ਪੜਚੋਲ ਕਰੋ

ਡਾਕਟਰਾਂ ਨੇ ਵਿਅਕਤੀ ਦੀ ਪਿੱਠ 'ਚੋਂ ਕੱਢੀ 6 ਇੰਚ ਲੰਬੀ ਲੋਹੇ ਦੀ ਰਾਡ, ਬਚਾਈ ਜਾਨ

ਇੰਦਰਪ੍ਰਸਥ ਅਪੋਲੋ ਹਸਪਤਾਲ 'ਚ ਡਾਕਟਰਾਂ ਨੇ 19 ਸਾਲਾਂ ਇੱਕ ਨੌਜਵਾਨ ਦੀ ਪਿੱਠ 'ਚੋਂ ਲੋਹੇ ਦੀ ਰਾਡ ਕੱਢ ਕੇ ਉਸਦੀ ਜਾਨ ਬਚਾਈ ਹੈ। ਮੁਕੁਲ ਨਾਂ ਦੇ ਵਿਅਕਤੀ ਦੀ ਪਿੱਠ ਨੂੰ ਵਿੰਨ੍ਹਦਿਆਂ ਇਹ ਰਾਡ ਉਸਦੇ ਸੀਨੇ ਤੱਕ ਪਹੁੰਚ ਗਈ ਸੀ।

ਨਵੀਂ ਦਿੱਲੀ: ਇੰਦਰਪ੍ਰਸਥ ਅਪੋਲੋ ਹਸਪਤਾਲ 'ਚ ਡਾਕਟਰਾਂ ਨੇ 19 ਸਾਲਾਂ ਇੱਕ ਨੌਜਵਾਨ ਦੀ ਪਿੱਠ 'ਚੋਂ ਲੋਹੇ ਦੀ ਰਾਡ ਕੱਢ ਕੇ ਉਸਦੀ ਜਾਨ ਬਚਾਈ ਹੈ। ਮੁਕੁਲ ਨਾਂ ਦੇ ਵਿਅਕਤੀ ਦੀ ਪਿੱਠ ਨੂੰ ਵਿੰਨ੍ਹਦਿਆਂ ਇਹ ਰਾਡ ਉਸਦੇ ਸੀਨੇ ਤੱਕ ਪਹੁੰਚ ਗਈ ਸੀ। ਡਾਕਟਰਾਂ ਨੇ ਦੱਸਿਆ ਕਿ ਉਸਦੀ ਪਿੱਠ 'ਚ 6-7 ਸੈਂਟੀਮੀਟਰ ਲੰਬੀ ਰਾਡ ਦਾਖਿਲ ਹੋ ਗਈ ਸੀ। ਸਭ ਤੋਂ ਵੱਡੀ ਚੁਣੌਤੀ ਇਹ ਸੀ ਕਿ ਸਾਰੀ ਪ੍ਰਕਿਿਰਆ ਉਸ ਨੂੰ ਢਿੱਡ ਦੇ ਭਾਰ ਲਿਟਾ ਕੇ ਹੀ ਕਰਨੀ ਸੀ। ਜੇਕਰ ਸਹੀ ਸਾਵਧਾਨੀ ਤੋਂ ਬਿਨ੍ਹਾਂ ਰਾਡ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਤਾਂ ਖੂਣ ਵਗਣ ਨਾਲ ਕੁੱਝ ਹੀ ਮਿੰਟਾਂ 'ਚ ਉਸਦੀ ਮੌਤ ਹੋ ਸਕਦੀ ਸੀ। ਆਪਰੇਸ਼ਨ ਤੋਂ ਬਾਅਦ ਹੁਣ ਉਸ ਨੂੰ 18 ਨਵੰਬਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਮੁਕੁਲ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਤੁਰੰਤ ਇਲਾਜ ਕੀਤਾ ਗਿਆ ਤੇ ਡਾਕਟਰਾਂ ਦਾ ਧੰਨਵਾਦ ਕਰਨ ਲਈ ਉਨ੍ਹਾਂ ਕੋਲ ਸ਼ਬਦ ਨਹੀਂ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget