ਪੜਚੋਲ ਕਰੋ

ਡਾਕਟਰਾਂ ਦੀ ਹੜ੍ਹਤਾਲ! ਮਰੀਜ਼ ਹੋਏ ਖੱਜਲ-ਖੁਆਰ, ਮੈਡੀਕਲ ਕਾਲੇਜ ਦੀਆਂ ਕਲਾਸਾਂ ਵੀ ਠੱਪ  

ਡਾਕਟਰਾਂ ਵੱਲੋਂ ਸ਼ੁਰੂ ਕੀਤੀ ਹੜ੍ਹਤਾਲ ਕਾਰਨ ਅੱਜ ਰਜਿੰਦਰਾ ਹਸਪਤਾਲ ਵਿਖੇ ਓਪੀਡੀ ਸੇਵਾਵਾਂ ਬੂਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਓਪੀਡੀ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰਾਂ ਦੀ ਹੜ੍ਹਤਾਲ ਕਾਰਨ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ।

ਪਟਿਆਲਾ: ਡਾਕਟਰਾਂ ਵੱਲੋਂ ਸ਼ੁਰੂ ਕੀਤੀ ਹੜ੍ਹਤਾਲ ਕਾਰਨ ਅੱਜ ਰਜਿੰਦਰਾ ਹਸਪਤਾਲ ਵਿਖੇ ਓਪੀਡੀ ਸੇਵਾਵਾਂ ਬੂਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਓਪੀਡੀ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰਾਂ ਦੀ ਹੜ੍ਹਤਾਲ ਕਾਰਨ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ। ਐਮਰਜੈਂਸੀ, ਹਸਪਤਾਲ ਅੰਦਰ ਦਾਖਲ ਮਰੀਜ਼ਾਂ ਅਤੇ ਕੋਵਿਡ ਦੇ ਕੇਸਾਂ ਦਾ ਇਲਾਜ਼ ਚੱਲਦਾ ਰਿਹਾ। ਵੱਡੀ ਗਿਣਤੀ ਡਾਕਟਰਾਂ ਵੱਲੋਂ ਇੱਥੇ ਸੜਕ ਜਾਮ ਕਰਕੇ ਆਪਣੀਆਂ ਮੰਗਾਂ ਸਬੰਧੀ ਜਬਰਦਰਸਤ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਜਾਣਕਾਰੀ ਅਨੁਸਾਰ ਸੂਬਾ ਪੱਧਰੀ ਹੜ੍ਹਤਾਲ ਦੇ ਸੱਦੇ ਤਹਿਤ ਅੱਜ ਪੰਜਾਬ ਭਰ ਦੇ ਸਰਕਾਰੀ ਡਾਕਟਰ ਤਿੰਨ ਰੋਜ਼ਾ ਹੜ੍ਹਤਾਲ ਤੇ ਚਲ੍ਹੇ ਗਏ ਹਨ। ਡਾਕਟਰਾਂ ਦੀ ਹੜ੍ਹਤਾਲ ਦੇ ਚੱਲਦਿਆ ਭਾਵੇਂ ਅੱਜ ਮਰੀਜ਼ ਰਜਿੰਦਰਾ ਹਸਪਤਾਲ ਵਿਖੇ ਪੁੱਜੇ, ਪਰ ਉਨ੍ਹਾਂ ਨੂੰ ਖੱਜਲ ਖੁਆਰ ਹੋ ਕੇ ਵਾਪਸ ਮੁੜਨਾ ਪਿਆ। ਓਪੀਡੀ ਅੰਦਰ ਪਹੁੰਚਣ ਵਾਲੇ ਮਰੀਜ਼ਾਂ ਦੀ ਸਰਕਾਰੀ ਪਰਚੀ ਜ਼ਰੂਰ ਕੱਟੀ ਗਈ, ਪਰ ਅੱਗੇ ਓਪੀਡੀ ਵਿੱਚ ਚੈੱਕ ਕਰਨ ਵਾਲਾ ਕੋਈ ਵੀ ਡਾਕਟਰ ਨਹੀਂ ਸੀ। ਇਸ ਦੇ ਨਾਲ ਹੀ ਆਪਰੇਸ਼ਨ ਥੀਏਟਰ ਅਤੇ ਮੈਡੀਕਲ ਕਾਲਜ਼ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ ਪੂਰੀ ਤਰ੍ਹਾਂ ਬੰਦ ਰੱਖੀਆਂ ਗਈਆਂ। 

ਦੱਸਣਯੋਗ ਹੈ ਕਿ ਰਜਿੰਦਰਾ ਹਸਪਤਾਲ ਅੰਦਰ ਰੋਜ਼ਾਨਾ ਸੈਂਕੜੇ ਮਰੀਜ਼ ਪਹੁੰਚਦੇ ਹਨ, ਪਰ ਹੁਣ ਤਿੰਨ ਦਿਨ ਇਨ੍ਹਾਂ ਮਰੀਜ਼ਾਂ ਨੂੰ ਡਾਕਟਰ ਨਹੀਂ ਮਿਲਣਗੇ। ਡਾਕਟਰਾਂ ਵੱਲੋਂ ਅੱਜ ਚੇਤਵਾਨੀ ਵੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਅਣਮਿੱਥੇ ਸਮੇਂ ਲਈ ਵੀ ਹੜ੍ਹਤਾਲ 'ਤੇ ਜਾ ਸਕਦੇ ਹਨ। 

ਇਸ ਤੋਂ ਇਲਾਵਾ ਐਮਰਜੈਸੀ ਕੇਸਾਂ ਅੰਦਰ ਵੀ ਸੇਵਾਵਾਂ ਜਾਰੀ ਰੱਖਣ ਦੀ ਗੱਲ ਆਖੀ ਗਈ ਹੈ। ਕੋਵਿਡ ਵਾਰਡਾਂ ਅੰਦਰ ਦਾਖਲ ਮਰੀਜ਼ਾਂ ਤੇ ਵੀ ਹੜ੍ਹਤਾਲ ਦਾ ਪ੍ਰਭਾਵ ਨਹੀਂ ਸੀ। ਪੰਜਾਬ ਸਟੇਟ ਮੈਡੀਕਲ ਅਤੇ ਡੈਂਟਲ ਟੀਚਰਜ਼ ਐਸੋਸੀਏਸ਼ਨ ਵੱਲੋਂ ਪੇ ਕਮਿਸ਼ਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਧਰਨਾ ਦਿੱਤਾ ਗਿਆ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Punjab News: ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...
ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ABP Sanjha Top 10, 13 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 13 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Embed widget