ਪੜਚੋਲ ਕਰੋ

ਭਾਰਤੀ ਮੂਲ ਦੇ ਡਾਕਟਰਾਂ ਨੇ ਗੁਰਦੁਆਰਿਆਂ ਨਾਲ ਮਿਲ ਕੇ ਪੇਸ਼ ਕੀਤੀ ਮਿਸਾਲ

ਭਾਰਤੀ-ਅਮਰੀਕੀ ਡਾਕਟਰਾਂ ਨੇ ਪ੍ਰਮੁੱਖ ਗੁਰਦੁਆਰੇ ਨਾਲ ਮਿਲ ਕੇ ਕੋਰੋਨਵਾਇਰਸ ਮਹਾਂਮਾਰੀ ਨਾਲ ਪ੍ਰਭਾਵਿਤ ਲੋਕਾਂ ਲਈ ਭੋਜਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਗ੍ਰੇਟਰ ਵਾਸ਼ਿੰਗਟਨ ਐਸੋਸੀਏਸ਼ਨ ਆਫ ਫਿਜ਼ੀਸ਼ੀਅਨਜ਼ ਆਫ਼ ਇੰਡੀਅਨ-ਓਰੀਜ਼ਿਨਤੇ ਪ੍ਰਮੁੱਖ ਮੈਰੀਲੈਂਡ ਗੁਰਦੁਆਰਾ ਗੁਰੂ ਨਾਨਕ ਫਾਉਂਡੇਸ਼ਨ ਆਫ ਅਮੈਰੀਕਾ ਨੇ ਕੋਵਿਡ-19 ਮਹਾਂਮਾਰੀ ਨਾਲ ਪ੍ਰਭਾਵਿਤ 350 ਤੋਂ ਵੱਧ ਪਰਿਵਾਰਾਂ ਦੀ ਸੇਵਾ ਕਰਨ ਲਈ ਹਫਤੇ ਦੇ ਅਖੀਰ ‘ਚ ਆਪਣੀ ਪਹਿਲੀ ਭੋਜਨ ਮੁਹਿੰਮ ਵਿੱਢੀ।

ਵਾਸ਼ਿੰਗਟਨ: ਭਾਰਤੀ-ਅਮਰੀਕੀ ਡਾਕਟਰਾਂ ਨੇ ਪ੍ਰਮੁੱਖ ਗੁਰਦੁਆਰੇ ਨਾਲ ਮਿਲ ਕੇ ਕੋਰੋਨਵਾਇਰਸ ਮਹਾਂਮਾਰੀ ਨਾਲ ਪ੍ਰਭਾਵਿਤ ਲੋਕਾਂ ਲਈ ਭੋਜਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਗ੍ਰੇਟਰ ਵਾਸ਼ਿੰਗਟਨ ਐਸੋਸੀਏਸ਼ਨ ਆਫ ਫਿਜ਼ੀਸ਼ੀਅਨਜ਼ ਆਫ਼ ਇੰਡੀਅਨ-ਓਰੀਜ਼ਿਨਤੇ ਪ੍ਰਮੁੱਖ ਮੈਰੀਲੈਂਡ ਗੁਰਦੁਆਰਾ ਗੁਰੂ ਨਾਨਕ ਫਾਉਂਡੇਸ਼ਨ ਆਫ ਅਮੈਰੀਕਾ ਨੇ ਕੋਵਿਡ-19 ਮਹਾਂਮਾਰੀ ਨਾਲ ਪ੍ਰਭਾਵਿਤ 350 ਤੋਂ ਵੱਧ ਪਰਿਵਾਰਾਂ ਦੀ ਸੇਵਾ ਕਰਨ ਲਈ ਹਫਤੇ ਦੇ ਅਖੀਰ ‘ਚ ਆਪਣੀ ਪਹਿਲੀ ਭੋਜਨ ਮੁਹਿੰਮ ਵਿੱਢੀ।
ਵਾਸ਼ਿੰਗਟਨ ਡੀਸੀ ਦੇ ਮੈਰੀਲੈਂਡ ਤੇ ਵਰਜੀਨੀਆ ਉਪਨਗਰ 'ਤੇ ਕੋਰੋਨਾਵਾਇਰਸ ਦਾ ਖਾਸਾ ਪ੍ਰਭਾਵ ਪਿਆ। ਕੋਵਿਡ-19 ਦੀ ਇਸ ਮੁਸ਼ਕਲ ਘੜੀ 'ਚ ਜਦੋਂ ਲੱਖਾਂ ਅਮਰੀਕੀ ਨੌਕਰੀਆਂ ਗੁਆ ਚੁੱਕੇ ਹਨ, ਕਈ ਭਾਰਤੀ-ਅਮਰੀਕੀ ਸੰਸਥਾਵਾਂ ਨੇ ਇਕੱਠੇ ਹੋ ਕੇ ਤੇ ਸਕੂਲਾਂ, ਕਮਿਊਨਿਟੀ ਕਾਲਜਾਂ, ਮੰਦਰਾਂ ਤੇ ਗੁਰਦੁਆਰਿਆਂ ‘ਚ ਕਈ ਫੂਡ ਡਰਾਈਵ ਲਈ ਫੰਡ ਇਕੱਠੇ ਕਰਨ ਕੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ।
ਐਸੋਸੀਏਸ਼ਨ ਤੇ ਗੁਰਦੁਆਰੇ ਨੂੰ ਕਈ ਹੋਰ ਭਾਰਤੀ-ਅਮਰੀਕੀ ਸੰਗਠਨਾਂ ਵੱਲੋਂ ਸਹਿਯੋਗੀ ਬਣਾਇਆ ਗਿਆ, ਜਿਨ੍ਹਾਂ ਵਿੱਚ ਇੰਡੀਆ ਡਿਵੈਲਪਮੈਂਟ ਐਂਡ ਰਿਲੀਫ ਫੰਡ, ਯੂਨਾਈਟਿਡ ਹਿੰਦੂ, ਜੈਨ ਮੰਦਰ, ਹਿੰਦੂ ਅਮਰੀਕਨ ਕਮਿਊਨਿਟੀ ਸਰਵਿਸਿਜ਼ ਅਤੇ ਅਮੈਰੀਕਨ ਡਾਇਵਰਸਿਟੀ ਗਰੁੱਪ ਸ਼ਾਮਲ ਹਨ।
ਇਹ ਮੁਹਿੰਮ ਅਮਰੀਕਾ ਦੀ ਪ੍ਰਮੁੱਖ ਚੈਰੀਟੇਬਲ ਸੰਸਥਾ ਸੇਵਾ ਇੰਟਰਨੈਸ਼ਨਲ ਦੁਆਰਾ ਸ਼ੁਰੂ ਕੀਤੀ ਗਈ ਸੀ, ਜਿਸ ਨੇ ਮਹਾਂਮਾਰੀ ਦੇ ਬਹੁਤ ਸਾਰੇ ਪਹਿਲੂਆਂ ਜਿਵੇਂ ਖਾਣਾ ਪਕਾਉਣ ਵਾਲੀਆਂ ਰਸੋਈਆਂ, ਭਾਰਤੀ ਵਿਦਿਆਰਥੀਆਂ ਦੀ ਰਿਹਾਇਸ਼ ਤੇ ਕੋਵਿਡ-19 ਤੋਂ ਪ੍ਰਭਾਵਤ ਮਰੀਜ਼ਾਂ ਲਈ ਪਲਾਜ਼ਮਾ ਥੈਰੇਪੀ ਵਰਗੇ ਕੰਮ ਕੀਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget