ਪੜਚੋਲ ਕਰੋ

ਟਰੰਪ ਦਾ ਵੱਡਾ ਦਾਅਵਾ, ਕਿਹਾ- ਵੈਕਸੀਨ ਦੇ ਬਿਨ੍ਹਾਂ ਹੀ ਚਲਾ ਜਾਵੇਗਾ ਕੋਰੋਨਾਵਾਇਰਸ

ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਕੋਰੋਨਾ ਮਹਾਂਮਾਰੀ ਦੀ ਲਪੇਟ ‘ਚ ਹੈ। ਦੇਸ਼ ‘ਚ ਦੋ ਮਹੀਨਿਆਂ ‘ਚ 78 ਹਜ਼ਾਰ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਇਸ ਦੌਰਾਨ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਕੋਰੋਨਾਵਾਇਰਸ ਬਿਨ੍ਹਾਂ ਵੈਕਸੀਨ ਦੇ ਖ਼ਤਮ ਹੋ ਜਾਵੇਗਾ।

ਵਾਸ਼ਿੰਗਟਨ: ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਕੋਰੋਨਾ ਮਹਾਂਮਾਰੀ ਦੀ ਲਪੇਟ ‘ਚ ਹੈ। ਦੇਸ਼ ‘ਚ ਦੋ ਮਹੀਨਿਆਂ ‘ਚ 78 ਹਜ਼ਾਰ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਇਸ ਦੌਰਾਨ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਕੋਰੋਨਾਵਾਇਰਸ ਬਿਨ੍ਹਾਂ ਵੈਕਸੀਨ ਦੇ ਖ਼ਤਮ ਹੋ ਜਾਵੇਗਾ। ਟਰੰਪ ਨੇ ਇਹ ਵੀ ਕਿਹਾ 

ਅਮਰੀਕਾ ਮਹਾਨਤਾ ਵੱਲ ਵਧ ਰਿਹਾ ਹੈ। ਰਾਸ਼ਟਰਪਤੀ ਟਰੰਪ ਨੇ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ‘ਚ ਆਪਣੀ ਪਾਰਟੀ ਦੇ ਰਿਪਬਲਿਕਨ ਸੰਸਦ ਮੈਂਬਰਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ।

ਕੋਰੋਨਾ ਮਰੀਜ਼ਾਂ ਨੂੰ ਕਿੰਨਾਂ ਸ਼ਰਤਾਂ ‘ਤੇ ਮਿਲੇਗੀ ਛੁੱਟੀ, ਡਿਸਚਾਰਜ ਹੋ ਕੇ ਕਿੱਥੇ ਰਹੇਗਾ ਮਰੀਜ਼? ਟਰੰਪ ਨੇ ਕਿਹਾ,

ਕੋਰੋਨਾ ਬਿਨ੍ਹਾਂ ਵੈਕਸੀਨ ਦੇ ਖ਼ਤਮ ਹੋ ਜਾਵੇਗਾ। ਫਿਰ ਇਹ ਦੁਬਾਰਾ ਨਹੀਂ ਆਵੇਗਾ। ਵਿਸ਼ਵ ‘ਚ ਪਹਿਲਾਂ ਵੀ ਅਜਿਹੇ ਵਾਇਰਸ ਅਤੇ ਫਲੂ ਆਏ, ਉਨ੍ਹਾਂ ਦੀ ਵੈਕਸੀਨ ਨਹੀਂ ਮਿਲੀ ਅਤੇ ਫਿਰ ਅਲੋਪ ਹੋ ਗਏ। ਉਹ ਫਿਰ ਨਹੀਂ ਆਏ।

ਟਰੰਪ ਦਾ ਕਹਿਣਾ ਹੈ ਕਿ ਉਹ ਇਹ ਗੱਲ ਡਾਕਟਰਾਂ ਨਾਲ ਗੱਲਬਾਤ ਦੇ ਅਧਾਰ 'ਤੇ ਕਹਿ ਰਹੇ ਹਨ। ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਕੋਰੋਨਾ ਇਸ ਸਾਲ ਚਲਾ ਜਾਵੇਗਾ। ਇਕ ਦਿਨ ਵਾਇਰਸ ਖ਼ਤਮ ਹੋ ਜਾਵੇਗਾ। ਟਰੰਪ ਨੇ ਇਹ ਵੀ ਕਿਹਾ, ਸਾਡੇ ਕੋਲ ਅਜੇ ਕੋਈ ਵੈਕਸੀਨ ਨਹੀਂ ਹੈ, ਜੇਕਰ ਕੋਈ ਵੈਕਸੀਨ ਹੁੰਦੀ, ਤਾਂ ਇਹ ਵਧੇਰੇ ਮਦਦਗਾਰ ਹੁੰਦਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ 4 ਵਾਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿੰਨੀ ਤੀਬਰਤਾ ਨਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ...
ਭੂਚਾਲ ਦੇ ਤੇਜ਼ ਝਟਕਿਆਂ ਨਾਲ 4 ਵਾਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿੰਨੀ ਤੀਬਰਤਾ ਨਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ...
Property Dealer Shot: ਵੱਡੀ ਵਾਰਦਾਤ, ਨਾਮੀ ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਦਫ਼ਤਰ ਦੇ ਬਾਹਰ 14 ਤੋਂ 15 ਗੋਲੀਆਂ ਚਲਾਈਆਂ; ਫਿਰ...
ਵੱਡੀ ਵਾਰਦਾਤ, ਨਾਮੀ ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਦਫ਼ਤਰ ਦੇ ਬਾਹਰ 14 ਤੋਂ 15 ਗੋਲੀਆਂ ਚਲਾਈਆਂ; ਫਿਰ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਅਚਾਨਕ ਵਧੇਗੀ ਠੰਡ, IMD ਵੱਲੋਂ ਅਲਰਟ ਜਾਰੀ; 24 ਘੰਟਿਆਂ ਦੌਰਾਨ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਅਚਾਨਕ ਵਧੇਗੀ ਠੰਡ, IMD ਵੱਲੋਂ ਅਲਰਟ ਜਾਰੀ; 24 ਘੰਟਿਆਂ ਦੌਰਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Embed widget