ਪੜਚੋਲ ਕਰੋ

ਰਾਜੀਵ ਚੌਕ ਮੈਟਰੋ ਸਟੇਸ਼ਨ 'ਤੇ ਲੱਗੇ 'ਗੋਲੀ ਮਾਰੋ...' ਦੇ ਨਾਅਰੇ, 6 ਲੋਕ ਹਿਰਾਸਤ ਵਿਚ

ਵੀਡੀਓ 'ਚ ਕੁਝ ਲੋਕ ਵ੍ਹਾਈਟ ਟੀ-ਸ਼ਰਟ ਪਾਏ ਕੁਝ ਲੋਕ 'ਦੇਸ਼ ਦੇ ਗਦਾਰਾਂ ਨੂੰ ਗੋਲੀ ਮਾਰੋ' ਦੇ ਨਾਅਰੇ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ।

ਨਵੀਂ ਦਿੱਲੀ: ਸ਼ਨੀਵਾਰ ਨੂੰ ਦਿੱਲੀ ਦੇ ਸਭ ਤੋਂ ਰੁਝੇਵੇਂ ਵਾਲੇ ਮੈਟਰੋ ਸਟੇਸ਼ਨਾਂ ਚੋਂ ਇੱਕ ਰਾਜੀਵ ਚੌਕ ਵਿੱਚ ਕੁਝ ਲੋਕਾਂ ਨੇ ‘ਦੇਸ਼ ਦੇ ਗੱਦਾਰਾਂ ਨੂੰ ਮਾਰੋ’ ਦੇ ਨਾਅਰੇ ਲਗਾਏ। ਇਸ ਘਟਨਾ ਦਾ ਵੀਡੀਓ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ' ਵ੍ਹਾਈਟ ਟੀ-ਸ਼ਰਟ ਪਾਏ ਕੁਝ ਲੋਕ ਦੇਸ਼ ਦੇ ਨਾਅਰੇ ਲਗਾਉਂਦੇ ਹੋਏ, ਗਦਾਰਾਂ ਨੂੰ ਗੋਲੀ ਮਾਰਨ ਦੀ ਗੱਲ ਕਰਦੇ ਲਜ਼ਰ ਆ ਰਹੇ ਹਨ। ਇਸ ਮਾਮਲੇ ਵਿੱਚ ਛੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦਿੱਲੀ ਮੈਟਰੋ ਦੀ ਸੁਰੱਖਿਆ ਦੇਖਣ ਵਾਲੀ ਸੀਆਈਐਸਐਫ ਦੇ ਜਵਾਨ ਨੇ ਪ੍ਰਦਰਸ਼ਨਕਾਰੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਸਾਰੇ ਛੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੀਆਈਐਸਐਫ ਨੇ ਕਿਹਾ, “ਛੇ ਨੌਜਵਾਨ 29 ਫਰਵਰੀ ਨੂੰ ਸਵੇਰੇ 10.25 ਵਜੇ ਰਾਜੀਵ ਚੌਕ ਮੈਟਰੋ ਸਟੇਸ਼ਨ ’ਤੇ ਨਾਅਰੇਬਾਜ਼ੀ ਕਰਦੇ ਵੇਖੇ ਗਏ। ਉਨ੍ਹਾਂ ਨੂੰ ਤੁਰੰਤ ਸੀਆਈਐਸਐਫ ਨੇ ਰੋਕ ਲਿਆ ਅਤੇ ਅਗਲੀ ਕਾਰਵਾਈ ਲਈ ਪੁਲਿਸ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ। ਮੈਟਰੋ ਰੇਲ ਚਲਦੀ ਰਹੀ।” ਨਾਅਰੇਬਾਜ਼ੀ ਕਰਨ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਦੇ ਕਾਰਪੋਰੇਟ ਕਮਿਨੀਕੇਸ਼ਨ ਵਿਭਾਗ ਦੇ ਕਾਰਜਕਾਰੀ ਨਿਰਦੇਸ਼ਕ ਅਨੁਜ ਦਿਆਲ ਨੇ ਕਿਹਾ, “ਇਸ ਵੀਡੀਓ ਦੇ ਸੰਦਰਭ 'ਚ ਦੱਸਿਆ ਗਿਆ ਹੈ ਕਿ ਇਹ ਘਟਨਾ ਅੱਜ ਸਵੇਰੇ ਮੈਟਰੋ ਸਟੇਸ਼ਨ ‘ਤੇ ਵਾਪਰੀ ਅਤੇ ਡੀਐਮਆਰਸੀ ਅਤੇ ਸੀਆਈਐਸਐਫ ਦੇ ਜਵਾਨਾਂ ਨੇ ਅਗਲੀ ਕਾਰਵਾਈ ਕੀਤੀ। ਨਾਅਰੇਬਾਜ਼ੀ ਕਰਨ ਵਾਲਿਆਂ ਨੂੰ ਤੁਰੰਤ ਦਿੱਲੀ ਮੈਟਰੋ ਰੇਲ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।"

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget