ਪੜਚੋਲ ਕਰੋ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਮਾਮਲੇ 'ਚ ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਦੇ ਕੇਸ ਦੇ ਮੁਲਜ਼ਮ ਡੇਰਾ ਪ੍ਰੇਮੀਆਂ ਨੂੰ ਅੱਜ ਫਰੀਦਕੋਟ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ।

ਫਰੀਦਕੋਟ: ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਦੇ ਕੇਸ ਦੇ ਮੁਲਜ਼ਮ ਡੇਰਾ ਪ੍ਰੇਮੀਆਂ ਨੂੰ ਅੱਜ ਫਰੀਦਕੋਟ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ। ਜਾਣਕਾਰੀ ਦਿੰਦੇ ਹੋਏ ਬਚਾਅ ਪੱਖ ਦੇ ਵਕੀਲ ਵਿਨੋਦ ਮੌਂਗਾ ਨੇ ਦੱਸਿਆ ਕਿ ਸਰੂਪ ਚੋਰੀ ਦੇ ਮਾਮਲੇ ਵਿੱਚ ਸੱਤ ਵਿਅਕਤੀਆਂ ਨੂੰ ਐਸਆਈਟੀ ਵੱਲੋਂ ਮੁਲਜ਼ਮ ਬਣਾਇਆ ਗਿਆ ਸੀ, ਜਿਸ ਵਿੱਚ ਸੰਨੀ ਕਾਂਡਾ ਤੇ ਸ਼ਕਤੀ ਸਿੰਘ ਪਹਿਲਾਂ ਹੀ ਜ਼ਮਾਨਤ ’ਤੇ ਚੱਲ ਰਹੇ ਸੀ। ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਜਦਕਿ ਬਾਕੀ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਨਿਆਇਕ ਹਿਰਾਸਤ 'ਚ ਹਨ, ਜਿਨ੍ਹਾਂ ਨੂੰ ਅੱਜ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਇਸ ਕੇਸ 'ਚ ਆਪਣੀ ਜਾਂਚ ਮੁਕੰਮਲ ਕਰ ਲਈ ਹੈ। ਇਸ ਬਾਰੇ ਸਾਡੀ ਤਰਫ਼ੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਹੈ, ਜਿਸ ਦਾ ਅਜੇ ਫੈਸਲਾ ਨਹੀਂ ਹੋਇਆ ਹੈ। ਅਜੇ ਤੱਕ ਐਸਆਈਟੀ ਵੱਲੋਂ ਉਨ੍ਹਾਂ ਖ਼ਿਲਾਫ਼ ਕੋਈ ਹੋਰ ਸਬੂਤ ਪੇਸ਼ ਨਹੀਂ ਕੀਤੇ ਜਾ ਸਕਦੇ, ਜੋ ਇਹ ਸਾਬਤ ਕਰ ਸਕਣ ਕਿ ਇਨ੍ਹਾਂ ਵੱਲੋਂ ਸਰੂਪ ਚੋਰੀ ਕੀਤੇ ਗਏ ਸੀ। ਸਿੱਖ ਨੌਜਵਾਨਾਂ ਖਿਲਾਫ UAPA ਤਹਿਤ ਕੇਸਾਂ ਦਾ ਮਾਮਲਾ ਸ਼੍ਰੀ ਅਕਾਲ ਤਖਤ 'ਤੇ ਪਹੁੰਚਿਆ, ਸੁਖਪਾਲ ਖਹਿਰਾ ਨੇ ਉਠਾਈ ਆਵਾਜ਼ ਉਨ੍ਹਾਂ ਕਿਹਾ ਕਿ ਇਸ ਮਾਮਲਾ ਸਾਡੀ ਤਰਫੋਂ ਅਰਜ਼ੀ ਦਾਇਰ ਕਰ ਉਨ੍ਹਾਂ ਵਿਰੁੱਧ ਪੇਸ਼ ਚਲਾਨ ਨੂੰ ਡਿਸਮਿਸ ਕਰਨ ਤੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਕਿਉਂਕਿ ਸੀਬੀਆਈ ਪਹਿਲਾਂ ਹੀ ਇਸ ਕੇਸ ਦੀ ਜਾਂਚ ਕਰ ਰਹੀ ਹੈ ਤੇ ਦੋ ਜਾਂਚ ਏਜੰਸੀਆਂ ਇਕ ਕੇਸ 'ਚ ਇਨ੍ਹਾਂ ਸਾਰਿਆਂ ਦੀ ਜਾਂਚ ਨਹੀਂ ਕਰ ਸਕਦੀਆਂ। ਇਹ ਦਲੀਲ ਪੇਸ਼ ਕੀਤੀ ਗਈ ਸੀ ਜਿਸ ਦੇ ਅਧਾਰ 'ਤੇ ਇਨ੍ਹਾਂ ਪੰਜਾਂ ਨੂੰ ਜ਼ਮਾਨਤ ਮਿਲ ਗਈ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget