ਦੇ ਆਈਸੋਲੇਸ਼ਨ ਵਾਰਡ ‘ਚ ਦਾਖਲ ਕਰਵਾਇਆ ਗਿਆ ਸੀ। ਇਸ ਨੂੰ ਭਾਰਤ ਸਰਕਾਰ ਨੇ ਕੋਰੋਨਾਵਾਇਰਸ ਲਈ ਤਿਆਰ ਕੀਤਾ ਸੀ। ਇੱਥੇ ਸਹੂਲਤਾਂ ਬਹੁਤ ਵਧੀਆ ਸੀ, ਕਿਸੇ ਨਿੱਜੀ ਹਸਪਤਾਲ ਨਾਲੋਂ ਵਧੀਆ।” ਸੰਕਰਮਣ ਤੋਂ ਠੀਕ ਹੋਣ ਵਾਲੇ ਵਿਅਕਤੀ ਨੇ ਦੱਸਿਆ ਕਿ ਉਸ ਨੂੰ 7 ਸੰਕਰਮਿਤ ਲੋਕਾਂ ਵਿੱਚ ਰੱਖਿਆ ਗਿਆ ਸੀ। ਇਨ੍ਹਾਂ ‘ਚ ਇੱਕ ਮਰੀਜ਼ ਦੀ ਮੌਤ ਹੋ ਗਈ। ਦੋ ਵਿਅਕਤੀਆਂ ਨੂੰ ਦਾ ਹਾਲ ਹੀ ਵਿੱਚ ਟੈਸਟ ਪੌਜ਼ਟਿਵ ਆਇਆ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget