ਪੜਚੋਲ ਕਰੋ

International Flight Suspension: ਅੰਤਰਾਸ਼ਟਰੀ ਉਡਾਣਾਂ 'ਤੇ ਲੱਗੀ ਪਾਬੰਦੀ ਇਸ ਤਰੀਕ ਤੱਕ ਵਧਾਈ, ਕੋਰੋਨਾ ਦੇ ਵਧਦੇ ਕੇਸਾਂ ਕਰਕੇ ਲਿਆ ਫੈਸਲਾ 

ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ, ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਫਿਰ ਮੰਗਲਵਾਰ ਨੂੰ ਅੰਤਰਰਾਸ਼ਟਰੀ ਫਲਾਈਟ ਓਪਰੇਸ਼ਨਾਂ 'ਤੇ ਪਾਬੰਦੀ 30 ਅਪ੍ਰੈਲ 2021 ਤੱਕ ਵਧਾ ਦਿੱਤੀ ਹੈ।

ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ, ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਫਿਰ ਮੰਗਲਵਾਰ ਨੂੰ ਅੰਤਰਰਾਸ਼ਟਰੀ ਫਲਾਈਟ ਓਪਰੇਸ਼ਨਾਂ 'ਤੇ ਪਾਬੰਦੀ 30 ਅਪ੍ਰੈਲ 2021 ਤੱਕ ਵਧਾ ਦਿੱਤੀ ਹੈ। ਹਾਲਾਂਕਿ, ਕੇਸਾਂ ਦੀ ਗੰਭੀਰਤਾ ਦੇ ਅਧਾਰ 'ਤੇ, ਸਮਰੱਥ ਅਥਾਰਟੀ ਦੁਆਰਾ ਚੁਣੇ ਰੂਟਾਂ 'ਤੇ ਅੰਤਰਰਾਸ਼ਟਰੀ ਉਡਾਣਾਂ ਦੀ ਆਗਿਆ ਦਿੱਤੀ ਜਾ ਸਕਦੀ ਹੈ। 

ਕੋਰੋਨਾ ਦੇ ਫੈਲਣ ਤੋਂ ਰੋਕਣ ਲਈ ਪਿਛਲੇ ਸਾਲ 25 ਮਾਰਚ ਤੋਂ ਭਾਰਤ ਲਈ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਗਾਈ ਗਈ ਸੀ। ਪਰ ਮਈ 2020 ਤੋਂ ਵੰਦੇ ਭਾਰਤ ਮਿਸ਼ਨ ਤਹਿਤ ਵਿਸ਼ੇਸ਼ ਅੰਤਰਰਾਸ਼ਟਰੀ ਉਡਾਣਾਂ ਉਡਾਣ ਭਰ ਰਹੀਆਂ ਹਨ। ਇਨ੍ਹਾਂ ਤੋਂ ਇਲਾਵਾ ਜੁਲਾਈ ਤੋਂ ਚੋਣਵੇਂ ਦੇਸ਼ਾਂ ਨਾਲ ਏਅਰ ਬਬਲ ਸਮਝੌਤੇ ਤਹਿਤ ਉਡਾਣਾਂ ਵੀ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: Farmers Paid Tribute to Bhagat Singh: ਕਿਸਾਨ ਅੰਦੋਲਨ ਕਰਕੇ ਚੜ੍ਹਿਆ ਕ੍ਰਾਂਤੀ ਦਾ ਰੰਗ, ਹਰ ਦੇਸ਼ ਵਾਸੀ ਦੀ ਜ਼ੁਬਾਨ 'ਤੇ ਸ਼ਹੀਦ ਭਗਤ ਸਿੰਘ ਦਾ ਨਾਂ

ਉਡਾਣਾਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਵਿਦੇਸ਼ ਤੋਂ ਆਉਣ ਵਾਲੇ ਕੋਰੋਨਾ ਦੇ ਸਟ੍ਰੇਨ ਦੇ ਮੱਦੇਨਜ਼ਰ ਲਿਆ ਗਿਆ ਹੈ। ਦੱਸ ਦੇਈਏ ਕਿ ਦੇਸ਼ ਵਿੱਚ 700 ਤੋਂ ਵੱਧ ਲੋਕ ਕੋਰੋਨਾ ਦੇ ਨਵੀਂ ਸਟ੍ਰੇਨ ਦਾ ਸ਼ਿਕਾਰ ਹੋਏ ਹਨ।

ਦੇਸ਼ ਵਿਚ ਅਪਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਟੀਕਾ ਲਾਇਆ ਜਾਵੇਗਾ। ਮੋਦੀ ਕੈਬਨਿਟ ਨੇ ਇਹ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿੱਚ ਵੈਕਸੀਨ ਦੀ ਭਰਪੂਰ ਡੌਜ਼ ਹੈ। ਕੋਰੋਨਾ ਟੀਕੇ ਦੀ ਕੋਈ ਘਾਟ ਨਹੀਂ ਹੈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget