ਪੜਚੋਲ ਕਰੋ
Advertisement
ਹਾਈਕੋਰਟ ਤੋਂ ਕੈਪਟਨ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਰਾਹਤ
ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਖਿਲਾਫ ਕੈਟ ਦੇ ਫੈਸਲੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਰੋਕ ਦਿੱਤਾ ਹੈ। ਇਸ ਨਾਲ ਪੰਜਾਬ ਸਰਕਾਰ ਤੇ ਡੀਜੀਪੀ ਨੂੰ ਵੱਡੀ ਰਾਹਤ ਮਿਲੀ ਹੈ।
ਚੰਡੀਗੜ੍ਹ: ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਖਿਲਾਫ ਕੈਟ ਦੇ ਫੈਸਲੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਰੋਕ ਦਿੱਤਾ ਹੈ। ਇਸ ਨਾਲ ਪੰਜਾਬ ਸਰਕਾਰ ਤੇ ਡੀਜੀਪੀ ਨੂੰ ਵੱਡੀ ਰਾਹਤ ਮਿਲੀ ਹੈ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੋਵਾਂ ਪਹਿਲੂਆਂ 'ਤੇ ਬਹਿਸ ਕਰਨ 'ਤੇ ਕੈਟ ਦੇ ਫੈਸਲੇ 'ਤੇ ਸਟੇਅ ਲਾ ਦਿੱਤਾ। ਇਸ ਦੇ ਨਾਲ ਹੀ ਯੂਪੀਐਸਸੀ ਤੇ ਪੰਜਾਬ ਸਰਕਾਰ ਨੂੰ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ।
ਅਦਾਲਤ ਨੇ ਕਿਹਾ ਹੈ ਕਿ ਇਹ ਸਪਸ਼ਟ ਕੀਤਾ ਜਾਵੇ ਕਿ ਦਿਨਕਰ ਗੁਪਤਾ ਦਾ ਨਾਂ ਸਭ ਤੋਂ ਉੱਤੇ ਰੱਖਣ ਦਾ ਕੀ ਕਾਰਨ ਸੀ। ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ 'ਤੇ ਪੈ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement