ਪੜਚੋਲ ਕਰੋ

ਤਿੰਨ ਮੁਸਲਮਾਨਾਂ ਨੂੰ ਜਹਾਜ਼ ਤੋਂ ਉਤਾਰਿਆ, ਹੁਣ ਭਰਨਾ ਪਵੇਗਾ 35,66,275 ਰੁਪਏ ਜ਼ੁਰਮਾਨਾ

ਡੈਲਟਾ ਏਅਰਲਾਈਨਸ ਨੇ ਸ਼ੁੱਕਰਵਾਰ ਨੂੰ ਆਪਣੀ ਫਲਾਈਟ ਤੋਂ ਤਿੰਨ ਮੁਸਲਿਮ ਯਾਤਰੀਆਂ ਨੂੰ ਉਤਾਰ ਦਿੱਤਾ। ਇਸ ਗੱਲ ਦੀ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ।

ਵਾਸ਼ਿੰਗਟਨ: ਡੈਲਟਾ ਏਅਰਲਾਈਨਸ 'ਤੇ ਅਮਰੀਕਾ ਨੇ ਸ਼ੁੱਕਰਵਾਰ ਨੂੰ 50,000 ਡਾਲਰ (35,66,275 ਰੁਪਏ) ਦਾ ਜ਼ੁਰਮਾਨਾ ਲਾਇਆ ਹੈ। ਅਮਰੀਕੀ ਆਵਾਜਾਈ ਵਿਭਾਗ ਦਾ ਕਹਿਣਾ ਹੈ ਕਿ ਡੈਲਟਾ ਏਅਰਲਾਈਨਸ ਨੇ ਤਿੰਨ ਮੁਸਲਮਾਨ ਯਾਤਰੀਆਂ ਨੂੰ ਜਹਾਜ਼ ਤੋਂ ਲਾਹ ਦਿੱਤਾ। ਇਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਅਮਰੀਕੀ ਆਵਾਜਾਈ ਵਿਭਾਗ ਮੁਤਾਬਕ ਇਹ ਉਨ੍ਹਾਂ ਯਾਤਰੀਆਂ ਨਾਲ ਭੇਦਭਾਵ ਵਾਲਾ ਵਤੀਰਾ ਹੈ। ਅਮਰੀਕੀ ਆਵਾਜਾਈ ਵਿਭਾਗ ਨੇ ਇਲਜ਼ਾਮ ਲਾਇਆ ਕਿ ਡੈਲਟਾ ਏਅਰ ਲਾਈਨਸ ਨੇ ਯਾਤਰੀਆਂ ਨੂੰ ਲਾਹ ਕੇ ਐਂਟੀ ਬਾਇਸਡ ਕਾਨੂੰਨ ਦਾ ਉਲੰਘਣ ਕੀਤਾ ਹੈ। ਇਸ ਦੇ ਨਾਲ ਹੀ ਫਲਾਈਟ 'ਚ ਮੌਜੂਦ ਏਅਰਲਾਈਨ ਟੀਮ ਨੂੰ ਕਲਚਰ ਸੈਂਸਟੀਵਿਟੀ ਟ੍ਰੇਨਿੰਗ ਦੇਣ ਦੀ ਮੰਗ ਕੀਤੀ ਹੈ। ਡੈਲਟਾ ਏਅਰਲਾਈਨਸ ਨੇ ਇਸ 'ਤੇ ਸਫਾਈ ਦਿੰਦੇ ਹੋਏ ਕਿਹਾ ਹੈ ਕਿ ਮੁਸਲਿਮ ਯਾਤਰੀ ਸਿਕਉਰਿਟੀ ਪ੍ਰੋਟੋਕੋਲ ਨੂੰ ਫੌਲੋ ਨਹੀਂ ਕਰ ਪਾਏ ਜਿਸ ਕਰਕੇ ਉਨ੍ਹਾਂ ਨੂੰ ਫਲਾਈਟ ਤੋਂ ਉੱਤਰੀਆ ਗਿਆ। ਜਦਕਿ ਇਸ ਨੂੰ ਧਰਮ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਜੋ ਗਲਤ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget