ਪੜਚੋਲ ਕਰੋ

TikTok ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਹੁਣ ਅਮਰੀਕਾ 'ਚ ਜਲਦ ਹੋ ਜਾਵੇਗੀ ਬੈਨ 

ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਭਾਰਤ ਤੋਂ ਬਾਅਦ ਹੁਣ ਜਲਦ ਹੀ ਅਮਰੀਕਾ 'ਚ ਵੀ ਟਿੱਕਟੋਕ 'ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਡੋਨਲਡ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪ੍ਰਸ਼ਾਸਨ ਪ੍ਰਸਿੱਧ ਚੀਨੀ ਮਾਲਕੀਅਤ ਵੀਡੀਓ ਐਪ ਟਿੱਕਟੋਕ ਖ਼ਿਲਾਫ਼ ਕਾਰਵਾਈ ਕਰ ਰਿਹਾ ਹੈ।

ਹਾਲ ਹੀ ਵਿੱਚ ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਭਾਰਤ ਤੋਂ ਬਾਅਦ ਹੁਣ ਜਲਦ ਹੀ ਅਮਰੀਕਾ 'ਚ ਵੀ ਟਿੱਕਟੋਕ 'ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਡੋਨਲਡ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪ੍ਰਸ਼ਾਸਨ ਪ੍ਰਸਿੱਧ ਚੀਨੀ ਮਾਲਕੀਅਤ ਵੀਡੀਓ ਐਪ ਟਿੱਕਟੋਕ ਖ਼ਿਲਾਫ਼ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਅਤੇ ਸੈਂਸਰਸ਼ਿਪ ਦੀਆਂ ਚਿੰਤਾਵਾਂ ਦਾ ਇਸ ਦੇ ਪਿੱਛੇ ਮੁੱਖ ਕਾਰਨ ਦੱਸਿਆ ਹੈ। ਦਰਅਸਲ ਯੂਐਸ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਹ ਗੱਲ ਉਦੋਂ ਕਹੀ ਹੈ ਜਦੋਂ ਅਮਰੀਕਾ 'ਚ ਚੀਨ ਦੀ ਬਾਈਟਡੈਂਸ ਕੰਪਨੀ ਦੀ ਮਾਲਕੀਅਤ ਵਾਲੀ ਐਪ ਟਿੱਕਟੋਕ ਨੂੰ ਵੇਚਣ ਦੀਆਂ ਖ਼ਬਰਾਂ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਾਫਟਵੇਅਰ ਕੰਪਨੀ ਮਾਈਕ੍ਰੋਸਾੱਫਟ ਚੀਨ ਦੀ ਬਾਈਟਡੈਂਸ ਕੰਪਨੀ ਦੀ ਮਾਲਕੀਅਤ ਵਾਲਾ ਐਪ ਟਿਕਟੋਕ ਖਰੀਦਣ ਲਈ ਗੱਲਬਾਤ ਕਰ ਰਿਹਾ ਹੈ। Bakrid 2020: ਕੀ ਹੈ ਬਕਰੀਦ ਦਾ ਇਤਿਹਾਸ? ਜਾਣੋ ਕਿਉਂ ਤੇ ਕਿਵੇਂ ਮਨਾਇਆ ਜਾਂਦਾ ਇਹ ਤਿਉਹਾਰ ਵ੍ਹਾਈਟ ਹਾਊਸ 'ਚ ਡੋਨਲਡ ਟਰੰਪ ਨੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਨਿਰੰਤਰ ਟਿਕਟੋਕ 'ਤੇ ਨਜ਼ਰ ਬਣਾਈ ਹੋਈ ਹੈ। ਭਵਿੱਖ ਵਿੱਚ ਇਸ ਐਪ 'ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਟਰੰਪ ਦਾ ਕਹਿਣਾ ਹੈ ਕਿ ਟਿਕਟੋਕ 'ਤੇ ਪਾਬੰਦੀ ਦੇ ਨਾਲ ਅਸੀਂ ਇਸ ਦੇ ਵਿਕਲਪਾਂ 'ਤੇ ਵੀ ਨਜ਼ਰ ਰੱਖ ਰਹੇ ਹਾਂ। ਪੰਜਾਬ ਐਮਐਲਏ ਹੋਸਟਲ ਦੇ ਬਾਹਰ ਚੱਲੀ ਗੋਲੀ, ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਬਲੂਮਬਰਗ ਨਿਊਜ਼ ਅਤੇ ਵਾਲ ਸਟਰੀਟ ਜਰਨਲ ਦੀ ਰਿਪੋਰਟ ਨੇ ਅਣਜਾਣ ਸਰੋਤਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪ੍ਰਸ਼ਾਸਨ ਜਲਦੀ ਹੀ ਟਿਕਟੋਕ ਵਿੱਚ ਬਾਈਟਡੈਂਸ ਨੂੰ ਆਪਣੀ ਮਾਲਕੀ ਵੇਚਣ ਦੇ ਆਦੇਸ਼ ਦਾ ਐਲਾਨ ਕਰ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget