ਪੜਚੋਲ ਕਰੋ

ਪਟਿਆਲੇ ਦੇ ਇੱਕ ਹੋਰ ਡੇਰਾ ਮੁਖੀ ਦੀ ਪੁਲਿਸ ਨੂੰ ਖੁੱਲ੍ਹੀ ਧਮਕੀ, ਥਾਣੇਦਾਰ ਦਾ ਗੁੱਟ ਵੱਢਣ ਨਾਲੋਂ ਵੀ ਕਰਾਂਗਾ ਬੁਰਾ ਹਸ਼ਰ

ਨਿਹੰਗ ਸਿੰਘਾਂ ਵੱਲੋਂ ਥਾਣੇਦਾਰ ਦਾ ਗੁੱਟ ਵੱਢਣ ਤੋਂ ਬਾਅਦ ਹੁਣ ਪੁਲਿਸ ਨੂੰ ਉਸ ਤੋਂ ਵੀ ਬੁਰਾ ਹਸ਼ਰ ਕਰਨ ਦੀ ਧਮਕੀ ਮਿਲੀ। ਸਮਾਣਾ ਨੇੜਲੇ ਪਿੰਡ ਕਦਰਬਾਦ ਵਿੱਚ ਇੱਕ ਡੇਰੇ ਦੇ ਮੁਖੀ ਹਰਜੀਤ ਸਿੰਘ ਨੇ ਧਮਕੀ ਦਿੰਦਿਆਂ ਕਿਹਾ 'ਮੈਂ ਖੇਤਾਂ ‘ਚ ਕੰਮ ਕਰ ਰਹੀ ਲੇਬਰ ਨੂੰ ਡੋਡੇ ਵੇਚਣ ਜਾ ਰਿਹਾ ਹਾਂ।

ਪਟਿਆਲਾ: ਨਿਹੰਗ ਸਿੰਘਾਂ ਵੱਲੋਂ ਥਾਣੇਦਾਰ ਦਾ ਗੁੱਟ ਵੱਢਣ ਤੋਂ ਬਾਅਦ ਹੁਣ ਪੁਲਿਸ ਨੂੰ ਉਸ ਤੋਂ ਵੀ ਬੁਰਾ ਹਸ਼ਰ ਕਰਨ ਦੀ ਧਮਕੀ ਮਿਲੀ। ਸਮਾਣਾ ਨੇੜਲੇ ਪਿੰਡ ਕਦਰਬਾਦ ਵਿੱਚ ਇੱਕ ਡੇਰੇ ਦੇ ਮੁਖੀ ਹਰਜੀਤ ਸਿੰਘ ਨੇ ਧਮਕੀ ਦਿੰਦਿਆਂ ਕਿਹਾ  'ਮੈਂ ਖੇਤਾਂ ‘ਚ ਕੰਮ ਕਰ ਰਹੀ ਲੇਬਰ ਨੂੰ ਡੋਡੇ ਵੇਚਣ ਜਾ ਰਿਹਾ ਹਾਂ। ਜੇ ਕੋਈ ਪੁਲਿਸ ਵਾਲਾ ਗੁਰਦੁਆਰੇ ‘ਚ ਦਾਖਲ ਹੁੰਦਾ ਹੈ ਤਾਂ ਉਸ ਦੀ ਹਾਲਤ ਪਟਿਆਲਾ ਦੇ ਏਐਸਆਈ ਨਾਲੋਂ ਵੀ ਮਾੜੀ ਹੋਵੇਗੀ।’ ਗ੍ਰੰਥੀ ਹਰਜੀਤ ਸਿੰਘ ਨੇ ਇਸ ਤਰ੍ਹਾਂ ਦੇ ਜਨਤਕ ਐਲਾਨ ਕਰਦਿਆਂ ਪਟਿਆਲਾ ਵਿੱਚ ਨਿਹੰਗਾਂ ਵੱਲੋਂ ਏਐਸਆਈ 'ਤੇ ਹਮਲੇ ਦਾ ਸਮਰਥਨ ਕੀਤਾ। 45 ਸਾਲਾ ਗ੍ਰੰਥੀ ਨੇ ਕਿਹਾ ਕਿ ਏਐਸਆਈ ਦਾ ਹੱਥ ਕੱਟਣ ਵਾਲੇ ਨਿਹੰਗਾਂ ਨੇ ਸਹੀ ਕੰਮ ਕੀਤਾ। ਜਿਸ ਤਰ੍ਹਾਂ ਪੁਲਿਸ ਸ੍ਰੀ ਖਿਚੜੀ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਨਿਹੰਗ ਦੇ ਡੇਰੇ ਵਿੱਚ ਦਾਖਲ ਹੋਈ, ਉਹ ਆਪਣੇ ਡੇਰੇ ਵਿੱਚ ਦਾਖਲ ਹੋਣ ‘ਤੇ ਇਸ ਤੋਂ ਵੀ ਬੁਰਾ ਹਸ਼ਰ ਕਰੇਗਾ। ਗ੍ਰੰਥੀ ਨੇ ਕਿਹਾ ਜੇ ਪੁਲਿਸ ‘ਚ ਹਿੰਮਤ ਹੈ, ਤਾਂ ਉਸ ਨੂੰ ਗ੍ਰਿਫਤਾਰ ਕਰਕੇ ਦਿਖਾਵੇ। ਉਹ ਡੇਰੇ ਵਿੱਚ ਹੀ ਭੁੱਕੀ ਦੀ ਬਿਜਾਈ ਕਰਦਾ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਗ੍ਰੰਥੀ ਹਰਜੀਤ ਸਿੰਘ ਤੋਂ ਪੰਜ ਕਿੱਲੋ ਡੋਡੇ ਪੋਸਤ ਬਰਾਮਦ ਕੀਤੀ ਗਈ ਹੈ। ਬਾਅਦ ‘ਚ ਮੰਗਲਵਾਰ ਨੂੰ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਜੇਲ੍ਹ ਭੇਜ ਦਿੱਤਾ ਗਿਆ।

ਟਾਪ ਹੈਡਲਾਈਨ

Sikkim Tunnel Blast 2026 :ਕਿਵੇਂ ਬਣਦੀ ਹੈ ਪਹਾੜੀ ਚੱਟਾਨਾਂ ਵਿੱਚ ਮੀਥੇਨ ਗੈਸ , ਇਹ ਕਿੰਨੀ ਘਾਤਕ ਹੈ?
Sikkim Tunnel Blast 2026 :ਕਿਵੇਂ ਬਣਦੀ ਹੈ ਪਹਾੜੀ ਚੱਟਾਨਾਂ ਵਿੱਚ ਮੀਥੇਨ ਗੈਸ , ਇਹ ਕਿੰਨੀ ਘਾਤਕ ਹੈ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget