ਪੜਚੋਲ ਕਰੋ

ਅੰਮ੍ਰਿਤਸਰ ਹਵਾਈ ਅੱਡੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, 2 ਵਿਅਕਤੀ ਗ੍ਰਿਫਤਾਰ 

ਅੰਮ੍ਰਿਤਸਰ ਵਿਖੇ ਹਵਾਈ ਅੱਡੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸਪਾਈਸ ਜੈੱਟ ਦੀ ਉਡਾਣ ਰਾਹੀਂ ਅਟੈਚੀ ‘ਚ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮਹਾਰਾਸ਼ਟਰ ਦੇ ਪੁਣੇ ਵਿਖੇ ਲਿਜਾਇਆ ਜਾਣਾ ਸੀ।

ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਹਵਾਈ ਅੱਡੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸਪਾਈਸ ਜੈੱਟ ਦੀ ਉਡਾਣ ਰਾਹੀਂ ਅਟੈਚੀ ‘ਚ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮਹਾਰਾਸ਼ਟਰ ਦੇ ਪੁਣੇ ਵਿਖੇ ਲਿਜਾਇਆ ਜਾਣਾ ਸੀ।
ਇਸ ਦੌਰਾਨ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ਬੇਅਦਬੀ ਦੀ ਘਟਨਾ ਸਬੰਧਤ ਆਟੋ ਚਾਲਕ ਦੁਆਰਾ ਪੁਲਿਸ ਨੂੰ ਦੱਸਿਆ ਗਿਆ। ਦੋਵੇਂ ਨੌਜਵਾਨ ਅੰਮ੍ਰਿਤਸਰ ਤੋਂ ਏਅਰਪੋਰਟ ਲਈ ਜਿਸ ਆਟੋ 'ਤੇ ਸਵਾਰ ਹੋਏ ਉਸ ਦੇ ਡਰਾਈਵਰ ਸੂਟਕੇਸ ਨਾਲ ਸਬੰਧਤ ਗੱਲਬਾਤ ਦੌਰਾਨ ਇਹ ਸਭ ਪਤਾ ਲੱਗਿਆ।
ਇਹ ਦੋਵੇਂ ਯਾਤਰੀ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਸਪਾਈਸ ਜੈਟ ਦੀ ਉਡਾਣ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਟੈਚੀ ‘ਚ ਪਾ ਕੇ ਪੁਣੇ ਵਿਖੇ ਲਿਜਾ ਰਹੇ ਸੀ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਛਿਪੇ ਲਿਜਾ ਰਹੇ ਜਸਬੀਰ ਸਿੰਘ ਤੇ ਜਵਾਲਾ ਸਿੰਘ ਨੂੰ ਏਅਰਪੋਰਟ ‘ਤੇ ਕਾਬੂ ਕੀਤਾ ਗਿਆ ਹੈ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਤਿਕਾਰ ਕਮੇਟੀ ਮੌਕੇ ‘ਤੇ ਪਹੁੰਚੀ ਹੈ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget