ਪੜਚੋਲ ਕਰੋ

ਪ੍ਰਕਾਸ਼ ਬਾਦਲ ਦੇ ਨਾਰਕੋ ਟੈਸਟ ਦੀ ਉੱਠੀ ਮੰਗ, 'ਆਪ' ਨੇ ਦੱਸਿਆ ਕੋਟਕਪੂਰਾ ਗੋਲੀ ਕਾਂਡ 'ਚ ਸੱਚ ਕਿਵੇਂ ਆਵੇਗਾ ਸਾਹਮਣੇ 

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਜ਼ਰੂਰ ਕਰਾਇਆ ਜਾਵੇ।

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਜ਼ਰੂਰ ਕਰਾਇਆ ਜਾਵੇ। ਆਪ ਆਗੂਆਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨਵੀਂ ਜਾਂਚ ਕਮੇਟੀ ਰਾਹੀਂ ਬਾਦਲ ਪਰਿਵਾਰ ਨੂੰ ਬਚਾਉਣ ਲਈ  ਨਾਟਕ ਕਰ ਰਹੀ ਹੈ, ਪੰਜਾਬ ਵਾਸੀਆਂ ਨੂੰ ਕੋਈ ਇਨਸਾਫ ਨਹੀਂ ਦੇ ਰਹੀ।

 

ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ, ਜਿਸ ਨੂੰ ਪਿਛਲੀ ਜਾਂਚ ਕਮੇਟੀ ਨੇ ਵੀ ਬੁਲਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਭ ਦੋਸ਼ੀਆਂ ਨੂੰ ਬਚਾਉਣ ਲਈ ਕੇਵਲ ਜਾਂਚ ਪ੍ਰਕ੍ਰਿਆ ਦੇ ਨਾਂਅ 'ਤੇ ਕੈਪਟਨ ਸਰਕਾਰ ਦਾ ਨਾਟਕ ਹੈ। ਇਹ ਸਭ ਕਰਨ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਾਂਚ ਪ੍ਰਕ੍ਰਿਆ ਪੂਰੀ ਤਰ੍ਹਾਂ ਹਮੇਸ਼ਾ ਲਈ ਖਤਮ ਹੋ ਜਾਵੇ।

 

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ,  ਨਾ ਹੀ ਸਾਜਿਸ਼ਘਾੜਿਆਂ ਅਤੇ ਨਾ ਹੀ ਕਿਸੇ ਦੋਸ਼ੀ ਨੂੰ ਸਜ਼ਾ ਦਿੱਤੀ ਗਈ।

 

ਆਪ ਆਗੂ ਨੇ ਕਿਹਾ ਸਿਰਫ ਇਕ ਚੀਜ਼ ਜਿਹੜੀ ਕੀਤੀ ਗਈ ਹੈ ਉਹ ਕੇਵਲ ਜਾਂਚ ਕਮੇਟੀਆਂ ਹੀ ਬਣਾਈਆਂ ਗਈਆਂ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ਼ ਲਾਉਂਦਿਆਂ ਗਿਆਸਪੁਰਾ ਨੇ ਕਿਹਾ ਕਿ ਬਾਦਲ ਨਾਲ ਕੈਪਟਨ ਦਾ ਰਿਸ਼ਤਾ ਅੱਜ ਵੀ ਕਾਇਮ ਹੈ, ਜਿਸ ਨੂੰ ਆਮ ਜਨਤਾ ਜਾਣ ਚੁੱਕੀ ਹੈ ਕਿ ਅਕਾਲੀ ਕਾਂਗਰਸੀ ਮਿਲ ਕੇ ਬੇਅਦਬੀ ਦੇ ਇਨਸਾਫ ਦੇ ਰਾਹ ਵਿੱਚ ਅੜਿੱਕੇ ਪਾ ਰਹੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Advertisement
ABP Premium

ਵੀਡੀਓਜ਼

ਹਿੰਦੁਸਤਾਨ ਕਿਸੇ ਦੇ ਬਾਪ ਦਾ ਥੋੜੀ ਹੈ , Indore 'ਚ ਗੱਜੇ ਦਿਲਜੀਤ ਦੋਸਾਂਝਦਿਲਜੀਤ ਦੀ ਮਸਤੀ ਤੇ ਮਿਊਜ਼ਿਕ ਦਾ ਤੜਕਾ , Banglore ਨੂੰ ਲੱਗਾ Entertainment ਦਾ ਝਟਕਾKaran Aujla's miracle, he made 30 people present laughਦਿਲਜੀਤ ਦਾ ਮਿਊਜ਼ਿਕ ਲਈ ਪਿਆਰ , ਕਰਨ ਔਜਲਾ ਤੇ AP ਦੇ ਸ਼ੋਅ ਨੂੰ ਦਿੱਤਾ ਸਾਥ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
Embed widget