ਪੜਚੋਲ ਕਰੋ

ਪਾਬੰਦੀ ਦੇ ਬਾਵਜੂਦ ਮੌਤ ਬਣ ਉੱਡ ਰਹੀ ਚਾਈਨਾ ਡੋਰ, ਹੁਣ ਪੁਲਿਸ ਮੁਲਾਜ਼ਮ ਦਾ ਵੱਢਿਆ ਗਲਾ

ਪਾਬੰਦੀ ਦੇ ਬਾਵਜੂਦ ਸ਼ਰੇਆਮ ਮੌਤ ਬਣ ਕੇ ਹਵਾ 'ਚ ਉੱਡ ਰਹੀ ਚਾਈਨਾ ਡੋਰ ਨੇ ਸਮਰਾਲਾ 'ਚ ਪੁਲਿਸ ਮੁਲਾਜ਼ਮ ਦੀ ਧੌਣ ਵੱਡ ਦਿੱਤੀ। ਬੁਰੀ ਤਰ੍ਹਾਂ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਤੁਰੰਤ ਨੇੜੇ ਦੇ ਸਰਜੀਕਲ ਹਸਪਤਾਲ ਲਿਜਾਇਆ ਗਿਆ।

ਸਮਰਾਲਾ: ਪਾਬੰਦੀ ਦੇ ਬਾਵਜੂਦ ਸ਼ਰੇਆਮ ਮੌਤ ਬਣ ਕੇ ਹਵਾ 'ਚ ਉੱਡ ਰਹੀ ਚਾਈਨਾ ਡੋਰ ਨੇ ਸਮਰਾਲਾ 'ਚ ਪੁਲਿਸ ਮੁਲਾਜ਼ਮ ਦੀ ਧੌਣ ਵੱਡ ਦਿੱਤੀ। ਬੁਰੀ ਤਰ੍ਹਾਂ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਤੁਰੰਤ ਨੇੜੇ ਦੇ ਸਰਜੀਕਲ ਹਸਪਤਾਲ ਲਿਜਾਇਆ ਗਿਆ। ਇਹ ਵੱਡਾ ਹਾਦਸਾ ਉਸ ਸਮੇਂ ਹੋਇਆ, ਜਦੋਂ ਰੇਲਵੇ ਪੁਲਿਸ ਦਾ ਮੁਲਾਜ਼ਮ ਹਰਜੀਤ ਸਿੰਘ ਆਪਣੀ ਐਕਟਿਵਾ 'ਤੇ ਕਮਲ ਕਲੋਨੀ ਆਪਣੇ ਘਰ ਜਾ ਰਿਹਾ ਸੀ। ਰਾਹ 'ਚ ਚਾਈਨਾ ਡੋਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ ਤੇ ਉਸ ਦਾ ਗਲਾ ਬੁਰੀ ਤਰ੍ਹਾਂ ਵੱਢਿਆ ਗਿਆ। ਆਸ-ਪਾਸ ਦੇ ਲੋਕਾਂ ਨੇ ਲਹੂ-ਲੂਹਾਣ ਹਾਲਤ 'ਚ ਉਸ ਨੂੰ ਤੁਰੰਤ ਸਮਰਾਲਾ ਸਰਜੀਕਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੂੰ ਉਸ ਦੀ ਜਾਨ ਬਚਾਉਣ ਲਈ ਭਾਰੀ ਜੱਦੋ-ਜਹਿਦ ਕਰਨੀ ਪਈ। ਡਾਕਟਰਾਂ ਨੇ ਦੱਸਿਆ ਕਿ ਡੋਰ ਨੇ ਉਸ ਦੀ ਧੌਣ ਦੀ ਚਮੜੀ ਤੋਂ ਇਲਾਵਾ ਖੂਨ ਵਾਲੀਆਂ ਨਸਾਂ ਨੂੰ ਵੀ ਕਾਫੀ ਨੁਕਸਾਨ ਪਹੁੰਚਾਇਆ ਹੈ। ਕੁਝ ਪਲ ਹੋਰ ਦੇਰੀ ਨਾਲ ਇਸ ਦੀ ਜਾਨ ਬਚਾਉਣੀ ਮੁਸ਼ਕਲ ਹੋ ਸਕਦੀ ਸੀ। ਹਰਜੀਤ ਰੇਲਵੇ ਪੁਲਿਸ ਦਾ ਮੁਲਾਜ਼ਮ ਹੈ। ਘਟਨਾ ਤੋਂ ਬਾਅਦ ਪੀੜਤ ਦੀ ਪਤਨੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਡੋਰ 'ਤੇ ਬੈਨ ਲੱਗਣਾ ਚਾਹੀਦਾ ਹੈ । ਦੱਸ ਦਈਏ ਕਿ ਦੋ ਦਿਨ ਪਹਿਲਾ ਹੀ ਸਮਰਾਲਾ 'ਚ ਇੰਝ ਹੀ ਮੋਟਰਸਾਈਕਲ ਸਵਾਰ ਇੱਕ ਹੋਰ ਨੌਜਵਾਨ ਦੀ ਗਰਦਨ ਵੱਢੀ ਜਾਣ 'ਤੇ ਉਸ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੂੰ ਉਸ ਦੀ ਜਾਨ ਬਚਾਉਣ ਲਈ ਗਲੇ ਤੇ ਹੱਥ 'ਤੇ 25 ਟਾਂਕੇ ਲਾਉਣੇ ਪਏ ਸੀ।

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget