ਪੜਚੋਲ ਕਰੋ

ਨਨਕਾਣਾ ਸਾਹਿਬ 'ਚ ਹੋਈ ਘਟਨਾ ਤੋਂ ਬਾਅਦ ਡਾ. ਦਲਜੀਤ ਚੀਮਾ ਨੇ ਪਾਕਿਸਤਾਨੀ ਸਰਕਾਰ ਦੀ ਮਨਸ਼ਾ ਤੇ ਚੁੱਕੇ ਸਵਾਲ

ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਕੀਤੇ ਹਮਲੇ ਤੋਂ ਬਾਅਦ ਦੇਸ਼ 'ਚ ਸਿੱਖ ਭਾਈਚਾਰੇ 'ਚ ਰੋਸ਼ ਹੈ। ਉਨ੍ਹਾਂ ਵੱਲੋਂ ਇਸ ਘਟਨਾ ਨੂੰ ਲੇ ਪਾਕਿ ਸਰਕਾਰ ਦੀ ਨਿੰਦਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਚੀਮਾ ਨੇ ਵੀ ਟਿੱਪਣੀ ਕੀਤੀ ਹੈ।

ਚੰਡੀਗੜ੍ਹ: ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਕੀਤੇ ਹਮਲੇ ਤੋਂ ਬਾਅਦ ਦੇਸ਼ 'ਚ ਸਿੱਖ ਭਾਈਚਾਰੇ 'ਚ ਰੋਸ਼ ਹੈ। ਉਨ੍ਹਾਂ ਵੱਲੋਂ ਇਸ ਘਟਨਾ ਨੂੰ ਲੇ ਪਾਕਿ ਸਰਕਾਰ ਦੀ ਨਿੰਦਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਚੀਮਾ ਨੇ ਵੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਤੋਂ ਬਾਅਦ ਪਾਕਿਸਤਾਨ ਸਰਕਾਰ ਦੀ ਮਾਨਸਿਕਾ 'ਤੇ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਜਿਸ ਤਰ੍ਹਾਂ ਕਰਤਾਰਪੁਰ ਕੌਰੀਡੋਰ ਖੋਲ੍ਹਿਆ ਸੀ ਉਸ ਦਿਨ ਤੋਂ ਸਿੱਖ ਆਪਣੇ ਆਪ ਨੂੰ ਪਾਕਿਸਤਾਨ ਵਿੱਚ ਮਹਿਫੂਸ ਸਮਝਦੇ ਸੀ। ਡਾਕਟਰ ਚੀਮਾ ਨੇ ਪਾਕਿ ਸਰਕਾਰ ਦੀ ਮਨਸ਼ਾ 'ਤੇ ਕਿਹਾ ਕਿ ਲੰਬੇ ਸਮੇਂ ਤੱਕ ਪੱਥਰਬਾਜ਼ੀ ਹੁੰਦੀ ਰਹੀ ਪਰ ਪ੍ਰਸ਼ਾਸਨ ਜਾਂ ਪੁਲਿਸ ਗੈਰ ਹਾਜ਼ਰ ਰਹੀ। ਉਨ੍ਹਾਂ ਅੱਗੇ ਕਿਹਾ ਕਿ ਨਨਕਾਣਾ ਸਾਹਿਬ 'ਚ ਸਿੱਖਾਂ 'ਤੇ ਹੋਏ ਹਮਲੇ ਅਤੇ ਗੁਰਦੁਆਰੇ 'ਤੇ ਪੱਥਰਬਾਜ਼ੀ ਦਾ ਮੁੱਦਾ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਕੋਲ ਚੁੱਕੇਗੀ। ਨਾਲ ਹੀ ਚੀਮਾ ਨੇ ਕਿਹਾ ਕਿ ਸਿੱਖਾਂ ਦੀ ਸੁਰੱਖਿਆ ਲਈ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨ ਵੀ ਸਰਕਾਰ ਨਾਲ ਗੱਲਬਾਤ ਕਰੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਰਮਿੰਦਰ ਸਿੰਘ ਢੀਂਡਸਾ ਦੇ ਅਸਤੀਫੇ 'ਤੇ ਵੀ ਗੱਲ ਕੀਤੀ। ਦਲਜੀਤ ਚੀਮਾ ਨੇ ਕਿਹਾ ਕਿ ਪਰਿਵਾਰਕ ਦਬਾਅ ਥੱਲੇ ਆ ਕੇ ਪਰਮਿੰਦਰ ਢੀਂਡਸਾ ਨੇ ਅਸਤੀਫ਼ਾ ਦਿੱਤਾ ਹੈ। ਚੀਮਾ ਨੇ ਸੁਖਦੇਵ ਸਿੰਘ ਢੀਂਡਸਾ 'ਤੇ ਸਿੱਧੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਢੀਂਡਸਾ ਪਰਿਵਾਰ ਵਿੱਚ ਡੈਮੋਕ੍ਰੇਸੀ ਨਹੀਂ ਹੈ ਅਤੇ ਉਹ ਸਵਾਲ ਅਕਾਲੀ ਦਲ 'ਤੇ ਖੜ੍ਹੇ ਕਰ ਰਹੇ ਨੇ ਪਰਮਿੰਦਰ ਢੀਂਡਸਾ ਪਰਿਵਾਰ ਵਿੱਚ ਆਪਣਾ ਨਿੱਜੀ ਫ਼ੈਸਲਾ ਨਹੀਂ ਲੈ ਸਕਦੇ। ਚੀਮਾ ਨੇ ਕਿਹਾ ਕਿ ਇਸੇ ਤਰ੍ਹਾਂ ਬਾਕੀ ਟਕਸਾਲੀ ਲੀਡਰ ਜਿਨ੍ਹਾਂ ਨੇ ਅਕਾਲੀ ਦਲ ਛੱਡੀ ਹੈ ਸਭ ਦੇ ਬੇਟੇ ਆਪਣੇ ਪਿਓ ਦੇ ਫੈਸਲੇ ਖਿਲਾਫ ਹਨ ਪਰ ਦਬਾਅ ਕਰਕੇ ਕੋਈ ਆਵਾਜ਼ ਨਹੀਂ ਨਿਕਲ ਰਹੀ।

ਟਾਪ ਹੈਡਲਾਈਨ

ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਤੁਰੰਤ ਚੰਡੀਗੜ੍ਹ 'ਚ ਪੇਸ਼ ਹੋਣ ਨੂੰ ਕਿਹਾ; ਜਾਣੋ ਪੂਰਾ ਮਾਮਲਾ
ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਦਾ ਸੰਮਨ, ਤੁਰੰਤ ਚੰਡੀਗੜ੍ਹ 'ਚ ਪੇਸ਼ ਹੋਣ ਨੂੰ ਕਿਹਾ; ਜਾਣੋ ਪੂਰਾ ਮਾਮਲਾ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ; ਚੰਡੀਗੜ੍ਹ 'ਚ ਗਰਜ-ਚਮਕ ਦੀ ਚੇਤਾਵਨੀ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ; ਚੰਡੀਗੜ੍ਹ 'ਚ ਗਰਜ-ਚਮਕ ਦੀ ਚੇਤਾਵਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget