ਪੜਚੋਲ ਕਰੋ

ਕੋਰੋਨਾ ਅੱਤਵਾਦ ਹਮਲੇ ਦਾ ਖਤਰਾ! ਕੋਰੋਨਾ ਪੀੜਤ ਅੱਤਵਾਦੀ ਭਾਰਤ ਭੇਜਣ ਦੀ ਤਿਆਰੀ

ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਦਿਲਬਾਗ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ। ਦਿਲਬਾਗ ਸਿੰਘ ਮੁਤਾਬਕ, ਪਾਕਿਸਤਾਨੀ ਅੱਤਵਾਦੀ ਕੈਂਪਾਂ ‘ਚ ਕੋਰੋਨਾ ਫੈਲ ਗਿਆ ਹੈ। ਹੁਣ ਪਾਕਿਸਤਾਨ ਇਨ੍ਹਾਂ ਕੋਰੋਨਾ ਮਰੀਜ਼ਾਂ ਨੂੰ ਕਸ਼ਮੀਰ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਚਿੰਤਾ ਦਾ ਵਿਸ਼ਾ ਹੈ।

ਸ੍ਰੀਨਗਰ: ਜੰਮੂ-ਕਸ਼ਮੀਰ (Jammu Kashmir) ਪੁਲਿਸ ਦੇ ਡੀਜੀਪੀ ਦਿਲਬਾਗ ਸਿੰਘ (Dilbag Singh) ਨੇ ਵੱਡਾ ਖੁਲਾਸਾ ਕੀਤਾ ਹੈ। ਦਿਲਬਾਗ ਸਿੰਘ ਮੁਤਾਬਕ, ਪਾਕਿਸਤਾਨੀ ਅੱਤਵਾਦੀ ਕੈਂਪਾਂ ‘ਚ ਕੋਰੋਨਾ (Coronavirus) ਫੈਲ ਗਿਆ ਹੈ। ਹੁਣ ਪਾਕਿਸਤਾਨ ਇਨ੍ਹਾਂ ਕੋਰੋਨਾ ਮਰੀਜ਼ਾਂ ਨੂੰ ਕਸ਼ਮੀਰ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਚਿੰਤਾ ਦਾ ਵਿਸ਼ਾ ਹੈ। ਡੀਜੀਪੀ ਦਿਲਬਾਗ ਸਿੰਘ ਨੇ ਇਹ ਪ੍ਰਗਟਾਵਾ ਅੱਜ ਪੁਲਿਸ ਸਿਖਲਾਈ ਸਕੂਲ ਵਿੱਚ ਕੋਰੋਨਾ ਵਾਰਡ ਦੇ ਨਿਰੀਖਣ ਦੌਰਾਨ ਕੀਤਾ। ਦਿਲਬਾਗ ਸਿੰਘ ਮੁਤਾਬਕ ਪਾਕਿਸਤਾਨ ਨੇ ਕਸ਼ਮੀਰ ਘਾਟੀ ‘ਚ ਅਜਿਹੇ ਅੱਤਵਾਦੀਆਂ ਨੂੰ ਵੱਡੀ ਗਿਣਤੀ ‘ਚ ਭੇਜਣ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਗੱਲ ਦੇ ਪੱਕੇ ਸਬੂਤ ਹਨ ਕਿ ਕੋਰੋਨਾ ਪਾਕਿਸਤਾਨ ‘ਚ ਅੱਤਵਾਦੀ ਕੈਂਪਾਂ ‘ਚ ਫੈਲ ਗਿਆ ਹੈ। ਹੁਣ ਪਾਕਿਸਤਾਨ ਕੋਰੋਨਾ ਦੇ ਅੱਤਵਾਦੀ ਮਰੀਜਾਂ ਨੂੰ ਵੀ ਐਕਸਪੋਰਟ ਕਰੇਗਾ ਤੇ ਇੱਥੋਂ ਦੇ ਲੋਕਾਂ ‘ਚ ਸੰਕਰਮ ਫੈਲਾਵੇਗਾ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਪਾਕਿਸਤਾਨ ਦੇ ਇੱਕ ਅੱਤਵਾਦੀ ਦਾ ਫੋਨ ਟੈਪ ਕੀਤਾ ਸੀ ਜਿਸ ‘ਚ ਇਸ ਅੱਤਵਾਦੀ ਨੇ ਦੱਖਣੀ ਕਸ਼ਮੀਰ ‘ਚ ਆਪਣੇ ਪਰਿਵਾਰ ਨਾਲ ਗੱਲਬਾਤ ਕੀਤੀ। ਫੋਨ ਵਿੱਚ ਅੱਤਵਾਦੀ ਨੇ ਖੁਲਾਸਾ ਕੀਤਾ ਸੀ ਕਿ ਕੈਂਪ ‘ਚ ਬਹੁਤ ਸਾਰੇ ਅੱਤਵਾਦੀ ਕੋਰੋਨਾ ਦੇ ਸ਼ਿਕਾਰ ਹੋ ਗਏ ਹਨ ਤੇ ਪਾਕਿਸਤਾਨੀ ਫੌਜ ਵੀ ਉਨ੍ਹਾਂ ਦੀ ਮਦਦ ਨਹੀਂ ਕਰ ਰਹੀ। ਫੋਨ ਕਾਲ ‘ਚ ਇਹ ਵੀ ਦੱਸਿਆ ਗਿਆ ਕਿ ਅਜਿਹੀ ਸਥਿਤੀ ‘ਚ ਪਾਕਿ ਸੈਨਾ ਅੱਤਵਾਦੀਆਂ ਨੂੰ ਦਵਾਈ ਦੇ ਬਦਲੇ ‘ਚ ਸਿਰਫ ਹਥਿਆਰ ਦੇ ਕੇ ਸਰਹੱਦ ਪਾਰ ਕਰਨ ਲਈ ਕਹਿ ਰਹੀ ਹੈ।

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget