ਪੜਚੋਲ ਕਰੋ

ਕਿਸਾਨੀ ਅੰਦੋਲਨ ਦਰਮਿਆਨ ਕੈਪਟਨ ਨੇ ਮੋਦੀ ਸਰਕਾਰ ਨੂੰ ਕੀਤਾ ਸਾਵਧਾਨ, ਜੇ ਹੱਥੋਂ ਨਿਕਲ ਗਏ ਹਾਲਾਤ ਤਾਂ.....

ਖੇਤੀ ਕਾਨੂੰਨ ਵਿਰੋਧ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਨੋਟਿਸ ਜਾਰੀ ਕੀਤੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਅਜਿਹੇ ਹੱਥਕੰਡੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਨ ਲਈ ਲਏ ਗਏ ਅਹਿਦ ਨੂੰ ਕਮਜ਼ੋਰ ਨਹੀਂ ਕਰ ਸਕਦੇ।

ਚੰਡੀਗੜ੍ਹ: ਖੇਤੀ ਕਾਨੂੰਨ ਵਿਰੋਧ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਨੋਟਿਸ ਜਾਰੀ ਕੀਤੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਅਜਿਹੇ ਹੱਥਕੰਡੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਨ ਲਈ ਲਏ ਗਏ ਅਹਿਦ ਨੂੰ ਕਮਜ਼ੋਰ ਨਹੀਂ ਕਰ ਸਕਦੇ। ਕੈਪਟਨ ਨੇ ਪੁੱਛਿਆ, ''ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?''
ਉਨ੍ਹਾਂ ਕੇਂਦਰ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਅਜਿਹੇ ਹੋਛੇ ਢੰਗ-ਤਰੀਕੇ ਕਿਸਾਨਾਂ ਵੱਲੋਂ ਲਏ ਗਏ ਅਹਿਦ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣਾ ਰੁਖ਼ ਹੋਰ ਸਖਤ ਕਰਨ ਲਈ ਮਜਬੂਰ ਕਰਨਗੇ। ਉਨ੍ਹਾਂ ਭਾਰਤ ਸਰਕਾਰ ਦੀ ਨੀਅਤ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀਆਂ ਡਰਾਉਣੀਆਂ ਕਾਰਵਾਈਆਂ ਦੇ ਜ਼ਰੀਏ ਉਹ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ 'ਤੇ ਤੁਲੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਥਿਤੀ ਹੱਥੋਂ ਬਾਹਰ ਨਿਕਲ ਗਈ ਤਾਂ ਇਸ 'ਤੇ ਕਾਬੂ ਪਾਉਣ ਲਈ ਭਾਜਪਾ ਦੇ ਸਭ ਤੋਂ ਸ਼ਕਤੀਸ਼ਾਲੀ ਆਗੂ ਵੀ ਕੁੱਝ ਨਹੀਂ ਕਰ ਸਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਖਤਰਨਾਕ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਦੀ ਬਜਾਏ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਦੋਲਨਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸਤਾਉਣ ਅਤੇ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਇਹ ਜ਼ਾਹਰ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੂੰ ਨਾ ਤਾਂ ਕਿਸਾਨਾਂ ਦੀ ਚਿੰਤਾ ਹੈ ਅਤੇ ਨਾ ਹੀ ਉਨ੍ਹਾਂ ਦੀ ਮਾਨਸਿਕਤਾ ਦੀ ਸਮਝ ਹੈ।
ਉਨ੍ਹਾਂ ਕਿਹਾ, ''ਪੰਜਾਬੀ ਸੁਭਾਅ ਤੋਂ ਹੀ ਜੁਝਾਰੂ ਹੁੰਦੇ ਹਨ ਅਤੇ ਉਨ੍ਹਾਂ ਦੀ ਜੂਝਣ ਦੀ ਭਾਵਨਾ ਉਨ੍ਹਾਂ ਨੂੰ ਦੁਨੀਆ ਵਿੱਚ ਸਰਵੋਤਮ ਯੋਧੇ ਬਣਾਉਂਦੀ ਹੈ।'' ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਖਤ ਕਦਮਾਂ ਨਾਲ ਪੰਜਾਬ ਦੇ ਕਿਸਾਨ ਇਸ ਦੀ ਨਕਰਾਤਮਕ ਪ੍ਰਤੀਕਿਰਿਆ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਕੋਈ ਸ਼ਰਮ ਹੈ ਤਾਂ ਉਹ ਤੁਰੰਤ ਹੀ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਸਾਰੀਆਂ ਸਬੰਧਤ ਧਿਰਾਂ ਖਾਸ ਕਰਕੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ ਤਾਂ ਜੋ ਸਹੀ ਅਰਥਾਂ ਵਿੱਚ ਹਿੱਤਕਾਰੀ ਖੇਤੀਬਾੜੀ ਸੁਧਾਰ ਲਿਆਂਦੇ ਜਾ ਸਕਣ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget