ਪੜਚੋਲ ਕਰੋ

ਮੋਦੀ ਨੂੰ ਚੁਣੌਤੀ ਦੇਣ ਵਾਲੇ ਦੀ ਪਟੀਸ਼ਨ ਖਾਰਜ, ਸੁਪਰੀਮ ਕੋਰਟ ਨੇ ਕਿਹਾ-ਇਹ ਨਹੀਂ ਤੁਹਾਡਾ ਅਧਿਕਾਰ

ਸੁਪਰੀਮ ਕੋਰਟ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਬੀਐਸਐਫ ਦੇ ਬਰਖਾਸਤ ਕੀਤੇ ਸਿਪਾਹੀ ਤੇਜ ਬਹਾਦੁਰ ਯਾਦਵ ਨੇ ਚੋਣ ਲੜਨ 'ਚ ਅਸਫਲ ਹੋਣ ਤੋਂ ਬਾਅਦ ਦੁਬਾਰਾ ਚੋਣ ਦੀ ਲੜਨ ਦੀ ਮੰਗ ਕੀਤੀ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਬੀਐਸਐਫ ਦੇ ਬਰਖਾਸਤ ਕੀਤੇ ਸਿਪਾਹੀ ਤੇਜ ਬਹਾਦੁਰ ਯਾਦਵ ਨੇ ਚੋਣ ਲੜਨ 'ਚ ਅਸਫਲ ਹੋਣ ਤੋਂ ਬਾਅਦ ਦੁਬਾਰਾ ਚੋਣ ਦੀ ਲੜਨ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਇਲਾਹਾਬਾਦ ਹਾਈ ਕੋਰਟ ਨੇ ਵੀ ਇਸ ਮੰਗ ਨੂੰ ਰੱਦ ਕਰ ਦਿੱਤਾ ਸੀ। ਹਾਈਕੋਰਟ ਨੇ ਕਿਹਾ ਸੀ ਕਿ ਚੋਣ ਲੜਨ ਵਾਲਾ ਵਿਅਕਤੀ ਹੀ ਜੇਤੂ ਦੀ ਚੋਣ ਨੂੰ ਚੁਣੌਤੀ ਦੇ ਸਕਦਾ ਹੈ। ਇਸ ਲਈ ਤੇਜ ਬਹਾਦਰ ਨੂੰ ਚੋਣ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਨਹੀਂ। ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਵਿੱਚ ਸੁਪਰੀਮ ਕੋਰਟ ਪਹੁੰਚੇ ਤੇਜ ਬਹਾਦੁਰ ਨੇ ਕੇਸ ਨੂੰ 6 ਮਹੀਨਿਆਂ ਵਿੱਚ 3 ਵਾਰ ਟਲਵਾਇਆ। ਜਦੋਂ 18 ਨਵੰਬਰ ਨੂੰ ਚੌਥੀ ਵਾਰ ਇਹ ਮਾਮਲਾ ਆਇਆ ਤਾਂ ਉਸ ਦੀ ਤਰਫੋਂ ਇਹੀ ਬੇਨਤੀ ਕੀਤੀ ਗਈ ਪਰ ਇਸ ਵਾਰ ਤਿੰਨ ਜੱਜਾਂ ਦੇ ਬੈਂਚ ਦੀ ਪ੍ਰਧਾਨਗੀ ਕਰਦਿਆਂ ਚੀਫ਼ ਜਸਟਿਸ ਐਸਏ ਬੋਬੜੇ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। 3 ਦਸੰਬਰ ਨੂੰ ਹੱਲ ਹੋਵੇਗਾ ਕਿਸਾਨੀ ਮਸਲਾ! ਕੇਂਦਰ ਨੇ ਬੁਲਾਈ ਦੂਜੇ ਗੇੜ ਦੀ ਮੀਟਿੰਗ ਉਨ੍ਹਾਂ ਕਿਹਾ ਕਿ ਅਪੀਲ ਕਰਨ ਵਾਲੇ ਨੂੰ ਪਹਿਲਾਂ ਹੀ ਲੋੜੀਂਦਾ ਮੌਕਾ ਦਿੱਤਾ ਜਾ ਚੁੱਕਾ ਹੈ। ਪ੍ਰਧਾਨ ਮੰਤਰੀ ਦਾ ਅਹੁਦਾ ਆਪਣੇ ਆਪ 'ਚ ਵਿਲੱਖਣ ਹੈ ਅਤੇ ਦੇਸ਼ 'ਚ ਇਕੋ ਇਕ ਅਹੁਦਾ। ਉਸ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਮਹੀਨਿਆਂ ਤੱਕ ਲਟਕਿਆ ਨਹੀਂ ਰੱਖਿਆ ਜਾ ਸਕਦਾ। ਬੈਂਚ ਨੇ ਤੇਜਬਹਾਦੁਰ ਲਈ ਪੇਸ਼ ਵਕੀਲ ਪ੍ਰਦੀਪ ਯਾਦਵ ਨੂੰ ਅੰਤਰ-ਜਾਂਚ ਕਰਨ ਲਈ ਕਿਹਾ। ਯਾਦਵ ਨੇ ਕਿਹਾ ਕਿ ਰਿਟਰਨਿੰਗ ਅਫਸਰ ਨੇ ਤੇਜ ਬਹਾਦਰ ਨੂੰ ਚੋਣ ਲੜਨ ਦੀ ਯੋਗਤਾ ਬਾਰੇ ਚੋਣ ਕਮਿਸ਼ਨ ਦਾ ਸਰਟੀਫਿਕੇਟ ਪੇਸ਼ ਕਰਨ ਲਈ ਕਿਹਾ। ਕਦੇ ਤੁਸੀਂ ਵਰਤਿਆ ਹੋਏਗਾ ਇਹ ਸਾਮਾਨ, ਜੋ ਬਣ ਗਿਆ ਇਤਿਹਾਸ, ਦੇਖੋ ਤਸਵੀਰਾਂ ਟਰਨਿੰਗ ਅਧਿਕਾਰੀ ਨੇ ਕਿਹਾ ਕਿ ਜਿਨ੍ਹਾਂ ਨੂੰ ਸਰਕਾਰੀ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ, ਉਨ੍ਹਾਂ ਨੂੰ ਇਕ ਸਰਟੀਫਿਕੇਟ ਦੇਣਾ ਪੈਂਦਾ ਹੈ ਕਿ ਭ੍ਰਿਸ਼ਟਾਚਾਰ ਜਾਂ ਕਿਸੇ ਅਜਿਹੇ ਕਾਰਨ ਕਰਕੇ ਉਨ੍ਹਾਂ ਨੂੰ ਬਰਖਾਸਤ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਉਹ 5 ਸਾਲ ਚੋਣ ਨਹੀਂ ਲੜ ਸਕਦੇ। ਤੇਜ ਬਹਾਦੁਰ ਨੇ ਇਸ ਸਰਟੀਫਿਕੇਟ ਨੂੰ ਪ੍ਰਾਪਤ ਕਰਨ ਲਈ ਸਮਾਂ ਮੰਗਿਆ, ਪਰ ਕਾਫ਼ੀ ਸਮਾਂ ਨਹੀਂ ਦਿੱਤਾ ਗਿਆ। 30 ਅਪ੍ਰੈਲ 2019 ਨੂੰ ਸ਼ਾਮ 6 ਵਜੇ ਉਸ ਦੀ ਨਾਮਜ਼ਦਗੀ 'ਤੇ ਇਤਰਾਜ਼ ਕੀਤਾ ਗਿਆ ਸੀ। 1 ਮਈ ਨੂੰ ਸਵੇਰੇ 11 ਵਜੇ ਇਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ

Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?

Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Embed widget