ਪੜਚੋਲ ਕਰੋ

ਪੀਜੀਆਈ ਦੇ ਡਾਕਟਰਾਂ ਨੇ ਸੱਤ ਘੰਟੇ ਸਰਜਰੀ ਕਰਕੇ ਜੋੜਿਆ ਥਾਣੇਦਾਰ ਦਾ ਹੱਥ, ਨਿਹੰਗ ਨੇ ਤਲਵਾਰ ਨਾਲ ਵੱਢਿਆ ਸੀ ਗੁੱਟ

ਬੀਤੇ ਦਿਨ ਪਟਿਆਲਾ ਦੀ ਸਬਜ਼ੀ ਮੰਡੀ ਦੀ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ। ਕਰਫਿਊ ‘ਚ ਸਬਜ਼ੀ ਮੰਡੀ ਨੇੜੇ ਪੁਛਗਿੱਛ ਕਰਨ ‘ਤੇ ਨਿਹੰਗਾਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ ਤੇ ਏਐਸਆਈ ਹਰਜੀਤ ਸਿੰਘ ਦਾ ਗੁੱਟ ਤਲਵਾਰ ਨਾਲ ਵੱਢ ਦਿੱਤਾ ਸੀ।

ਚੰਡੀਗੜ੍ਹ: ਬੀਤੇ ਦਿਨ ਪਟਿਆਲਾ ਦੀ ਸਬਜ਼ੀ ਮੰਡੀ ਦੀ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ। ਕਰਫਿਊ ‘ਚ ਸਬਜ਼ੀ ਮੰਡੀ ਨੇੜੇ ਪੁਛਗਿੱਛ ਕਰਨ ‘ਤੇ ਨਿਹੰਗਾਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ ਤੇ ਏਐਸਆਈ ਹਰਜੀਤ ਸਿੰਘ ਦਾ ਗੁੱਟ ਤਲਵਾਰ ਨਾਲ ਵੱਢ ਦਿੱਤਾ ਸੀ। ਇਸ ਤੋਂ ਬਾਅਦ ਏਐਸਆਈ ਨੂੰ ਚੰਡੀਗੜ੍ਹ ਪੀਜੀਆਈ ਦਾਖਲ ਕੀਤਾ ਗਿਆ। ਜਿੱਥੇ ਏਐਸਆਈ ਦੇ ਹੱਥ ਦੀ ਸਰਜਰੀ ਕਾਮਯਾਬ ਰਹੀ। ਇਹ ਆਪ੍ਰੇਸ਼ਨ ਅੱਠ ਘੰਟੇ ਤੱਕ ਚੱਲਿਆ। ਏਐਸਆਈ ਨੂੰ ਸਵੇਰੇ 7:45 ਵਜੇ ਪੀਜੀਆਈ ਦੇ ਐਡਵਾਂਸਡ ਟਰੌਮਾ ਸੈਂਟਰ ਵਿੱਚ ਸਰਜਰੀ ਲਈ ਲਿਜਾਇਆ ਗਿਆ। ਇਸ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੇ ਪੀਜੀਆਈ ਦੇ ਡਾਇਰੈਕਟਰ ਪ੍ਰੋਫੈਸਰ ਜਗਤ ਰਾਮ ਨਾਲ ਗੱਲਬਾਤ ਕਰਨ ਤੋਂ ਬਾਅਦ ਏਐਸਆਈ ਦੇ ਇਲਾਜ ਲਈ ਐਡਵਾਂਸ ਟਰਾਮਾ ਸੈਂਟਰ ਵਿੱਚ ਸੈਟਲਮੈਂਟ ਬਾਰੇ ਜਾਣਕਾਰੀ ਦਿੱਤੀ। ਪੀਜੀਆਈ ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਇਲਾਜ ਰਾਹੀਂ ਇਸ ਏਐਸਆਈ ਦਾ ਹੱਥ ਫਿਰ ਤੋਂ ਪਲਾਸਟਿਕ ਸਰਜਰੀ ਰਾਹੀਂ 7 ਘੰਟਿਆਂ ਤੇ 50 ਮਿੰਟ ਦੇ ਅੰਦਰ ਲਾ ਦਿੱਤਾ ਗਿਆ। ਡਾਕਟਰਾਂ ਮੁਤਾਬਕ, ਫਿਲਹਾਲ ਏਐਸਆਈ ਦਾ ਹੱਥ ਠੀਕ ਹੈ, ਪਰ ਇਸ ਦੀ ਰਿਕਵਰੀ ‘ਚ ਕੁਝ ਸਮਾਂ ਲੱਗੇਗਾ। ਪੀਜੀਆਈ ਦੇ ਸੀਨੀਅਰ ਡਾਕਟਰਾਂ ਨੇ ਪੰਜਾਬ ਪੁਲਿਸ ਦੇ ਏਐਸਆਈ ਦੇ ਹੱਥਾਂ ਦੀਆਂ ਨਾੜੀਆਂ ਤੇ ਹੱਡੀਆਂ ਨੂੰ ਥ੍ਰੋ ਦੇ ਵਾਈਰ ਤੇ ਪਲਾਸਟਿਕ ਸਰਤਰੀ ਦੀ ਮਦਦ ਨਾਲ ਮੁੜ ਸ਼ਾਮਲ ਹੋਏ। ਪੀਜੀਆਈ ਦੇ ਸੀਨੀਅਰ ਡਾਕਟਰਾਂ ਦੀ ਟੀਮ ਨੇ ਸਵੇਰੇ 10 ਵਜੇ ਤੋਂ ਏਐਸਆਈ ਦੇ ਹੱਥ ਦਾ ਆਪ੍ਰੇਸ਼ਨ ਸ਼ੁਰੂ ਕੀਤਾ, ਜਿਸ ਦੇ ਬਾਅਦ ਏਐਸਆਈ ਦੇ ਸਫਲ ਆਪ੍ਰੇਸ਼ਨ ਤੋਂ ਬਾਅਦ ਹੱਥ ਦੁਬਾਰਾ ਜੁੜ ਗਿਆ।

ਟਾਪ ਹੈਡਲਾਈਨ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget