ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਜਾਂਚ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਦੀ ਅਗਵਾਈ ਵਿੱਚ ਬਣਾਈ ਕਮੇਟੀ ਨੇ ਅੱਜ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਦੀ ਅਗਵਾਈ ਵਿੱਚ ਬਣਾਈ ਕਮੇਟੀ ਨੇ ਅੱਜ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਰਾਜ ਕਮਲ ਚੌਧਰੀ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਬਚਤ ਭਵਨ ਵਿੱਚ ਪਹੁੰਚ ਕੇ ਤਿੰਨਾਂ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ, ਸਿਵਲ ਐਕਸਾਈਜ਼ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਜਾਂਚ ਨੂੰ ਕਿਵੇਂ ਅੱਗੇ ਵਧਾਇਆ ਜਾਵੇਗਾ, ਇਸ ਬਾਰੇ ਚਰਚਾ ਕੀਤੀ। ਡਿਵੀਜ਼ਨਲ ਕਮਿਸ਼ਨਰ ਰਾਜ ਕਮਲ ਚੌਧਰੀ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਜਾਂਚ ਤਹਿਤ ਇਹ ਫੈਸਲਾ ਲਿਆ ਗਿਆ ਹੈ ਕਿ ਕਮੇਟੀ ਵੱਖ-ਵੱਖ ਪਿੰਡਾਂ 'ਚ ਜਾ ਕੇ ਪੀੜਤਾਂ ਨੂੰ ਮਿਲੇਗੀ ਤੇ ਜਿੱਥੇ ਜਿੱਥੇ ਵੀ ਸ਼ਰਾਬ ਦਾ ਕਾਰੋਬਾਰ, ਕਿਸ ਤਰ੍ਹਾਂ ਹੁੰਦਾ ਸੀ, ਕਿਵੇਂ ਹੁੰਦਾ ਸੀ ਤੇ ਕਿਸ-ਕਿਸ ਦੀ ਇਸ 'ਚ ਸ਼ਮੂਲੀਅਤ ਸੀ, ਤੱਥਾਂ ਦੀ ਜਾਣਕਾਰੀ ਹਾਸਲ ਕਰੇਗੀ। ਰਾਜ ਕਮਲ ਚੌਧਰੀ ਨੇ ਕਿਹਾ ਕਿ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਜਾਂਚ ਤੋਂ ਸਾਡੀ ਜਾਂਚ ਦਾ ਦਾਇਰਾ ਵੱਡਾ ਹੋਵੇਗਾ। ਹਰ ਪਹਿਲੂ ਨੂੰ ਬਰੀਕੀ ਦੇ ਨਾਲ ਵਾਚਿਆ ਜਾਵੇਗਾ। ਅਮਰੀਕਾ 'ਚ ਕੋਰੋਨਾ ਦੇ ਇਲਾਜ ਲਈ RLF-100 ਨੂੰ ਮਨਜ਼ੂਰੀ, ਗੰਭੀਰ ਮਰੀਜ਼ਾਂ ਦੀ ਹਾਲਤ ਠੀਕ ਹੋਣ ਦਾ ਦਾਅਵਾ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਸਮਾਂ ਦਿੱਤਾ ਹੈ, ਉਸ ਤਹਿਤ ਉਹ ਇੱਕੀ ਦਿਨਾਂ ਵਿੱਚ ਇਹ ਜਾਂਚ ਸਰਕਾਰ ਨੂੰ ਸੌਂਪ ਦੇਣਗੇ ਜੋ ਵੀ ਇਸ ਦੇ ਵਿੱਚ ਸ਼ਾਮਲ ਹੋਇਆ, ਉਸ ਖਿਲਾਫ਼ ਕਾਰਵਾਈ ਲਈ ਲਿਖਣ ਤੋਂ ਉਹ ਸੰਕੋਚ ਨਹੀਂ ਕਰਨਗੇ। ਡਿਵੀਜ਼ਨਲ ਕਮਿਸ਼ਨਰ ਨੇ ਤਿੰਨਾਂ ਜ਼ਿਲ੍ਹਿਆਂ ਦੇ ਵਿੱਚ ਵੱਖ-ਵੱਖ ਕਮੇਟੀਆਂ ਦਾ ਵੀ ਗਠਨ ਕੀਤਾ ਹੈ, ਜੋ ਜਾ ਕੇ ਪੀੜਤ ਪਰਿਵਾਰਾਂ ਨੂੰ ਮਿਲਣਗੀਆਂ ਤੇ ਭਲਕੇ ਕਮੇਟੀਆਂ ਪਿੰਡਾਂ 'ਚ ਜਾ ਕੇ ਜਾਂਚ ਸ਼ੁਰੂ ਕਰ ਦੇਣਗੀਆਂ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget