ਪੜਚੋਲ ਕਰੋ

ਭਾਰਤ ਦੁਨੀਆ ਲਈ ਬਣਿਆ ਮਸੀਹਾ! ਅਮਰੀਕਾ ਨੂੰ ਭੇਜੀ ਸੰਜੀਵਨੀ, ਟਰੰਪ ਮੁੜ ਬਾਗੋਬਾਗ

ਵਿਸ਼ਵ ਇਸ ਸਮੇਂ ਕੋਰੋਨਾਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਹੈ ਤੇ ਦੁਨੀਆ ਨੂੰ ਹਾਈਡ੍ਰੋਕਸਾਈਡ ਕਲੋਰੋਕਿਨ ਤਿਆਰ ਕਰਨ ਵਾਲਾ ਸਭ ਤੋਂ ਵੱਡਾ ਨਿਰਮਾਤਾ ਭਾਰਤ ਮਸੀਹਾ ਨਜ਼ਰ ਆ ਰਿਹਾ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇ ਬੋਲਸੇਨਾਰੋ ਨੇ ਇਸ ਦਵਾਈ ਦੀ ਸਪਲਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਧਨਵਾਦ ਪੱਤਰ ਵਿੱਚ ਸੰਜੀਵਨੀ ਬੂਟੀ ਦੀ ਮਦਦ ਦਾ ਜ਼ਿਕਰ ਕੀਤਾ।

  ਨਵੀਂ ਦਿੱਲੀ: ਵਿਸ਼ਵ ਇਸ ਸਮੇਂ ਕੋਰੋਨਾਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਹੈ ਤੇ ਦੁਨੀਆ ਨੂੰ ਹਾਈਡ੍ਰੋਕਸਾਈਡ ਕਲੋਰੋਕਿਨ ਤਿਆਰ ਕਰਨ ਵਾਲਾ ਸਭ ਤੋਂ ਵੱਡਾ ਨਿਰਮਾਤਾ ਭਾਰਤ ਮਸੀਹਾ ਨਜ਼ਰ ਆ ਰਿਹਾ ਹੈ।  ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇ ਬੋਲਸੇਨਾਰੋ ਨੇ ਇਸ ਦਵਾਈ ਦੀ ਸਪਲਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਧਨਵਾਦ ਪੱਤਰ ਵਿੱਚ ਸੰਜੀਵਨੀ ਬੂਟੀ ਦੀ ਮਦਦ ਦਾ ਜ਼ਿਕਰ ਕੀਤਾ। ਇਸ ਦੇ ਨਾਲ ਹੀ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਇਸ ਦਵਾਈ ਬਾਰੇ ਪੀਐਮ ਮੋਦੀ ਨਾਲ ਗੱਲਬਾਤ ਵਿੱਚ ਉਨ੍ਹਾਂ ਨੂੰ ਮਹਾਨ ਤੇ ਬਹੁਤ ਚੰਗਾ ਦੱਸਿਆ। ਡੋਨਾਲਡ ਟਰੰਪ ਨੇ ਫੌਕਸ ਨਿਊਜ਼ ਨੂੰ ਇਕ ਫੋਨ ਇੰਟਰਵਿਊ ਵਿਚ ਕਿਹਾ ਕਿ ਉਸਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੋਵਿਡ 19 ਦੇ ਇਲਾਜ ਲਈ ਵਰਤੀ ਜਾਂਦੀ ਹਾਈਡ੍ਰੋਕਸਾਈਡ ਕਲੋਰੋਕਿਨ ਦਵਾਈ ਬਾਰੇ ਗੱਲ ਕੀਤੀ ਸੀ। ਟਰੰਪ ਅਨੁਸਾਰ ਭਾਰਤ ਆਪਣੀਆਂ ਜ਼ਰੂਰਤਾਂ ਦੇ ਕਾਰਨ ਰੁਕ ਗਿਆ ਸੀ। ਇਸ ਲਈ ਫੋਨ ਗੱਲਬਾਤ ‘ਚ ਉਸ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ ਸੀ ਕਿ ਕੀ ਭਾਰਤ ਅਮਰੀਕਾ ਲਈ ਇਸ ਦਵਾਈ ਨੂੰ ਜਾਰੀ ਕਰ ਸਕਦਾ ਹੈ। ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਦਾ ਹਵਾਲਾ ਦਿੰਦੇ ਹੋਏ ਮਹਾਨ ਤੇ ਬਹੁਤ ਚੰਗੇ ਸ਼ਬਦਾਂ ਦੀ ਵਰਤੋਂ ਕੀਤੀ। ਦਿਲਚਸਪ ਗੱਲ ਇਹ ਹੈ ਕਿ ਰਾਸ਼ਟਰਪਤੀ ਟਰੰਪ ਦਾ ਤਾਜ਼ਾ ਬਿਆਨ ਭਾਰਤ ਤੋਂ ਹਾਈਡ੍ਰੋਕਸਾਈਡ ਕਲੋਰੋਕਿਨ ਨਾ ਮਿਲਣ 'ਤੇ ਬਦਲੇ ਦੀ ਧਮਕੀ ਦੇਣ ਦੇ ਸਿਰਫ 24 ਘੰਟਿਆਂ ਵਿੱਚ ਆਇਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਆਪਣੀਆਂ ਘਰੇਲੂ ਲੋੜਾਂ ਪੂਰੀਆਂ ਕਰਨ ਤੋਂ ਬਾਅਦ ਭਾਰਤ ਨੇ ਕੋਵਿਡ 19 ਸੰਕਟ ਵਿੱਚ ਮਨੁੱਖਤਾਵਾਦੀ ਸਹਾਇਤਾ ਦੇ ਅਧਾਰ ‘ਤੇ ਇਸ ਦਵਾਈ ਨੂੰ ਦੂਜੇ ਦੇਸ਼ਾਂ ਨੂੰ ਸਪਲਾਈ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ ਬੋਲਸੇਨਾਰੋ ਨੇ ਵੀ ਭਾਰਤ ਦੀ ਮਦਦ ਦੀ ਤੁਲਨਾ ਹਨੁਮਾਨ ਜੀ ਦੀ ਸੰਜੀਵਨੀ ਬੂਟੀ ਲਿਆਉਣ ਨਾਲ ਕੀਤੀ। ਇਹ ਵੀ ਪੜ੍ਹੋ : ਕੋਰੋਨਾ ਤੋਂ ਸਹਿਮੇ ਟਰੰਪ, ਭਾਰਤ ਤੋਂ ਬਾਅਦ ਹੁਣ WHO ਨੂੰ ਚੀਨ ਕੇਂਦਰਿਤ ਹੋਣ ‘ਤੇ ਫੰਡਿੰਗ ਰੋਕਣ ਦੀ ਧਮਕੀ ਕੋਰੋਨਾ ਦਾ ਕਹਿਰ: ਲਾਸ਼ਾਂ ਦੇ ਲੱਗੇ ਢੇਰ, ਹੁਣ ਕਬਰਸਤਾਨਾਂ 'ਚ ਵੀ ਨਹੀਂ ਬਚੀ ਥਾਂ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget