ਪੜਚੋਲ ਕਰੋ

ਡੋਨਲਡ ਟਰੰਪ ਦਾ ਭਰਾ ਰੌਬਰਟ ਨਿਊਯਾਰਕ ਦੇ ਹਸਪਤਾਲ 'ਚ ਭਰਤੀ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਛੋਟੇ ਭਰਾ ਰੌਬਰਟ ਟਰੰਪ ਨੂੰ ਨਿਊਯਾਰਕ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਨੇ ਦਿੱਤੀ ਹੈ। ਵ੍ਹਾਈਟ ਹਾਊਸ ਦੇ ਬੁਲਾਰੇ ਜੂਡ ਡੀਰੇ ਅਨੁਸਾਰ ਰਾਸ਼ਟਰਪਤੀ ਮੈਨਹਟਨ ਦੇ ਇੱਕ ਹਸਪਤਾਲ ਵਿੱਚ ਆਪਣੇ 72 ਸਾਲ ਦੇ ਭਰਾ ਨੂੰ ਮਿਲ ਸਕਦੇ ਹਨ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਛੋਟੇ ਭਰਾ ਰੌਬਰਟ ਟਰੰਪ ਨੂੰ ਨਿਊਯਾਰਕ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਨੇ ਦਿੱਤੀ ਹੈ। ਵ੍ਹਾਈਟ ਹਾਊਸ ਦੇ ਬੁਲਾਰੇ ਜੂਡ ਡੀਰੇ ਅਨੁਸਾਰ ਰਾਸ਼ਟਰਪਤੀ ਮੈਨਹਟਨ ਦੇ ਇੱਕ ਹਸਪਤਾਲ ਵਿੱਚ ਆਪਣੇ 72 ਸਾਲ ਦੇ ਭਰਾ ਨੂੰ ਮਿਲ ਸਕਦੇ ਹਨ। ਵ੍ਹਾਈਟ ਹਾਊਸ ਨੇ ਅਜੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਰੌਬਰਟ ਟਰੰਪ ਨੂੰ ਹਸਪਤਾਲ 'ਚ ਕਿਉਂ ਦਾਖਲ ਕੀਤਾ ਗਿਆ ਹੈ। ਰੌਬਰਟ ਟਰੰਪ ਨੇ ਹਾਲ ਹੀ ਵਿੱਚ ਟਰੰਪ ਪਰਿਵਾਰ ਦੀ ਤਰਫੋਂ ਇੱਕ ਮੁਕੱਦਮਾ ਦਾਇਰ ਕੀਤਾ ਸੀ, ਜਿਸ ਵਿੱਚ ਰਾਸ਼ਟਰਪਤੀ ਦੀ ਭਤੀਜੀ ਮੈਰੀ ਵਲੋਂ ਲਿਖੀ ਕਿਤਾਬ “ਟੂ ਮੂਚ ਐਂਡ ਨੇਵਰ ਐਨਾਫ” ਦਾ ਪ੍ਰਕਾਸ਼ਨ ਰੋਕਣ ਦੀ ਮੰਗ ਕੀਤੀ ਗਈ ਸੀ। ਆਜ਼ਾਦੀ ਦਿਹਾੜੇ 'ਤੇ ਕੈਪਟਨ ਦੇ ਵੱਡੇ ਐਲਾਨ, 6 ਲੱਖ ਨੌਕਰੀਆਂ ਤੇ 520 ਕਰੋੜ ਰੁਪਏ ਦਾ ਕਰਜ਼ਾ ਹੋਵੇਗਾ ਮੁਆਫ ਰਾਸ਼ਟਰਪਤੀ ਨੇ ਕਿਹਾ ਸੀ ਕਿ ਮੈਰੀ ਨੇ ਇੱਕ ਆਰਥਿਕ ਸਮਝੌਤੇ ਦੇ ਸੰਬੰਧ ਵਿੱਚ ਟਰੰਪ ਪਰਿਵਾਰ ਨਾਲ ਇੱਕ ਗੁਪਤਤਾ ਸਮਝੌਤੇ 'ਤੇ ਦਸਤਖਤ ਕੀਤੇ ਸੀ ਅਤੇ ਇਹ ਉਸਦੀ ਉਲੰਘਣਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਪੰਜਾਬੀਆਂ ਨੂੰ ਚੇਤਾਵਨੀ, ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਰਹਿਣਾ ਪਏਗਾ ਤਿਆਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget